By G-Kamboj on
INDIAN NEWS, News

ਰੂੜੇਕੇ ਕਲਾਂ, 18 ਮਈ- ਬਰਨਾਲਾ ਜ਼ਿਲ੍ਹੇ ਵਿੱਚ ਬੀਤੀ ਰਾਤ ਜ਼ੋਰਦਾਰ ਝੱਖੜ ਦੀ ਲਪੇਟ ਵਿੱਚ ਆਉਣ ਕਾਰਨ ਇਲਾਕੇ ਅੰਦਰ ਕਿਸਾਨ ਅਤੇ ਪਰਵਾਸੀ ਮਜ਼ਦੂਰ ਦੀ ਮੌਤ ਹੋ ਗਈ। ਕਿਸਾਨ ਅਜਮੇਰ ਸਿੰਘ (60) ਪੁੱਤਰ ਗੁਰਦੇਵ ਸਿੰਘ ਵਾਸੀ ਰੂੜੇਕੇ ਕਲਾਂ ਆਪਣੇ ਵਿਹੜੇ ਵਿੱਚ ਸੁੱਤਾ ਸੀ। ਤੇਜ਼ ਝੱਖੜ ਕਾਰਨ ਉਸ ਦੇ ਘਰ ਵਿੱਚ ਦੂਜੀ ਮੰਜ਼ਿਲ ’ਤੇ ਬਣੀ ਪਾਣੀ ਵਾਲੀ ਟੈਂਕੀ […]
By G-Kamboj on
News, World News

ਲਾਹੌਰ, 18 ਮਈ- ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਸੱਤਾਧਾਰੀ ਗਠਜੋੜ ’ਤੇ ਆਪਣੀ ਪਾਰਟੀ ਵਿਰੁੱਧ ਫੌਜ ਨੂੰ ਖੜਾ ਕਰਨ ਦੀ ਸਾਜ਼ਿਸ਼ ਰਚਣ ਦਾ ਦੋਸ਼ ਲਗਾਉਂਦੇ ਹੋਏ ਚਿਤਾਵਨੀ ਦਿੱਤੀ ਹੈ ਕਿ ਪਾਕਿਸਤਾਨ ਬੜੇ ਭਿਆਨਕ ਦੌਰ ਵੱਲ ਵੱਧ ਰਿਹਾ ਹੈ ਤੇ ਜੇ ਹਾਲਾਤ ਨਾ ਸੁਧਰੇ ਤਾਂ ਦੇਸ਼ ਦੇ ਟੁਕੜੇ ਹੋ ਜਾਣਗੇ। ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀਟੀਆਈ) ਦੇ 70 ਸਾਲਾ […]
By G-Kamboj on
INDIAN NEWS, News

ਨਵੀਂ ਦਿੱਲੀ, 18 ਮਈ- ਕਰਨਾਟਕ ‘ਚ ਕਾਂਗਰਸ ਵਿਧਾਇਕ ਦਲ ਦਾ ਨੇਤਾ ਚੁਣਨ ਲਈ ਲੰਬੇ ਵਿਚਾਰ-ਵਟਾਂਦਰੇ ਤੋਂ ਬਾਅਦ ਅੱਜ ਪਾਰਟੀ ਨੇ ਐਲਾਨ ਕੀਤਾ ਕਿ ਸਿੱਧਰਮਈਆ ਸੂਬੇ ਦੇ ਅਗਲੇ ਮੁੱਖ ਮੰਤਰੀ ਹੋਣਗੇ ਅਤੇ ਡੀਕੇ ਸ਼ਿਵਕੁਮਾਰ ਉਪ ਮੁੱਖ ਮੰਤਰੀ ਦਾ ਅਹੁਦਾ ਸੰਭਾਲਣਗੇ। ਪਾਰਟੀ ਦੇ ਸੰਗਠਨ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਅਗਲੇ ਸਾਲ ਲੋਕ ਸਭਾ […]
By G-Kamboj on
AUSTRALIAN NEWS, News

ਸਿਡਨੀ- ਜੇਕਰ ਤੁਸੀਂ ਕੌਫੀ ਪੀਣ ਦੇ ਸ਼ੁਕੀਨ ਹੋ ਤਾਂ ਇਹ ਖ਼ਬਰ ਤੁਹਾਨੂੰ ਹੈਰਾਨ ਕਰ ਦੇਵੇਗੀ। ਆਸਟ੍ਰੇਲੀਆ ‘ਚ ਕੌਫੀ ਦੀ ਇਕ ਦੁਕਾਨ ਖੁੱਲ੍ਹੀ ਹੈ, ਜਿੱਥੇ 1 ਕੱਪ ਕੌਫੀ ਦੀ ਕੀਮਤ 1500 ਡਾਲਰ ਯਾਨੀ ਕਰੀਬ 1.28 ਲੱਖ ਰੁਪਏ ਹੈ। ਇੰਨਾ ਹੀ ਨਹੀਂ ਜੇਕਰ ਤੁਸੀਂ ਇਸ ਕੌਫੀ ਨੂੰ ਪੀਣਾ ਚਾਹੁੰਦੇ ਹੋ ਤਾਂ ਤੁਹਾਨੂੰ 2 ਹਫ਼ਤੇ ਪਹਿਲਾਂ ਆਰਡਰ ਬੁੱਕ […]
By G-Kamboj on
INDIAN NEWS, News

ਨਵੀਂ ਦਿੱਲੀ, 17 ਮਈ- ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਅਤੇ ਉਨ੍ਹਾਂ ਦੇ ਸਮਰਥਕਾਂ ਨੇ ਅੱਜ ਇੱਥੇ ਕਨਾਟ ਪਲੇਸ ਸਥਿਤ ਹਨੂੰਮਾਨ ਮੰਦਰ ਵੱਲ ਮਾਰਚ ਕੀਤਾ ਅਤੇ ਭਾਰਤੀ ਕੁਸ਼ਤੀ ਫੈਡਰੇਸ਼ਨ (ਡਬਲਿਊਐੱਫਆਈ) ਦੇ ਸਾਬਕਾ ਮੁਖੀ ਬ੍ਰਿਜ ਭੂਸ਼ਨ ਸ਼ਰਨ ਸਿੰਘ ਦੀ ਗ੍ਰਿਫਤਾਰੀ ਦੀ ਮੰਗ ਕੀਤੀ। ਜੰਤਰ-ਮੰਤਰ ‘ਤੇ 25 ਦਿਨਾਂ ਤੋਂ ਪਹਿਲਵਾਨ ਧਰਨੇ ’ਤੇ ਬੈਠੇ ਹਨ। ਇਸ ਮੌਕੇ ਭੀਮ ਆਰਮੀ ਦੇ […]