ਗੈਰ-ਕਾਨੂੰਨੀ ਢੰਗ ਨਾਲ ਕੈਨੇਡਾ ਤੋਂ ਅਮਰੀਕਾ ‘ਚ ਦਾਖਲ ਹੋਣ ਦਾ ਰੁਝਾਨ ਜਾਰੀ

ਗੈਰ-ਕਾਨੂੰਨੀ ਢੰਗ ਨਾਲ ਕੈਨੇਡਾ ਤੋਂ ਅਮਰੀਕਾ ‘ਚ ਦਾਖਲ ਹੋਣ ਦਾ ਰੁਝਾਨ ਜਾਰੀ

ਓਟਾਵਾ – ਕੈਨੇਡਾ ਵਿੱਚ ਗੈਰ-ਕਾਨੂੰਨੀ ਢੰਗ ਦੇ ਨਾਲ ਕੈਨੇਡਾ ਤੋਂ ਅਮਰੀਕਾ ਦਾਖਲ ਹੋ ਰਹੇ ਪ੍ਰਵਾਸੀਆਂ ਦੀ ਗਿਣਤੀ ਹੁਣ ਲਗਾਤਾਰ ਵੱਧਦੀ ਜਾ ਰਹੀ ਹੈ ਅਤੇ ਮਨੁੱਖੀ ਤਸਕਰ ਆਪਣੀਆਂ ਜੇਬਾਂ ਭਰਨ ‘ਚ ਕਾਮਯਾਬ ਹੋ ਰਹੇ ਹਨ। ਕੈਨੇਡਾ ਦੇ ਟੋਰਾਂਟੋ ਅਤੇ ਮਾਂਟਰੀਅਲ ‘ਚ ਬੈਠੇ ਮਨੁੱਖੀ ਤਸਕਰ ਸਥਾਨਕ ਲੋਕਾਂ ਨੂੰ ਵਰਤ ਕੇ ਆਪਣਾ ਧੰਦਾ ਚਲਾ ਰਹੇ ਹਨ। ਅਮਰੀਕਾ ਦੇ […]

ਪਹਿਲਵਾਨਾਂ ਵੱਲੋਂ ਇੰਡੀਆ ਗੇਟ ’ਤੇ ਮੋਮਬੱਤੀ ਮਾਰਚ

ਪਹਿਲਵਾਨਾਂ ਵੱਲੋਂ ਇੰਡੀਆ ਗੇਟ ’ਤੇ ਮੋਮਬੱਤੀ ਮਾਰਚ

ਨਵੀਂ ਦਿੱਲੀ, 23 ਮਈ- ਜਿਨਸੀ ਸ਼ੋਸ਼ਣ ਮਾਮਲੇ ਵਿੱਚ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਪਹਿਲਵਾਨਾਂ ਵੱਲੋਂ ਜੰਤਰ-ਮੰਤਰ ’ਤੇ ਲਾਏ ਧਰਨੇ ਨੂੰ ਅੱਜ ਇਕ ਮਹੀਨਾ ਪੂਰਾ ਹੋ ਗਿਆ। ਪਹਿਲਵਾਨ ਅੱਜ ਸ਼ਾਮੀਂ ਜੰਤਰ-ਮੰਤਰ ਤੋਂ ਇੰਡੀਆ ਗੇਟ ਤੱਕ ਪੈਦਲ ਮਾਰਚ ਕਰਕੇ ਪੁੱਜੇ ਤੇ ਉਥੇ ਮੋਮਬੱਤੀ ਮਾਰਚ ਕੱਢਿਆ। ਮਾਰਚ […]

ਕੇਂਦਰੀ ਆਰਡੀਨੈਂਸ : ਮਮਤਾ ਵੱਲੋਂ ਕੇਜਰੀਵਾਲ ਦੀ ਹਮਾਇਤ

ਕੇਂਦਰੀ ਆਰਡੀਨੈਂਸ : ਮਮਤਾ ਵੱਲੋਂ ਕੇਜਰੀਵਾਲ ਦੀ ਹਮਾਇਤ

ਕੋਲਕਾਤਾ, 24 ਮਈ- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਦਿੱਲੀ ਦੇ ਆਪਣੇ ਹਮਰੁਤਬਾ ਅਰਵਿੰਦ ਕੇਜਰੀਵਾਲ ਨੂੰ ਕੌਮੀ ਰਾਜਧਾਨੀ ਵਿੱਚ ਅਫਸਰਸ਼ਾਹੀ ’ਤੇ ਕੰਟਰੋਲ ਕਰਨ ਲਈ ਕੇਂਦਰ ਸਰਕਾਰ ਵੱਲੋਂ ਜਾਰੀ ਆਰਡੀਨੈਂਸ ਖਿਲਾਫ਼ ਵਿੱਢੀ ਲੜਾਈ ’ਚ ਤ੍ਰਿਣਮੂਲ ਕਾਂਗਰਸ ਵੱਲੋਂ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਹੈ। ਆਰਡੀਨੈਂਸ ਖਿਲਾਫ਼ ਵਿਰੋਧੀ ਧਿਰਾਂ ਦੀ ਹਮਾਇਤ ਜੁਟਾਉਣ ਲਈ ਦੇਸ਼ਵਿਆਪੀ ਫੇਰੀ […]

ਗੁਰਬਾਣੀ ਪ੍ਰਸਾਰਣ ਦੀ ਸੇਵਾ ਇਸ ਵਾਰ ਖੁੱਲ੍ਹੇ ਟੈਂਡਰ ਰਾਹੀਂ ਮਿਲੇਗੀ

ਗੁਰਬਾਣੀ ਪ੍ਰਸਾਰਣ ਦੀ ਸੇਵਾ ਇਸ ਵਾਰ ਖੁੱਲ੍ਹੇ ਟੈਂਡਰ ਰਾਹੀਂ ਮਿਲੇਗੀ

ਅੰਮ੍ਰਿਤਸਰ, 24 ਮਈ- ਸ੍ਰੀ ਦਰਬਾਰ ਸਾਹਿਬ ਵਿਖੇ ਹੁੰਦੀ ਗੁਰਬਾਣੀ ਦੇ ਪ੍ਰਸਾਰਣ ਦੀ ਸੇਵਾ ਕਿਸੇ ਵੀ ਟੀਵੀ ਚੈਨਲ ਨੂੰ ਇਸ ਵਾਰ ਟੈਂਡਰ ਰਾਹੀਂ ਮਿਲੇਗੀ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਲਈ ਜਲਦ ਹੀ ਖੁੱਲ੍ਹੇ ਟੈਂਡਰ ਮੰਗੇ ਜਾਣਗੇ। ਦੱਸਣਯੋਗ ਹੈ ਕਿ ਹਾਲ ਹੀ ਵਿਚ ਮੁੱਖ […]

ਸ਼ਹੀਦੀ ਦਿਹਾੜੇ ਮੌਕੇ ਨਰਿੰਦਰ ਮੋਦੀ ਨੇ ਸਿਡਨੀ ’ਚ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਦਿੱਤੀ ਸ਼ਰਧਾਂਜਲੀ

ਸਿਡਨੀ –  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਸਟ੍ਰੇਲੀਆ ਦੌਰੇ ‘ਤੇ ਹਨ। ਅੱਜ ਉਹ ਸਿਡਨੀ ਵਿਖੇ ਕੁਡੋਸ ਬੈਂਕ ਅਰੇਨਾ ਪਹੁੰਚੇ, ਜਿੱਥੇ ਉਹਨਾਂ ਨੇ ਵਿਦੇਸ਼ੀ ਭਾਰਤੀਆਂ ਦੇ ਇਕ ਪ੍ਰੋਗਰਾਮ ਨੂੰ ਸੰਬੋਧਨ ਕੀਤਾ। ਆਪਣੇ ਸਬੰਧੋਨ ਵਿਚ ਪੀ.ਐੱਮ. ਮੋਦੀ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਸਿਜਦਾ ਕੀਤਾ। ਪੀ.ਐੱਮ. ਮੋਦੀ ਨੇ ਕਿਹਾ ਕਿ ਅੱਜ ਸ਼ਹੀਦਾਂ ਦੇ ਸਰਤਾਜ ਪੰਜਵੇਂ […]