By G-Kamboj on
INDIAN NEWS, News

ਮੁੰਬਈ, 20 ਮਈ- ਮੁੰਬਈ ਵਿੱਚ ਨਾਰਕੋਟਿਕਸ ਕੰਟਰੋਲ ਬਿਊਰੋ (ਐੱਨਸੀਬੀ) ਦੇ ਸਾਬਕਾ ਖੇਤਰੀ ਨਿਰਦੇਸ਼ਕ ਸਮੀਰ ਵਾਨਖੇੜੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਵਿੱਚ ਅਭਿਨੇਤਾ ਸ਼ਾਹਰੁਖ ਖਾਨ ਦੇ ਪੁੱਤਰ ਆਰੀਅਨ ਖਾਨ ਦਾ ਨਾਮ ਸ਼ਾਮਲ ਨਾ ਕਰਨ ਲਈ ਕਥਿਤ ਤੌਰ ‘ਤੇ 25 ਕਰੋੜ ਰੁਪਏ ਦੀ ਮੰਗ ਕਰਨ ਨਾਲ ਸਬੰਧਤ ਮਾਮਲੇ ‘ਚ ਪੁੱਛ ਪੜਤਾਲ ਲਈ ਅੱਜ ਸੀਬੀਆਈ ਸਾਹਮਣੇ ਪੇਸ਼ ਹੋਇਆ। ਉਹ […]
By G-Kamboj on
INDIAN NEWS, News

ਅੰਮ੍ਰਿਤਸਰ, 20 ਮਈ- ਉਤਰਾਖੰਡ ਵਿਖੇ 15 ਹਜ਼ਾਰ ਫੁੱਟ ਦੀ ਉਚਾਈ ’ਤੇ ਸਥਾਪਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਅੱਜ ਸਿੱਖ ਸੰਗਤ ਲਈ ਖੋਲ੍ਹ ਦਿੱਤੇ ਅਤੇ ਗੁਰਮਤਿ ਮਰਿਆਦਾ ਅਨੁਸਾਰ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਦਾ ਪ੍ਰਕਾਸ਼ ਕੀਤਾ ਗਿਆ। ਗੁਰਦੁਆਰੇ ਦੇ ਕਿਵਾੜ ਖੁੱਲ੍ਹਣ ਨਾਲ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਦੀ ਰਸਮੀ ਸ਼ੁਰੂਆਤ ਹੋ ਗਈ ਹੈ। […]
By G-Kamboj on
INDIAN NEWS, News

ਨਵੀਂ ਦਿੱਲੀ, 20 ਮਈ- ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਵੱਲੋਂ ਸਤੰਬਰ 2023 ਤੋਂ ਬਾਅਦ 2000 ਰੁਪਏ ਦੇ ਨੋਟ ਬੰਦ ਕਰਨ ਦੇ ਐਲਾਨ ਤੋਂ ਬਾਅਦ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਅੱਜ ਕੇਂਦਰ ‘ਤੇ ਨਿਸ਼ਾਨਾ ਸਾਧਿਆ ਅਤੇ ਪੁੱਛਿਆ ਕੀ ਇਹ ‘ਦੂਜੀ ਨੋਟਬੰਦੀ’ ਹੈ। ਉਨ੍ਹਾਂ ਕਿਹਾ ਕਿ ਨੋਟਬੰਦੀ ਦੇ ਗਲਤ ਫੈਸਲੇ ‘ਤੇ ਪਰਦਾ ਪਾਉਣ ਲਈ ਇਹ ਪਾਬੰਦੀ ਲਗਾਈ ਹੈ। […]
By G-Kamboj on
AUSTRALIAN NEWS, INDIAN NEWS, News, World News

ਮੈਲਬਰਨ, 20 ਮਈ- ਸਿਡਨੀ ਵਿਚ 18 ਸਾਲਾ ਭਾਰਤੀ ਵਿਦਿਆਰਥੀ ਨੂੰ ਕਰਾਸਿੰਗ ‘ਤੇ ਤਿੰਨ ਸਕੂਲੀ ਲੜਕਿਆਂ ਨੂੰ ਕਥਿਤ ਤੌਰ ‘ਤੇ ਕਾਰ ਨਾਲ ਟੱਕਰ ਮਾਰਨ ਅਤੇ ਹਾਦਸੇ ਵਾਲੀ ਥਾਂ ਤੋਂ ਭੱਜਣ ਤੋਂ ਦੇ ਮਾਮਲੇ ’ਚ ਆਸਟਰੇਲੀਆ ਦੀ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ। ਮੀਡੀਆ ਰਿਪੋਰਟ ਵਿਚ ਕਿਹਾ ਗਿਆ ਹੈ ਵੰਸ਼ ਖੰਨਾ, ਜੋ ਇਸ ਸਾਲ ਦੇ ਸ਼ੁਰੂ ਵਿੱਚ […]
By G-Kamboj on
INDIAN NEWS, News

ਨਵੀਂ ਦਿੱਲੀ, 20 ਮਈ- ਸੀਬੀਆਈ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਪੁਲ ਬੰਗਸ਼ ਮਾਮਲੇ ਵਿੱਚ ਅੱਜ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕਰ ਦਿੱਤੀ। ਇਹ ਮਾਮਲਾ ਤੱਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਤੋਂ ਇਕ ਦਿਨ ਬਾਅਦ 1 ਨਵੰਬਰ 1984 ਨੂੰ ਪੁਲ ਬੰਗਸ਼ ਇਲਾਕੇ ਵਿਚ ਗੁਰਦੁਆਰੇ ਨੂੰ ਸਾੜਨ ਅਤੇ ਤਿੰਨ ਵਿਅਕਤੀਆਂ ਦੀ […]