By G-Kamboj on
INDIAN NEWS, News
ਲੁਧਿਆਣਾ, 19 ਮਈ- ਖੰਨਾ ਵਿੱਚ ਅੱਜ ਕਈ ਆਵਾਰਾ ਕੁੱਤਿਆਂ ਨੂੰ ਜ਼ਹਿਰ ਦੇ ਕੇ ਮਾਰ ਦਿੱਤਾ ਗਿਆ। ਲਲਹੇੜੀ ਰੋਡ ‘ਤੇ ਕੇਹਰ ਸਿੰਘ ਕਲੋਨੀ ਵਿਖੇ ਕਥਿਤ ਤੌਰ ‘ਤੇ ਕਿਸੇ ਨੇ ਕੁੱਤਿਆਂ ਨੂੰ ਜ਼ਹਿਰੀਲੇ ਲੱਡੂ ਖੁਆਏ, ਜਿਸ ਕਾਰਨ 20 ਕੁੱਤਿਆਂ ਦੀ ਮੌਤ ਹੋ ਗਈ। ਇਸ ਬਾਰੇ ਲੋਕਾਂ ਨੇ ਅੱਜ ਸਵੇਰੇ ਪੁਲੀਸ ਨੂੰ ਸੂਚਿਤ ਕੀਤਾ। ਘਟਨਾ ਵਾਲੀ ਥਾਂ ਦਾ […]
By G-Kamboj on
INDIAN NEWS, News

ਚੰਡੀਗੜ੍ਹ, 19 ਮਈ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਚਿਤਾਵਨੀ ਦਿੰਦਿਆਂ ਅਪੀਲ ਕੀਤੀ ਹੈ ਕਿ ਜਿਹੜੇ ਰਸੂਖਦਾਰ ਲੋਕਾਂ ਨੇ ਪੰਜਾਬ ਵਿੱਚ ਪੰਚਾਇਤੀ , ਸ਼ਾਮਲਾਟ, ਜੰਗਲਾਤ ਵਿਭਾਗ ਜਾਂ ਕੋਈ ਹੋਰ ਸਰਕਾਰੀ ਜ਼ਮੀਨਾਂ ’ਤੇ ਨਾਜਾਇਜ਼ ਕਬਜ਼ੇ ਕੀਤੇ ਹਨ, ਉਹ 31 ਮਈ ਤੱਕ ਆਪਣੇ ਕਬਜ਼ੇ ਛੱਡ ਦੇਣ। ਉਨ੍ਹਾਂ ਇਸ ਬਾਰੇ ਟਵੀਟ ਕਰਦਿਆਂ ਕਿਹਾ ਕਿ ਪੰਜਾਬ […]
By G-Kamboj on
AUSTRALIAN NEWS, News

ਮੈਲਬੌਰਨ – ਆਸਟ੍ਰੇਲੀਆ ਸਰਕਾਰ ਸਬਕਲਾਸ 408 ਜਾਂ ਕੋਵਿਡ ਵਰਕ ਵੀਜ਼ਾ ਰੱਦ ਕਰਨ ਦੀ ਤਿਆਰੀ ‘ਚ ਹੈ, ਜਿਸ ਨਾਲ ਵੱਡੀ ਗਿਣਤੀ ‘ਚ ਭਾਰਤੀ ਵਿਦਿਆਰਥੀ ਅਤੇ ਅਸਥਾਈ ਕਾਮੇ ਪ੍ਰਭਾਵਿਤ ਹੋਣਗੇ। ਉਹਨਾਂ ਨੂੰ ਦੇਸ਼ ‘ਚ ਰਹਿਣ ਲਈ ਹੋਰ ਵਿਕਲਪਾਂ ਦੀ ਭਾਲ ‘ਚ ਸੰਘਰਸ ਕਰਨਾ ਪੈ ਸਕਦਾ ਹੈ। ਇਕ ਮੀਡੀਆ ਰਿਪੋਰਟ ਵਿਚ ਇਹ ਜਾਣਕਾਰੀ ਦਿੱਤੀ ਗਈ। 1 ਜੁਲਾਈ ਤੋਂ […]
By G-Kamboj on
INDIAN NEWS, News

ਪਟਿਆਲਾ, 18 ਜਨਵਰੀ- ਬੁੱਧਵਾਰ ਰਾਤ ਨੂੰ ਝੱਖੜ ਕਾਰਨ ਪੰਜਾਬ ਦੇ ਕਈ ਹਿੱਸਿਆਂ ਵਿੱਚ ਬਿਜਲੀ ਸਪਲਾਈ ਠੱਪ ਹੋ ਗਈ। ਕਈ ਥਾਵਾਂ ’ਤੇ ਰਾਤ ਤੋਂ ਬਿਜਲੀ ਠੱਪ ਹੈ। ਝੱਖੜ ਕਾਰਨ ਦਰੱਖਤ ਤੇ ਖੰਭੇ ਪੁੱਟੇ ਗਏ। ਇਸ ਕਾਰਨ ਬਿਜਲੀ ਸਪਲਾਈ ਠੱਪ ਹੋ ਗਈ। ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐੱਸਪੀਸੀਐੱਲ) ਕੋਲ ਬਿਜਲੀ ਨਾ ਆਉਣ ਬਾਰੇ ਵੱਡੀ ਗਿਣਤੀ ਵਿੱਚ ਸ਼ਿਕਾਇਤਾਂ […]
By G-Kamboj on
INDIAN NEWS, News

ਚੰਡੀਗੜ੍ਹ, 18 ਮਈ- ਪੰਜਾਬ ਦੇ ਟਰਾਂਸਪੋਰਟ ਵਿਭਾਗ ਦੀ ਰੀੜ੍ਹ ਦੀ ਹੱਡੀ ਪੰਜਾਬ ਰੋਡਵੇਜ਼ ਦੀ ਪੁਰਾਣੀ ਸ਼ਾਨ ਬਹਾਲ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਨਬੱਸ ਦੀਆਂ ਕਰਜ਼ਾ-ਮੁਕਤ ਬੱਸਾਂ ਨੂੰ ਪੰਜਾਬ ਰੋਡਵੇਜ਼ ਵਿੱਚ ਸ਼ਾਮਲ ਕਰਨ ਦਾ ਫ਼ੈਸਲਾ ਕੀਤਾ ਹੈ। ਪਨਬੱਸ ਦੀਆਂ ਤਕਰੀਬਨ 587 ਬੱਸਾਂ ਦੇ ਰਲੇਵੇਂ ਮਗਰੋਂ ਪੰਜਾਬ ਰੋਡਵੇਜ਼ ਦੇ ਬੇੜੇ […]