By G-Kamboj on
INDIAN NEWS, News

ਚੰਡੀਗੜ੍ਹ, 17 ਮਈ- ਕੌਮੀ ਜਾਂਚ ਏਜੰਸੀ(ਐੱਨਆਈਏ) ਅਤਿਵਾਦ-ਨਸ਼ੀਲੇ ਪਦਾਰਥਾਂ ਦੇ ਸਮੱਗਲਰਾਂ-ਗੈਂਗਸਟਰਾਂ ਦੇ ਗਠਜੋੜ ਦੇ ਮਾਮਲਿਆਂ ਵਿੱਚ ਪੰਜਾਬ, ਹਰਿਆਣਾ, ਰਾਜਸਥਾਨ, ਯੂਪੀ, ਉੱਤਰਾਖੰਡ ਅਤੇ ਮੱਧ ਪ੍ਰਦੇਸ਼ ਵਿੱਚ 100 ਤੋਂ ਵੱਧ ਟਿਕਾਣਿਆਂ ‘ਤੇ ਤਲਾਸ਼ੀ ਲੈ ਰਹੀ ਹੈ। ਐੱਨਆਈਏ ਪੰਜਾਬ ਪੁਲੀਸ ਦੇ ਸਹਿਯੋਗ ਨਾਲ ਰਾਜ ਦੇ 12 ਜ਼ਿਲ੍ਹਿਆਂ ਵਿੱਚ 58 ਥਾਵਾਂ ਦੀ ਤਲਾਸ਼ੀ ਲੈ ਰਹੀ ਹੈ। ਇਸ ਤੋਂ ਇਲਾਵਾ ਪੰਜਾਬ […]
By G-Kamboj on
INDIAN NEWS, News

ਪਟਿਆਲਾ, 17 ਮਈ- ਰਾਜਪੁਰਾ ਸ਼ਹਿਰ ਦੇ ਗੁਰਦੁਆਰੇ ਵਿੱਚ ਕਥਿਤ ਤੌਰ ‘ਤੇ ਜੁੱਤੀਆਂ ਸਣੇ ਤੇ ਨੰਗੇ ਸਿਰ ਦਾਖਲ ਹੋਣ ਵਾਲੇ ਨੂੰ ਸੇਵਾਦਾਰਾਂ ਨੇ ਪੁਲੀਸ ਹਵਾਲੇ ਕਰ ਦਿੱਤਾ ਹੈ। ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿੱਚ ਅਜਿਹੀ ਹਰਕਤ ਕਰਨ ਵਾਲੇ ਦੀ ਪਛਾਣ ਸਾਹਿਲ ਵਜੋਂ ਹੋਈ ਹੈ। ਇਹ ਖ਼ਬਰ ਫੈਲਦਿਆਂ ਹੀ ਥਾਣਾ ਸਿਟੀ (ਸਿਟੀ) ਰਾਜਪੁਰਾ ਦੇ ਬਾਹਰ ਵੱਡੀ ਗਿਣਤੀ […]
By G-Kamboj on
ENTERTAINMENT, INDIAN NEWS, News, Punjabi Movies

ਪੰਜਾਬੀ ਸਿਨੇਮਾਂ ਤੇਜ਼ੀ ਨਾਲ ਅੱਗੇ ਵੱਲ ਨੂੰ ਵੱਧ ਰਿਹਾ ਹੈ ਤੇ ਦਰਸ਼ਕਾਂ ਲਈ ਨਵੇਂ-ਨਵੇਂ ਵਿਸ਼ੇ ਤੇ ਤਿਆਰ ਫਿਲਮਾਂ ਲੈ ਕੇ ਆ ਰਿਹਾ ਹੈ।ਦਰਸ਼ਕ ਵੀ ਹੁਣ ਰਲਦੇ-ਮਿਲਦੇ ਵਿਿਸ਼ਆਂ ਵਾਲੀਆਂ ਫਿਲਮਾਂ ਨੂੰ ਨਕਾਰ ਕੇ ਕੁਝ ਵੱਖਰਾ ਵੇਖਣ ਦੀ ਚਾਹਤ ਰੱਖਦੇ ਹਨ।ਇਸੇ ਰੁਝਾਨ ਤਹਿਤ ਇੱਕ ਵੱਖਰੇ ਵਿਸ਼ੇ ਤੇ ਬਣ ਕੇ ਤਿਆਰ ਹੋਈ ਫ਼ਿਲਮ ‘ਸਿੱਧੂ ਇਨ ਸਾਊਥਾਲ’ 19 ਮਈ […]
By G-Kamboj on
INDIAN NEWS, News, SPORTS NEWS

ਚੰਡੀਗੜ੍ਹ 17 ਮਈ- ਗੱਤਕਾ ਖੇਡ ਨੂੰ ਗੋਆ ਵਿਖੇ ਅਕਤੂਬਰ ਮਹੀਨੇ ਹੋਣ ਵਾਲੀਆਂ 37ਵੀਆਂ ਨੈਸ਼ਨਲ ਗੇਮਜ –2023 ਵਿੱਚ ਗੱਤਕਾ ਖੇਡ ਨੂੰ ਸ਼ਾਮਲ ਕੀਤੇ ਜਾਣਾ ਗੱਤਕੇ ਦੀ ਕੌਮੀ ਪੱਧਰ ਉਤੇ ਤਰੱਕੀ ਲਈ ਵੱਡਾ ਕਦਮ ਸਾਬਤ ਹੋਵੇਗਾ ਅਤੇ ਦੇਸ਼ ਦੇ ਸਮੂਹ ਰਾਜਾਂ ਵਿੱਚ ਗੱਤਕੇ ਨੂੰ ਹੋਰ ਬਿਹਤਰ ਤਰੀਕੇ ਨਾਲ ਪ੍ਰਫੁੱਲਤ ਕੀਤਾ ਜਾ ਸਕੇਗਾ।ਇਸ ਪ੍ਰਾਪਤੀ ਉਪਰ ਵੱਡੀ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ […]
By G-Kamboj on
INDIAN NEWS, News, SPORTS NEWS

ਲੁਧਿਆਣਾ 17 ਮਈ -ਮਾਤਾ ਸਾਹਿਬ ਕੌਰ ਸਪੋਰਟਸ ਚੈਰੀਟੇਬਲ ਟਰੱਸਟ ਜਰਖੜ ਵੱਲੋਂ ਕਰਵਾਏ ਜਾ ਰਹੇ 13ਵੇ ਓਲੰਪੀਅਨ ਪ੍ਰਿਥੀਪਾਲ ਸਿੰਘ ਹਾਕੀ ਫੈਸਟੀਵਲ ਦੇ ਤੀਜੇ ਦਿਨ ਸੀਨੀਅਰ ਵਰਗ ਵਿੱਚ ਡਾ ਕੁਲਦੀਪ ਸਿੰਘ ਕਲੱਬ ਮੋਗਾ, ਏਕ ਨੂਰ ਅਕੈਡਮੀ ਤੇਂਗ ਜੂਨੀਅਰ ਵਰਗ ਵਿੱਚ ਨਨਕਾਣਾ ਸਾਹਿਬ ਅਕੈਡਮੀ ਰਾਮਪੁਰ ਛੰਨਾ ਅਤੇ ਕਿਲ੍ਹਾ ਰਾਇਪੁਰ ਸਕੂਲ ਨੇ ਆਪਨੇ ਜੇਤੂ ਕਦਮ ਅੱਗੇ ਵਧਾਏ। ਸੀਨੀਅਰ ਵਰਗ […]