ਮੁੰਬਈ ਤੋਂ ਅੰਮ੍ਰਿਤਸਰ ਆ ਰਹੀ ਗੋਲਡਨ ਟੈਂਪਲ ਮੇਲ ’ਤੇ ਪਥਰਾਅ

ਮੁੰਬਈ ਤੋਂ ਅੰਮ੍ਰਿਤਸਰ ਆ ਰਹੀ ਗੋਲਡਨ ਟੈਂਪਲ ਮੇਲ ’ਤੇ ਪਥਰਾਅ

ਮੁੰਬਈ, 14 ਮਈ- ਇਥੋਂ ਅੰਮ੍ਰਿਤਸਰ ਦੇ ਦਰਬਾਰ ਸਾਹਿਬ ਜਾ ਰਹੀ ਰੇਲਗੱਡੀ ’ਤੇ ਪਥਰਾਅ ਕੀਤੇ ਜਾਣ ਦੀਆਂ ਖਬਰਾਂ ਹਨ ਜਿਸ ਕਾਰਨ ਯਾਤਰੀਆਂ ਨੇ ਰੇਲਵੇ ਪੁਲੀਸ ਕੋਲ ਮੋਬਾਈਲ ਜ਼ਰੀਏ ਸ਼ਿਕਾਇਤਾਂ ਦਰਜ ਕਰਵਾਈਆਂ ਹਨ।

ਕਰਨਾਟਕ: ਕਾਂਗਰਸ ਨੇ ਮੁੱਖ ਮੰਤਰੀ ਦੀ ਚੋਣ ਲਈ ਸ਼ਿੰਦੇ ਨੂੰ ਅਬਜ਼ਰਵਰ ਲਾਇਆ

ਕਰਨਾਟਕ: ਕਾਂਗਰਸ ਨੇ ਮੁੱਖ ਮੰਤਰੀ ਦੀ ਚੋਣ ਲਈ ਸ਼ਿੰਦੇ ਨੂੰ ਅਬਜ਼ਰਵਰ ਲਾਇਆ

ਬੰਗਲੁਰੂ, 14 ਮਈ- ਕਰਨਾਟਕ ਵਿੱਚ ਅੱਜ ਸ਼ਾਮ ਹੋਣ ਵਾਲੀ ਵਿਧਾਇਕ ਦਲ ਦੀ ਅਹਿਮ ਮੀਟਿੰਗ ਦੇ ਨਾਲ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਸੁਸ਼ੀਲ ਕੁਮਾਰ ਸ਼ਿੰਦੇ ਅਤੇ ਦੋ ਹੋਰ ਪਾਰਟੀ ਆਗੂਆਂ ਨੂੰ ਮੁੱਖ ਮੰਤਰੀ ਦੀ ਚੋਣ ਲਈ ਅਬਜ਼ਰਵਰ ਨਿਯੁਕਤ ਕੀਤਾ ਹੈ। ਕਾਂਗਰਸ ਨੇ ਟਵਿੱਟਰ ’ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਾਂਗਰਸ ਪ੍ਰਧਾਨ ਨੇ […]

ਖੱਟਰ ਵੱਲੋਂ ਡੱਬਵਾਲੀ ਨੂੰ ਪੁਲੀਸ ਜ਼ਿਲ੍ਹਾ ਬਣਾਉਣ ਦਾ ਐਲਾਨ

ਖੱਟਰ ਵੱਲੋਂ ਡੱਬਵਾਲੀ ਨੂੰ ਪੁਲੀਸ ਜ਼ਿਲ੍ਹਾ ਬਣਾਉਣ ਦਾ ਐਲਾਨ

ਡੱਬਵਾਲੀ, 14 ਮਈ- ਨਸ਼ਿਆਂ ਦੀ ਬੰਦਰਗਾਹ ਵਜੋਂ ਬਦਨਾਮ ਪੰਜਾਬ, ਹਰਿਆਣਾ ਅਤੇ ਰਾਜਸਥਾਨ ਦੇ ਸਰਹੱਦੀ ਇਲਾਕੇ ਡੱਬਵਾਲੀ ਵਿੱਚ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਹਰਿਆਣਾ ਸਰਕਾਰ ਨੇ ਪੁਲੀਸ ਜ਼ਿਲ੍ਹਾ ਬਣਾ ਦਿੱਤਾ ਹੈ ਜਿਸ ਦਾ ਐਲਾਨ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਅੱਜ ਪਿੰਡ ਡੱਬਵਾਲੀ ਵਿਖੇ ਜਨਸੰਵਾਦ ਸਮਾਰੋਹ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਇਸ ਨਾਲ ਨਸ਼ਿਆਂ […]

ਜਲੰਧਰ ਜ਼ਿਮਨੀ ਚੋਣ : ਕਿਸ ਪਾਰਟੀ ਨੂੰ ਪਈਆਂ ਕਿੰਨੀਆਂ ਵੋਟਾਂ

ਜਲੰਧਰ : ਜਲੰਧਰ ਲੋਕ ਸਭਾ ਜ਼ਿਮਨੀ ਚੋਣ ’ਚ ਕਾਂਗਰਸ ਦਾ ਗੜ੍ਹ ਤੋੜ ਕੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੇ ਇਸ ਸੀਟ ’ਤੇ ਕਬਜ਼ਾ ਕਰ ਲਿਆ ਹੈ। ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ (302279 ਵੋਟਾਂ) ਨੇ ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਚੌਧਰੀ (243450 ਵੋਟਾਂ) ਨੂੰ ਜ਼ਬਰਦਸਤ ਮੁਕਾਬਲੇ ’ਚ 58691 ਵੋਟਾਂ ਨਾਲ ਹਰਾਇਆ। […]

ਦਿ ਕੇਰਲਾ ਸਟੋਰੀ ਅਮਰੀਕਾ ਤੇ ਕੈਨੇਡਾ ਦੇ 200 ਤੋਂ ਵੱਧ ਸਿਨੇਮਾਘਰਾਂ ’ਚ ਰਿਲੀਜ਼

ਦਿ ਕੇਰਲਾ ਸਟੋਰੀ ਅਮਰੀਕਾ ਤੇ ਕੈਨੇਡਾ ਦੇ 200 ਤੋਂ ਵੱਧ ਸਿਨੇਮਾਘਰਾਂ ’ਚ ਰਿਲੀਜ਼

ਵਾਸ਼ਿੰਗਟਨ, 13 ਮਈ- ਵਿਵਾਦਿਤ ਫਿਲਮ ‘ਦਿ ਕੇਰਲਾ ਸਟੋਰੀ’ ਅਮਰੀਕਾ ਅਤੇ ਕੈਨੇਡਾ ਦੇ 200 ਤੋਂ ਵੱਧ ਸਿਨੇਮਾਘਰਾਂ ’ਚ ਰਿਲੀਜ਼ ਹੋਈ। ਨਿਰਦੇਸ਼ਕ ਸੁਦੀਪਤੋ ਸੇਨ ਨੇ ਕਿਹਾ ਹੈ ਕਿ ਫਿਲਮ ਮਿਸ਼ਨ ਹੈ, ਜੋ ਸਿਨੇਮਾ ਦੀਆਂ ਰਚਨਾਤਮਕ ਸੀਮਾਵਾਂ ਤੋਂ ਪਾਰ ਜਾਂਦੀ ਹੈ। ਸੇਨ ਨੇ ਡਿਜੀਟਲ ਪ੍ਰੈਸ ਕਾਨਫਰੰਸ ਦੌਰਾਨ ਭਾਰਤੀ ਅਤੇ ਅਮਰੀਕੀ ਪੱਤਰਕਾਰਾਂ ਦੇ ਸਮੂਹ ਨੂੰ ਕਿਹਾ, ‘ਦੇਸ਼ ਕੇਰਲ ਰਾਜ […]