By G-Kamboj on
INDIAN NEWS, News

ਨਵੀਂ ਦਿੱਲੀ, 12 ਮਈ- ਦਿੱਲੀ ਪੁਲੀਸ ਨੇ ਮਹਿਲਾ ਪਹਿਲਵਾਨਾਂ ਦੇ ਕਥਿਤ ਜਿਨਸੀ ਸ਼ੋਸ਼ਣ ਮਾਮਲੇ ‘ਤੇ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਅਤੇ ਭਾਜਪਾ ਸੰਸਦ ਬ੍ਰਿਜ ਭੂਸ਼ਨ ਸ਼ਰਨ ਸਿੰਘ ਦਾ ਬਿਆਨ ਦਰਜ ਕੀਤਾ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਪਹਿਲਵਾਨਾਂ ਦੀ ਸ਼ਿਕਾਇਤ ‘ਤੇ ਬ੍ਰਿਜ ਭੂਸ਼ਨ ਦਾ ਬਿਆਨ ਦਰਜ ਕੀਤਾ ਗਿਆ ਅਤੇ ਕੁਝ ਦਸਤਾਵੇਜ਼ਾਂ ਦੀ ਮੰਗ ਕੀਤੀ ਗਈ। ਬ੍ਰਿਜ ਭੂਸ਼ਨ ਨੇ […]
By G-Kamboj on
INDIAN NEWS, News

ਨਵੀਂ ਦਿੱਲੀ, 12 ਮਈ- ਸੁਪਰੀਮ ਕੋਰਟ ਨੇ ਸੂਰਤ ਦੇ ਚੀਡ ਜੁਡੀਸ਼ਲ ਮੈਜਿਸਟ੍ਰੇਟ ਹਰੀਸ਼ ਹਸਮੁਖਭਾਈ ਵਰਮਾ ਸਣੇ ਗੁਜਰਾਤ ਦੀਆਂ ਹੇਠਲੀਆਂ ਅਦਾਲਤਾਂ ਦੇ 68 ਜੱਜਾਂ ਦੀ ਤਰੱਕੀ ‘ਤੇ ਰੋਕ ਲਗਾ ਦਿੱਤੀ। ਸੂਰਤ ਦੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਹਸਮੁਖਭਾਈ ਵਰਮਾ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਮਾਣਹਾਨੀ ਦੇ ਇੱਕ ਮਾਮਲੇ ਵਿੱਚ ਦੋਸ਼ੀ ਠਹਿਰਾਇਆ ਸੀ। ਜਸਟਿਸ ਐੱਮਆਰ ਸ਼ਾਹ ਅਤੇ ਜਸਟਿਸ […]
By G-Kamboj on
INDIAN NEWS, News

ਨਵੀਂ ਦਿੱਲੀ, 12 ਮਈ- ਮਹਿਲਾ ਪਹਿਲਵਾਨਾਂ ਵੱਲੋਂ ਜਿਨਸੀ ਸ਼ੋਸ਼ਣ ਬਾਰੇ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਅਤੇ ਭਾਜਪਾ ਸੰਸਦ ਬ੍ਰਿਜ ਭੂਸ਼ਨ ਸ਼ਰਨ ਸਿੰਘ ਖ਼ਿਲਾਫ਼ ਲਾਗਏ ਦੋਸ਼ਾਂ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ ਕਾਇਮ ਕਰ ਦਿੱਤੀ ਗਈ ਹੈ। ਦਿੱਲੀ ਪੁਲੀਸ ਨੇ ਵਿਸ਼ੇਸ਼ ਅਦਾਲਤ ਨੂੰ ਦੱਸਿਆ ਕਿ ਇਸ ਵਿੱਚ ਚਾਰ ਮਹਿਲਾ ਪੁਲੀਸ ਅਧਿਕਾਰੀਆਂ ਸਮੇਤ 10 ਪੁਲੀਸ ਕਰਮਚਾਰੀ ਹਨ। […]
By G-Kamboj on
AUSTRALIAN NEWS, News

ਸਿਡਨੀ : ਆਸਟ੍ਰੇਲੀਆ ਵਿਖੇ ਸਿਡਨੀ ਦੇ ਕੇਂਦਰੀ ਵਪਾਰਕ ਜ਼ਿਲ੍ਹੇ ਦੇ ਹੇਮਾਰਕੇਟ ਵਿਖੇ ਵੀਰਵਾਰ ਨੂੰ ਇੱਕ ਟਰਾਮ ਹਾਦਸੇ ਵਿੱਚ ਇੱਕ ਨਾਬਾਲਗ ਕੁੜੀ ਦੀ ਮੌਤ ਹੋ ਗਈ| ਨਿਊ ਸਾਊਥ ਵੇਲਜ਼ (NSW) ਪੁਲਸ ਫੋਰਸ ਦੇ ਅਨੁਸਾਰ 12 ਵਜੇ ਦੇ ਕਰੀਬ ਇੱਕ ਲਾਈਟ ਰੇਲ ਟਰਾਮ ਹੇਠਾਂ ਇੱਕ ਪੈਦਲ ਯਾਤਰੀ ਦੇ ਫਸੇ ਹੋਣ ਦੀ ਰਿਪੋਰਟ ਤੋਂ ਬਾਅਦ ਲਗਭਗ 12 ਵਜੇ […]
By G-Kamboj on
INDIAN NEWS, News

ਨਵੀਂ ਦਿੱਲੀ – ਜੇਕਰ ਗਲਤੀ ਨਾਲ ਤੁਹਾਡੇ ਕੋਲੋਂ ਕਿਸੇ ਅਣਜਾਣ ਖਾਤੇ ਵਿੱਚ ਆਨਲਾਈਨ ਭੁਗਤਾਨ ਹੋ ਜਾਂਦਾ ਹੈ, ਤਾਂ ਹੁਣ ਘਬਰਾਉਣ ਦੀ ਜ਼ਰੂਰਤ ਨਹੀਂ। ਤੁਸੀਂ ਇਹ ਰਕਮ ਆਪਣੀ ਸਮਝਦਾਰੀ ਨਾਲ ਵਾਪਸ ਵੀ ਲੈ ਸਕਦੇ ਹੋ। ਆਪਣੀ ਰਕਮ ਵਾਪਸ ਲੈਣ ਲਈ ਤੁਹਾਨੂੰ ਹੈਲਪਲਾਈਨ ਨੰਬਰ ‘ਤੇ ਸ਼ਿਕਾਇਤ ਦਰਜ ਕਰਵਾਉਣ ਤੋਂ ਬਾਅਦ ਖਾਤੇ ਨਾਲ ਸਬੰਧਤ ਬੈਂਕ ‘ਚ ਜਾ ਕੇ […]