By G-Kamboj on
INDIAN NEWS, News

ਨਵੀਂ ਦਿੱਲੀ, 26 ਮਈ- ਦਿੱਲੀ ਤੋਂ ਵੈਨਕੂਵਰ ਜਾਣ ਵਾਲੀ ਏਅਰ ਇੰਡੀਆ ਦੀ ਉਡਾਣ (ਏਆਈ185) ਉਡਾਣ ਭਰਨ ਤੋਂ ਥੋੜ੍ਹੀ ਦੇਰ ਬਾਅਦ ਤਕਨੀਕੀ ਖਰਾਬੀ ਕਾਰਨ ਦਿੱਲੀ ਹਵਾਈ ਅੱੜੇ ’ਤੇ ਵਾਪਸ ਆ ਗਈ। ਜਹਾਜ਼ ਨੂੰ ਕਿਸ ਕਾਰਨ ਮੋੜਨਾ ਤੇ ਉਤਾਰਨਾ ਪਿਆ, ਇਸ ਦਾ ਤੁਰੰਤ ਪਤਾ ਨਹੀਂ ਲੱਗਿਆ। ਏਅਰ ਇੰਡੀਆ ਦੇ ਬੁਲਾਰੇ ਨੇ ਦੱਸਿਆ ਕਿ ਜਹਾਜ਼ ਦਿੱਲੀ ਹਵਾਈ ਅੱਡੇ […]
By G-Kamboj on
AUSTRALIAN NEWS, News

ਸਿਡਨੀ : ਪੱਛਮੀ ਆਸਟ੍ਰੇਲੀਆ ਦੇ ਸੂਬੇ ਟੂ ਰੌਕਸ ਵਿਚ ਬੁੱਧਵਾਰ ਨੂੰ ਇਕ ਸੈਕੰਡਰੀ ਸਕੂਲ ਦੀ ਕਾਰ ਪਾਰਕ ਵਿਚ ਬੰਦੂਕ ਨਾਲ ਗੋਲੀਬਾਰੀ ਕਰਨ ਵਾਲੇ 15 ਸਾਲਾ ਮੁੰਡੇ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਵੈਸਟਰਨ ਆਸਟ੍ਰੇਲੀਆ ਪੁਲਸ ਫੋਰਸ ਨੇ ਕਿਹਾ ਕਿ ਅਧਿਕਾਰੀਆਂ ਨੂੰ ਬ੍ਰੇਕਵਾਟਰ ਡਰਾਈਵ ‘ਤੇ ਸਕੂਲ ਬੁਲਾਇਆ ਗਿਆ ਸੀ, ਜਦੋਂ ਇਹ ਰਿਪੋਰਟ ਮਿਲੀ ਸੀ ਕਿ ਇੱਕ ਅਣਪਛਾਤੇ […]
By G-Kamboj on
AUSTRALIAN NEWS, News

ਸਿਡਨੀ ਆਸਟ੍ਰੇਲੀਆ ਦੇ ਮੱਧ ਸਿਡਨੀ ਦੇ ਉਪਨਗਰ ਸਰੀ ਹਿੱਲ ‘ਚ ਇਕ ਇਮਾਰਤ ‘ਚ ਭਿਆਨਕ ਅੱਗ ਲੱਗਣ ਦੀ ਖ਼ਬਰ ਹੈ। ਅੱਗ ਇੰਨੀ ਭਿਆਨਕ ਹੈ ਕਿ ਇਸ ਨਾਲ ਸੱਤ ਮੰਜ਼ਿਲਾ ਇਮਾਰਤ ਦੇ ਡਿੱਗਣ ਦਾ ਖਤਰਾ ਪੈਦਾ ਹੋ ਗਿਆ ਹੈ। ਨਾਲ ਹੀ ਅੱਗ ਆਲੇ-ਦੁਆਲੇ ਦੀਆਂ ਇਮਾਰਤਾਂ ਤੱਕ ਫੈਲਣ ਦਾ ਖਦਸ਼ਾ ਹੈ। ਸਥਿਤੀ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੁਲਸ […]
By G-Kamboj on
INDIAN NEWS, News

ਨਵੀਂ ਦਿੱਲੀ, 25 ਮਈ- ਸੁਪਰੀਮ ਕੋਰਟ ਵਿਚ ਅੱਜ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਵਿੱਚ ਇਹ ਨਿਰਦੇਸ਼ ਦੇਣ ਦੀ ਮੰਗ ਕੀਤੀ ਗਈ ਹੈ ਕਿ ਨਵੀਂ ਸੰਸਦ ਦੀ ਇਮਾਰਤ ਦਾ ਉਦਘਾਟਨ 28 ਮਈ ਨੂੰ ਭਾਰਤ ਦੇ ਰਾਸ਼ਟਰਪਤੀ ਦਰੋਪਦੀ ਮੁਰਮੂ ਵੱਲੋਂ ਕੀਤਾ ਜਾਵੇ। ਪਟੀਸ਼ਨ ਵਿੱਚ ਕਿਹਾ ਕਿ ਲੋਕ ਸਭਾ ਸਕੱਤਰੇਤ ਰਾਸ਼ਟਰਪਤੀ ਨੂੰ ਉਦਘਾਟਨ ਲਈ ਸੱਦਾ ਨਾ […]
By G-Kamboj on
INDIAN NEWS, News

ਨਵੀਂ ਦਿੱਲੀ, 25 ਮਈ- ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ ਸਵੇਰੇ ਗੁਜਰਾਤ ਦੀ ਜੇਲ੍ਹ ਤੋਂ ਦਿੱਲੀ ਦੀ ਮੰਡੋਲੀ ਜੇਲ੍ਹ ਲਿਆਂਦਾ ਗਿਆ। ਬਿਸ਼ਨੋਈ ਨੂੰ ਸੁਰੱਖਿਆ ਕਾਰਨਾਂ ਕਰਕੇ ਮੰਡੋਲੀ ਜੇਲ੍ਹ ਲਿਆਂਦਾ ਗਿਆ ਹੈ। ਗੈਂਗਸਟਰ ਟਿੱਲੂ ਤਾਜਪੁਰੀਆ ਦਾ 2 ਮਈ ਨੂੰ ਤਿਹਾੜ ਜੇਲ੍ਹ ਵਿੱਚ ਗੋਗੀ ਗੈਂਗ ਦੇ ਚਾਰ ਮੈਂਬਰਾਂ ਵੱਲੋਂ ਕਥਿਤ ਤੌਰ ’ਤੇ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ […]