By G-Kamboj on
INDIAN NEWS, News

ਭਾਰਤੀ ਉਲੰਪਿਕ ਸੰਘ (ਆਈਓਏ) ਨੇ ਭਾਰਤੀ ਕੁਸ਼ਤੀ ਸੰਘ ਦੇ ਜਨਰਲ ਸਕੱਤਰ ਨੂੰ ਕਿਹਾ ਹੈ ਕਿ ਉਹ ਸਾਰੇ ਅਧਿਕਾਰਤ ਦਸਤਾਵੇਜ਼ ਆਪਣੀ ਐਡਹਾਕ ਕਮੇਟੀ ਨੂੰ ਸੌਂਪਣ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਫੈਡਰੇਸ਼ਨ ਨੂੰ ਚਲਾਉਣ ਵਿੱਚ ਬਾਹਰ ਜਾਣ ਵਾਲੇ ਅਹੁਦੇਦਾਰਾਂ ਦੀ ਕੋਈ ਭੂਮਿਕਾ ਨਾ ਰਹੇ। ਕੁਸ਼ਤੀ ਸੰਘ ਨੇ ਕਿਹਾ ਕਿ ਉਸ ਨੂੰ ਆਈਓਏ ਦੇ ਆਦੇਸ਼ਾਂ […]
By G-Kamboj on
INDIAN NEWS, News
ਚੰਡੀਗੜ੍ਹ, 13 ਮਈ- ਆਮ ਆਦਮੀ ਪਾਰਟੀ ਦੇ ਸੁਸ਼ੀਲ ਕੁਮਾਰ ਰਿੰਕੂ ਨੇ ਜਲੰਧਰ ਲੋਕ ਸਭਾ ਜ਼ਿਮਨੀ ਚੋਣ ’ਚ ਜਿੱਤ ਲਈ ਹੈ ਤੇ ਇਸ ਜਿੱਤ ਨਾਲ ਪਾਰਟੀ ਦਾ ਲੋਕ ਸਭਾ ’ਚ ਮੁੜ ਦਾਖਲਾ ਹੋ ਗਿਆ। ਇਹ ਕਾਂਗਰਸ ਲਈ ਵੱਡਾ ਝਟਕਾ ਹੈ, ਉਸ ਕੋਲ ਇਹ ਸੀਟ 1999 ਤੋਂ ਸੀ। ਕਾਂਗਰਸ ਨੇ ਮਰਹੂਮ ਸੰਤੋਖ ਚੌਧਰੀ ਦੀ ਵਿਧਵਾ ਕਰਮਜੀਤ ਕੌਰ […]
By G-Kamboj on
INDIAN NEWS, News

ਜਲੰਧਰ, 13 ਮਈ- ਆਮ ਆਦਮੀ ਪਾਰਟੀ (ਆਪ) ਨੇ ਜਲੰਧਰ ਜ਼ਿਮਨੀ ਚੋਣ ਦੌਰਾਨ ਵੱਡੀ ਗਿਣਤੀ ਵਿੱਚ ਪ੍ਰਾਪਤ ਕੀਤੀਆਂ ਵੋਟਾਂ ਨਾਲ ਕਾਂਗਰਸ ਦਾ ਮਜ਼ਬੂਤ ਮੰਨਿਆ ਜਾਂਦਾ ਕਿਲ੍ਹਾ ਢੇਰੀ ਕਰ ਦਿੱਤਾ। ਆਪ ਦੇ ਸੁਸ਼ੀਲ ਰਿੰਕੂ ਨੇ 302097 ਵੋਟਾਂ ਹਾਸਲ ਕਰਕੇ 58691 ਵੋਟ ਦੇ ਫਰਕ ਨਾਲ ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਨੂੰ ਪਛਾੜ ਦਿੱਤਾ। ਕਾਂਗਰਸ ਦੀ ਉਮੀਦਵਾਰ ਕਰਮਜੀਤ ਕੌਰ ਨੇ […]
By G-Kamboj on
INDIAN NEWS, News

ਨਵੀਂ ਦਿੱਲੀ, 13 ਮਈ- ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਨਾਕਰੋਟਿਕਸ ਕੰਟਰੋਲ ਬਿਊਰੋ (ਐੱਨਸੀਬੀ) ਦੇ ਸਾਬਕਾ ਅਧਿਕਾਰੀ ਸਮੀਰ ਵਾਨਖੇੜੇ ਅਤੇ ਚਾਰ ਹੋਰਾਂ ਖ਼ਿਲਾਫ਼ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਮਾਮਲੇ ਵਿੱਚ ਬੌਲੀਵੁੱਡ ਅਦਾਕਾਰ ਸ਼ਾਹਰੁਖ ਖ਼ਾਨ ਦੇ ਪੁੱਤਰ ਆਰੀਅਨ ਖ਼ਾਨ ਨੂੰ ਬਚਾਉਣ ਲਈ 25 ਕਰੋੜ ਦੀ ਰਿਸ਼ਵਤ ਮੰਗਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਅਧਿਕਾਰੀਆਂ ਨੇ ਦੱਸਿਆ […]
By G-Kamboj on
News, World News

ਸਾਂ ਫਰਾਂਸਿਸਕੋ, 12 ਮਈ- ਐਲੋਨ ਮਸਕ ਨੇ ਕਿਹਾ ਕਿ ਉਨ੍ਹਾਂ ਨੂੰ ਟਵਿੱਟਰ ਲਈ ਨਵਾਂ ਸੀਈਓ, ਜਾਂ “ਐਕਸ ਕਾਰਪ” ਲੱਭਿਆ ਹੈ। ਟਵਿੱਟਰ ਦੇ ਸੀਈਓ ਨੂੰ ਹੁਣ ਇਸ ਨਾਂ ਨਾਲ ਜਾਣਿਆ ਜਾਂਦਾ ਹੈ। ਉਨ੍ਹਾਂ ਨਵੇਂ ਸੀਈਓ ਦਾ ਨਾਮ ਨਹੀਂ ਲਿਆ ਪਰ ਕਿਹਾ ਕਿ ਉਹ ਔਰਤ ਹੈ ਅਤੇ ਛੇ ਹਫ਼ਤਿਆਂ ’ਚ ਕੰਮ ਸ਼ੁਰੂ ਕਰੇਗੀ।