ਭਲਵਾਨਾਂ ਨੂੰ ਜੰਤਰ-ਮੰਤਰ ਤੋਂ ਇਲਾਵਾ ਕਿਸੇ ਹੋਰ ਢੁਕਵੀਂ ਥਾਂ ’ਤੇ ਪ੍ਰਦਰਸ਼ਨ ਦੀ ਇਜਾਜ਼ਤ ਦਿੱਤੀ ਜਾਵੇਗੀ: ਦਿੱਲੀ ਪੁਲੀਸ

ਭਲਵਾਨਾਂ ਨੂੰ ਜੰਤਰ-ਮੰਤਰ ਤੋਂ ਇਲਾਵਾ ਕਿਸੇ ਹੋਰ ਢੁਕਵੀਂ ਥਾਂ ’ਤੇ ਪ੍ਰਦਰਸ਼ਨ ਦੀ ਇਜਾਜ਼ਤ ਦਿੱਤੀ ਜਾਵੇਗੀ: ਦਿੱਲੀ ਪੁਲੀਸ

ਨਵੀਂ ਦਿੱਲੀ, 29 ਮਈ- ਪ੍ਰਦਰਸ਼ਨਕਾਰੀ ਪਹਿਲਵਾਨਾਂ ਨੂੰ ਉਨ੍ਹਾਂ ਦੇ ਪ੍ਰਦਰਸ਼ਨ ਵਾਲੀ ਥਾਂ ਤੋਂ ਹਟਾਉਣ ਤੋਂ ਇਕ ਦਿਨ ਬਾਅਦ ਦਿੱਲੀ ਪੁਲੀਸ ਨੇ ਅੱਜ ਕਿਹਾ ਕਿ ਭਲਵਾਨਾਂਹਾਂ ਨੂੰ ਜੰਤਰ-ਮੰਤਰ ਦੀ ਥਾਂ ਕਿਸੇ ਵੀ ਢੁਕਵੀਂ ਥਾਂ ‘ਤੇ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਦਿੱਤੀ ਜਾਵੇਗੀ। ਪੁਲੀਸ ਦੇ ਡਿਪਟੀ ਕਮਿਸ਼ਨਰ (ਨਵੀਂ ਦਿੱਲੀ) ਨੇ ਟਵੀਟ ਕੀਤਾ, ‘ਜੰਤਰ-ਮੰਤਰ ਵਿਖੇ ਕੁਸ਼ਤੀ ਦੇ ਪਹਿਲਵਾਨਾਂ ਦਾ […]

ਕੈਨੇਡਾ ’ਚ ਗੈਂਗਸਟਰ ਅਮਰਪ੍ਰੀਤ ਸਮਰਾ ਦੀ ਗੋਲੀਆਂ ਮਾਰ ਕੇ ਹੱਤਿਆ

ਓਟਵਾ, 29 ਮਈ- 28 ਸਾਲਾ ਗੈਂਗਸਟਰ ਅਮਰਪ੍ਰੀਤ ਸਮਰਾ ਉਰਫ਼ ‘ਚੱਕੀ’ ਦੀ ਫਰੇਜ਼ਰਵਿਊ ਬੈਂਕੁਏਅ ਹਾਲ ਵੈਨਕੂਵਰ ਵਿਖੇ ਵਿਆਹ ਸਮਾਗਮ ਦੌਰਾਨ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਹ ਘਟਨਾ ਤੜਕੇ 1.30 ਵਜੇ ਦੀ ਹੈ। ਉਹ ਜਿਵੇਂ ਹੀ ਹਾਲ ਵਿਚੋਂ ਬਾਹਰ ਆਇਆ ਤਾਂ ਬ੍ਰਦਰਜ਼ ਗਰੁੱਪ ਵਲੋਂ ਉਸ ਨੂੰ ਮੌਕੇ ’ਤੇ ਹੀ ਗੋਲੀਆਂ ਮਾਰ ਦਿੱਤੀਆਂ […]

ਸਰਹਿੰਦ ’ਚ ਹਥਿਆਰਬੰਦ 4 ਲੁਟੇਰੇ ਪੈਟਰੋਲ ਪੰਪ ਸੇਲਜ਼ਮੈਨ ਤੋਂ 40 ਲੱਖ ਰੁਪਏ ਤੇ ਗੰਨਮੈਨ ਦੀ ਬੰਦੂਕ ਲੁੱਟ ਕੇ ਫ਼ਰਾਰ

ਸਰਹਿੰਦ ’ਚ ਹਥਿਆਰਬੰਦ 4 ਲੁਟੇਰੇ ਪੈਟਰੋਲ ਪੰਪ ਸੇਲਜ਼ਮੈਨ ਤੋਂ 40 ਲੱਖ ਰੁਪਏ ਤੇ ਗੰਨਮੈਨ ਦੀ ਬੰਦੂਕ ਲੁੱਟ ਕੇ ਫ਼ਰਾਰ

ਫ਼ਤਹਿਗੜ੍ਹ ਸਾਹਿਬ, 29 ਮਈ- ਸਰਹਿੰਦ ਨੇੜਲੇ ਪਿੰਡ ਭੱਟ ਮਾਜਰਾ ਵਿੱਚ ਪੈਟਰੋਲ ਪੰਪ ਦੇ ਸੇਲਜ਼ਮੈਨ ਤੋਂ ਚਾਰ ਹਥਿਆਰਬੰਦ ਲੁਟੇਰੇ 40 ਲੱਖ ਰੁਪਏ ਖੋਹ ਕੇ ਲੈ ਗਏ। ਪੰਪ ਦੇ ਮੁਲਾਜ਼ਮ ਹਰਮੀਤ ਸਿੰਘ ਨੇ ਦੱਸਿਆ ਕਿ ਉਹ ਗੰਨਮੈਨ ਨਾਲ ਐੱਸਬੀਆਈ ਸਰਹਿੰਦ ਸਿਟੀ ਬਰਾਂਚ ਵਿੱਚ 40.8 ਲੱਖ ਰੁਪਏ ਜਮ੍ਹਾਂ ਕਰਵਾਉਣ ਲਈ ਕਾਰ ਵਿੱਚ ਜਾ ਰਿਹਾ ਸੀ, ਜਦੋਂ ਉਹ ਮਾਧੋਪੁਰ […]

ਦੋ ਮਹੀਨੇ ਪਹਿਲਾਂ ਬਨੂੜ ਤੋਂ ਕੈਨੇਡਾ ਪੜ੍ਹਨ ਗਈ 23 ਸਾਲਾ ਲੜਕੀ ਦੀ ਸੜਕ ਹਾਦਸੇ ’ਚ ਮੌਤ

ਦੋ ਮਹੀਨੇ ਪਹਿਲਾਂ ਬਨੂੜ ਤੋਂ ਕੈਨੇਡਾ ਪੜ੍ਹਨ ਗਈ 23 ਸਾਲਾ ਲੜਕੀ ਦੀ ਸੜਕ ਹਾਦਸੇ ’ਚ ਮੌਤ

ਬਨੂੜ, 27 ਮਈ- ਇਥੋਂ ਦੇ ਵਾਰਡ ਨੰਬਰ 8 ਦੀ ਵਸਨੀਕ 23 ਸਾਲਾ ਕੋਮਲਪ੍ਰੀਤ ਕੌਰ ਦੀ ਕੈਨੇਡਾ ਦੇ ਬਰੈਂਪਟਨ ਵਿੱਚ ਸੜਕ ਹਾਦਸੇ ਕਾਰਨ ਮੌਤ ਹੋ ਗਈ। ਉਹ ਦੋ ਮਹੀਨੇ ਪਹਿਲਾਂ ਉੱਚ ਵਿਦਿਆ ਲਈ ਕੈਨੇਡਾ ਗਈ ਸੀ। ਕੈਨੇਡਾ ਦੇ ਸਮੇਂ ਮੁਤਾਬਕ ਸੁੱਕਰਵਾਰ ਸਵੇਰੇ 6.46 ਵਜੇ ਕੋਮਲਪ੍ਰੀਤ ਕੌਰ ਆਪਣੀ ਸਹੇਲੀਆਂ ਨਾਲ ਕੰਮ ’ਤੇ ਜਾ ਰਹੀ ਸੀ ਤਾਂ ਰਸਤੇ […]

ਅਮਰੀਕਾ ’ਚ ਦੀਵਾਲੀ ’ਤੇ ਛੁੱਟੀ ਐਲਾਨਣ ਲਈ ਸੰਸਦ ’ਚ ਬਿੱਲ ਪੇਸ਼

ਅਮਰੀਕਾ ’ਚ ਦੀਵਾਲੀ ’ਤੇ ਛੁੱਟੀ ਐਲਾਨਣ ਲਈ ਸੰਸਦ ’ਚ ਬਿੱਲ ਪੇਸ਼

ਵਾਸ਼ਿੰਗਟਨ, 27 ਮਈ- ਅਮਰੀਕਾ ਦੀ ਉੱਘੀ ਸੰਸਦ ਮੈਂਬਰ ਨੇ ਸੰਸਦ ਵਿਚ ਬਿੱਲ ਪੇਸ਼ ਕਰਕੇ ਦੀਵਾਲੀ ਨੂੰ ਸੰਘੀ ਛੁੱਟੀ ਐਲਾਨਣ ਦਾ ਪ੍ਰਸਤਾਵ ਦਿੱਤਾ ਹੈ। ਬਿੱਲ ਪੇਸ਼ ਕਰਨ ਤੋਂ ਬਾਅਦ ਡਿਜੀਟਲ ਪੱਤਰਕਾਰ ਸੰਮੇਲਨ ਦੌਰਾਨ ਗ੍ਰੇਸ ਮੇਂਗ ਨੇ ਪੱਤਰਕਾਰਾਂ ਨੂੰ ਕਿਹਾ, ‘ਦੀਵਾਲੀ ਦੁਨੀਆ ਭਰ ਦੇ ਅਰਬਾਂ ਲੋਕਾਂ ਅਤੇ ਨਿਊਯਾਰਕ ਅਤੇ ਅਮਰੀਕਾ ਵਿੱਚ ਅਣਗਿਣਤ ਪਰਿਵਾਰਾਂ ਅਤੇ ਭਾਈਚਾਰਿਆਂ ਲਈ ਸਾਲ […]