ਨੀਤੀ ਆਯੋਗ ਦੀ ਬੈਠਕ ਜਾਰੀ: ਮਾਨ ਸਣੇ 8 ਮੁੱਖ ਮੰਤਰੀਆਂ ਨੇ ਬਾਈਕਾਟ ਕੀਤਾ

ਨੀਤੀ ਆਯੋਗ ਦੀ ਬੈਠਕ ਜਾਰੀ: ਮਾਨ ਸਣੇ 8 ਮੁੱਖ ਮੰਤਰੀਆਂ ਨੇ ਬਾਈਕਾਟ ਕੀਤਾ

ਨਵੀਂ ਦਿੱਲੀ, 27 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਨੀਤੀ ਆਯੋਗ ਦੀ ਬੈਠਕ ਇਥੇ ਸ਼ੁਰੂ ਹੋ ਗਈ ਹੈ। ਇਸ ਵਿੱਚ 2047 ਤੱਕ ਭਾਰਤ ਨੂੰ ਵਿਕਸਤ ਮੁਲਕ ਬਣਾਉਣ ਲਈ ਵੱਖ ਵੱਖ ਮਾਮਲਿਆਂ ’ਤੇ ਚਰਚਾ ਕੀਤੀ ਜਾ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੋਂ ਬਾਅਦ ਕੇਰਲ […]

ਕੈਨੇਡਾ: ਐੱਨਡੀਪੀ ਨੇ ਸਰਕਾਰ ਕੋਲ 150 ਪੰਜਾਬੀ ਵਿਦਿਆਰਥੀਆਂ ਨੂੰ ਡਿਪੋਰਟ ਨਾ ਕਰਨ ਦੀ ਅਪੀਲ ਕੀਤੀ

ਟੋਰਾਂਟੋ, 27 ਮਈ- ਕੈਨੇਡਾ ਦੀ ਨਿਊ ਡੈਮੋਕ੍ਰੇਟਿਕ ਪਾਰਟੀ (ਐੱਨਡੀਪੀ) ਨੇ ਸਰਕਾਰ ਨੂੰ 150 ਪੰਜਾਬੀ ਵਿਦਿਆਰਥੀਆਂ ਨੂੰ ਡਿਪੋਰਟ (ਦੇਸ਼ ’ਚੋਂ ਕੱਢਣ) ਨਾ ਕਰਨ ਦੀ ਮੰਗ ਕੀਤੀ ਹੈ। ਇਹ ਉਹ ਵਿਦਿਆਰਥੀ ਹਨ, ਜਿਨ੍ਹਾਂ ਨੂੰ ਏਜੰਟ ਨੇ ਗੁੰਮਰਾਹ ਕਰੇ ਕੈਨੇਡਾ ਭੇਜਿਆ। ਦੇਸ਼ ਸਰਹੱਦੀ ਸੁਰੱਖਿਆ ਏਜੰਸੀ ਮੁਤਾਬਕ ਫਰਜ਼ੀ ਕਾਲਜ ਦਾਖ਼ਲਾ ਪੱਤਰਾਂ ਕਾਰਨ ਇਨ੍ਹਾਂ ਨੂੰ ਦੇਸ਼ ਛੱਡਣ ਲਈ ਕਿਹਾ ਗਿਆ […]

ਅਮਰੀਕਾ ਦੇ ਰੱਖਿਆ ਮੰਤਰੀ ਦਾ ਭਾਰਤ ਦੌਰਾ ਅਗਲੇ ਹਫ਼ਤੇ

ਅਮਰੀਕਾ ਦੇ ਰੱਖਿਆ ਮੰਤਰੀ ਦਾ ਭਾਰਤ ਦੌਰਾ ਅਗਲੇ ਹਫ਼ਤੇ

ਵਾਸ਼ਿੰਗਟਨ, 26 ਮਈ- ਅਮਰੀਕੀ ਰੱਖਿਆ ਮੰਤਰੀ ਲੋਇਡ ਔਸਟਿਨ ਆਪਣੇ ਭਾਰਤੀ ਹਮਰੁਤਬਾ ਨੂੰ ਮਿਲਣ ਲਈ ਅਗਲੇ ਹਫ਼ਤੇ ਨਵੀਂ ਦਿੱਲੀ ਜਾਣਗੇ। ਪੈਂਟਾਗਨ ਨੇ ਇਹ ਐਲਾਨ ਕੀਤਾ ਹੈ। ਇਹ ਦੌਰਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਅਗਲੇ ਮਹੀਨੇ ਹੋਣ ਵਾਲੇ ਅਮਰੀਕਾ ਦੌਰੇ ਤੋਂ ਪਹਿਲਾਂ ਹੋ ਰਿਹਾ ਹੈ। ਪੈਂਟਾਗਨ ਨੇ ਰੱਖਿਆ ਮੰਤਰੀ ਦੇ ਅਗਲੇ ਹਫਤੇ ਜਾਪਾਨ, ਸਿੰਗਾਪੁਰ, ਭਾਰਤ ਅਤੇ ਫਰਾਂਸ […]

ਪੰਜਾਬ ਪੁਲੀਸ ਵੱਲੋਂ ਗੈਂਗਵਾਰ ’ਚ ਸ਼ਾਮਲ ਗਰੋਹ ਦਾ ਪਰਦਾਫਾਸ਼, ਅਸਲੇ ਸਣੇ ਮੁਲਜ਼ਮ ਗ੍ਰਿਫ਼ਤਾਰ

ਪੰਜਾਬ ਪੁਲੀਸ ਵੱਲੋਂ ਗੈਂਗਵਾਰ ’ਚ ਸ਼ਾਮਲ ਗਰੋਹ ਦਾ ਪਰਦਾਫਾਸ਼, ਅਸਲੇ ਸਣੇ ਮੁਲਜ਼ਮ ਗ੍ਰਿਫ਼ਤਾਰ

ਮੁਹਾਲੀ, 26 ਮਈ- ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਪੁਲੀਸ ਦੇ ਸਟੇਟ ਸਪੈਸ਼ਲ ਅਪਰੇਸ਼ਨ ਸੈੱਲ ਮੁਹਾਲੀ ਨੇ ਅੱਜ ਅਪਰਾਧੀ ਗਰੋਹ ਦੇ ਮੈਂਬਰ ਨੂੰ ਗ੍ਰਿਫ਼ਤਾਰ ਕਰਕੇ ਗੈਂਗਵਾਰ ਵਿੱਚ ਸ਼ਾਮਲ ਗਰੋਹ ਦਾ ਪਰਦਾਫਾਸ਼ ਕੀਤਾ ਹੈ। ਮੁਲਜ਼ਮ ਦੇ ਕਬਜ਼ੇ ‘ਚੋਂ.30 ਬੋਰ ਦੇ ਪਿਸਤੌਲ ਸਮੇਤ 5 ਕਾਰਤੂਸ ਬਰਾਮਦ ਕੀਤੇ ਗਏ […]

ਸੁਪਰੀਮ ਕੋਰਟ ਨੇ ਨਵੇਂ ਸੰਸਦ ਭਵਨ ਦਾ ਉਦਘਾਟਨ ਰਾਸ਼ਟਰਪਤੀ ਤੋਂ ਕਰਵਾਉਣ ਬਾਰੇ ਦਾਇਰ ਪਟੀਸ਼ਨ ਸੁਣਨ ਤੋਂ ਇਨਕਾਰ ਕੀਤਾ

ਸੁਪਰੀਮ ਕੋਰਟ ਨੇ ਨਵੇਂ ਸੰਸਦ ਭਵਨ ਦਾ ਉਦਘਾਟਨ ਰਾਸ਼ਟਰਪਤੀ ਤੋਂ ਕਰਵਾਉਣ ਬਾਰੇ ਦਾਇਰ ਪਟੀਸ਼ਨ ਸੁਣਨ ਤੋਂ ਇਨਕਾਰ ਕੀਤਾ

ਨਵੀਂ ਦਿੱਲੀ, 26 ਮਈ- ਸੁਪਰੀਮ ਕੋਰਟ ਨੇ ਨਵੇਂ ਸੰਸਦ ਭਵਨ ਦਾ ਉਦਘਾਟਨ ਰਾਸ਼ਟਰਪਤੀ ਤੋਂ ਕਰਵਾਉਣ ਲਈ ਲੋਕ ਸਭਾ ਸਕੱਤਰੇਤ ਨੂੰ ਨਿਰਦੇਸ਼ ਦੇਣ ਦੀ ਮੰਗ ਵਾਲੀ ਜਨਹਿੱਤ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ।