By G-Kamboj on
INDIAN NEWS, News

ਰੋਪੜ, 11 ਜੁਲਾਈ : ਰੋਪੜ ਜ਼ਿਲ੍ਹੇ ਦੀ ਨੰਗਲ ਤਹਿਸੀਲ ਦੇ ਪਿੰਡ ਨਿੱਕੂ ਨੰਗਲ ਦੇ ਵਸਨੀਕਾਂ ਵਿੱਚ ਪਿੰਡ ਦੇ ਛੱਪੜ ’ਚ ਵੱਡੀ ਗਿਣਤੀ ਵਿੱਚ ਮਰੀਆਂ ਮੱਛੀਆਂ ਤੈਰਦੀਆਂ ਪਾਏ ਜਾਣ ਤੋਂ ਕਾਰਨ ਦਹਿਸ਼ਤ ਫੈਲ ਗਈ। ਇਹ ਦੇਖ ਕੇ ਪਾਣੀ ਦੇ ਸੰਭਾਵਿਤ ਦੂਸ਼ਿਤ ਹੋਣ ਜਾਂ ਜ਼ਹਿਰੀਲੇ ਹੋਣ ਦੀਆਂ ਚਿੰਤਾਵਾਂ ਪੈਦਾ ਹੋਣ ਕਾਰਨ ਸਥਾਨਕ ਲੋਕ ਇਕੱਠੇ ਹੋ ਗਏ। ਸਥਾਨਕ […]
By G-Kamboj on
INDIAN NEWS, News

ਚੰਡੀਗੜ੍ਹ, 11 ਜੁਲਾਈ : ਪੰਜਾਬ ਵਿਧਾਨ ਸਭਾ ਨੇ ਵਿਸ਼ੇਸ਼ ਇਜਲਾਸ ਦੇ ਦੂਜੇ ਦਿਨ ਬੀਬੀਐੱਮਬੀ ਦੇ ਡੈਮਾਂ ’ਤੇ ਕੇਂਦਰੀ ਬਲਾਂ ਦੀ ਤਾਇਨਾਤੀ ਖਿਲਾਫ਼ ਮਤਾ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਹੈ। ਵਿਰੋਧੀ ਧਿਰਾਂ ਨੇ ਮਤੇ ’ਤੇ ਸਹਿਮਤੀ ਦਿੱਤੀ। ਮੁੱਖ ਮੰਤਰੀ ਦੀ ਹਾਜ਼ਰੀ ’ਚ ਮਤਾ ਪਾਸ ਹੋਇਆ। ਜਲ ਸਰੋਤ ਮੰਤਰੀ ਬਰਿੰਦਰ ਗੋਇਲ ਨੇ ਸਬੰਧਤ ਮਤਾ ਸਦਨ ਵਿਚ ਪੇਸ਼ […]
By G-Kamboj on
INDIAN NEWS, News, World News

ਨਵੀਂ ਦਿੱਲੀ: ਵਿਸ਼ਵ ਵਿਰਾਸਤੀ ਕਮੇਟੀ ਨੇ ਮੈਡਾਗਾਸਕਰ, ਮਿਸਰ ਅਤੇ ਲਿਬੀਆ ਵਿਚਲੀਆਂ ਤਿੰਨ ਅਫਰੀਕੀ ਵਿਰਾਸਤੀ ਥਾਵਾਂ ਨੂੰ ਯੂਨੈਸਕੋ ਦੀ ਖ਼ਤਰੇ ਵਾਲੀ ਸੂਚੀ ’ਚੋਂ ਹਟਾ ਦਿੱਤਾ ਹੈ। ਇਨ੍ਹਾਂ ਥਾਵਾਂ ’ਤੇ ਖ਼ਤਰੇ ਨੂੰ ਘੱਟ ਕਰਨ ਅਤੇ ਉਨ੍ਹਾਂ ਦੀ ਸੱਭਿਆਚਾਰਕ ਪਛਾਣ ਬਹਾਲ ਕਰਨ ’ਚ ਸਫ਼ਲਤਾ ਮਿਲਣ ਦੀਆਂ ਕੋਸ਼ਿਸ਼ਾਂ ਦੀ ਸ਼ਲਾਘਾ ਕੀਤੀ ਗਈ ਹੈ। ਸੰਯੁਕਤ ਰਾਸ਼ਟਰ ਵਿਦਿਅਕ, ਵਿਗਿਆਨਕ ਅਤੇ ਸੱਭਿਆਚਾਰਕ ਸੰਗਠਨ […]
By G-Kamboj on
INDIAN NEWS, News

ਵਾਸ਼ਿੰਗਟਨ, 11 ਜੁਲਾਈ : ਦੋ ਉੱਤਰੀ ਅਮਰੀਕੀ ਦੇਸ਼ਾਂ ਵਿਚਾਲੇ ਤਣਾਅ ਹੋਰ ਡੂੰਘਾ ਹੁੰਦਾ ਦਿਖਾਈ ਦੇ ਰਿਹਾ ਹੈ। ਕਿਉਂਕਿ ਕੈਨੇਡੀਅਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੂੰ ਵੀਰਵਾਰ ਦੇ ਪੱਤਰ ਵਿੱਚ ਟਰੰਪ ਨੇ ਦੱਸਿਆ ਹੈ ਕਿ ਉਹ ਕੈਨੇਡੀਅਨ ਦਰਾਮਦ ਕੀਤੀਆਂ ਵਸਤਾਂ ’ਤੇ ਟੈਕਸ 35 ਫੀਸਦੀ ਤੱਕ ਵਧਾਉਣਗੇ। ਫਰਵਰੀ ਵਿੱਚ ਟਰੰਪ ਵੱਲੋ ਪਹਿਲਾਂ 25 ਫੀਸਦੀ ਟੈਕਸ ਐਲਾਨਿਆ ਗਿਆ ਸੀ […]
By G-Kamboj on
INDIAN NEWS, News

ਨਵੀਂ ਦਿੱਲੀ, 10 ਜੁਲਾਈ : ਦਿੱਲੀ ਦੀ ਇੱਕ ਅਦਾਲਤ ਨੇ ਫਰਵਰੀ 2020 ਦੇ ਦੰਗਿਆਂ ਦੇ ਇੱਕ ਕੇਸ ਵਿੱਚ ਲੋੜੀਂਦੀਆਂ ਕਾਪੀਆਂ ਮੁਲਜ਼ਮਾਂ ਨੂੰ ਮੁਹੱਈਆ ਨਾ ਕਰਵਾ ਕੇ ਦੇਰੀ ਕਰਨ ਲਈ ਇੱਕ ਪੁਲੀਸ ਅਧਿਕਾਰੀ ਨੂੰ ਫਟਕਾਰ ਲਾਈ ਹੈ। ਐਡੀਸ਼ਨਲ ਸੈਸ਼ਨ ਜੱਜ ਪਰਵੀਨ ਸਿੰਘ ਨੇ 4 ਜੁਲਾਈ ਨੂੰ ਕਿਹਾ ਕਿ ਪ੍ਰੌਸੀਕਿਊਸ਼ਨ ਨੇ ਇੱਕ ਸਪਲੀਮੈਂਟਰੀ ਚਾਰਜਸ਼ੀਟ, ਫੋਰੈਂਸਿਕ ਸਾਇੰਸ ਲੈਬਾਰਟਰੀ […]