ਦਿੱਲੀ ’ਤੇ ਚੁਣੀ ਸਰਕਾਰ ਦਾ ਅਧਿਕਾਰ, ਵਿਧਾਨ ਸਭਾ ਕੋਲ ਕਾਨੂੰਨ ਬਣਾਉਣ ਦੀ ਸ਼ਕਤੀ: ਸੁਪਰੀਮ ਕੋਰਟ

ਦਿੱਲੀ ’ਤੇ ਚੁਣੀ ਸਰਕਾਰ ਦਾ ਅਧਿਕਾਰ, ਵਿਧਾਨ ਸਭਾ ਕੋਲ ਕਾਨੂੰਨ ਬਣਾਉਣ ਦੀ ਸ਼ਕਤੀ: ਸੁਪਰੀਮ ਕੋਰਟ

ਨਵੀਂ ਦਿੱਲੀ, 11 ਮਈ- ਸੁਪਰੀਮ ਕੋਰਟ ਦੇ ਪੰਜ ਜੱਜਾਂ ਦੇ ਸੰਵਿਧਾਨਕ ਬੈਂਚ ਨੇ ਅੱਜ ਸਰਬਸਮੰਤੀ ਨਾਲ ਦਿੱਲੀ ਸਰਕਾਰ ਅਤੇ ਕੇਂਦਰ ਵਿਚਾਲੇ ਵਿਵਾਦ ‘ਤੇ ਆਪਣਾ ਅਹਿਮ ਫੈਸਲਾ ਸੁਣਾਇਆ। ਉਸ ਨੇ ਕਿਹਾ ਕਿ ਦਿੱਲੀ ਸਰਕਾਰ ਕੋਲ ਉਹੀ ਅਧਿਕਾਰ ਹਨ, ਜੋ ਦਿੱਲੀ ਵਿਧਾਨ ਸਭਾ ਕੋਲ ਹਨ। ਦਿੱਲੀ ਸਰਕਾਰ ਕੋਲ ਸੇਵਾਵਾਂ ਉੱਤੇ ਵਿਧਾਨਿਕ ਅਤੇ ਕਾਰਜਕਾਰੀ ਅਧਿਕਾਰ ਹੈ। ਸਰਵਉੱਚ ਅਦਾਲਤ […]

ਸ਼੍ਰੋਮਣੀ ਕਮੇਟੀ ਨੇ 3 ਵਿਅਕਤੀਆਂ ਨੂੰ ਕਾਬੂ ਕਰਕੇ ਪੁਲੀਸ ਹਵਾਲੇ ਕੀਤਾ: ਧਾਮੀ

ਸ਼੍ਰੋਮਣੀ ਕਮੇਟੀ ਨੇ 3 ਵਿਅਕਤੀਆਂ ਨੂੰ ਕਾਬੂ ਕਰਕੇ ਪੁਲੀਸ ਹਵਾਲੇ ਕੀਤਾ: ਧਾਮੀ

ਅੰਮ੍ਰਿਤਸਰ, 11 ਮਈ- ਇਥੇ ਦਰਬਾਰ ਸਾਹਿਬ ਸਮੂਹ ਵਿਖੇ ਸ੍ਰੀ ਗੁਰੂ ਰਾਮਦਾਸ ਸਰਾਂ ਦੇ ਪਿਛਲੇ ਪਾਸੇ ਗਲਿਆਰੇ ਵਿੱਚ ਹੋਏ ਧਮਾਕੇ ਦੇ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਨੇ ਤਿੰਨ ਵਿਅਕਤੀਆਂ ਨੂੰ ਕਾਬੂ ਕਰਕੇ ਪੁਲੀਸ ਦੇ ਹਵਾਲੇ ਕੀਤਾ ਹੈ। ਇਸ ਦਾ ਖੁਲਾਸਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤਾ। ਉਨ੍ਹਾਂ ਨੇ ਮੀਡੀਆ ਨੂੰ ਦੱਸਿਆ ਕਿ ਦਰਬਾਰ […]

ਪੰਜਾਬ ਪੁਲੀਸ ਨੇ ਧਮਾਕਿਆਂ ਦੇ ਦੋਸ਼ ’ਚ ਫੜੇ 5 ਮੁਲਜ਼ਮਾਂ ਦੀ ਪਛਾਣ ਨਸ਼ਰ ਕੀਤੀ

ਪੰਜਾਬ ਪੁਲੀਸ ਨੇ ਧਮਾਕਿਆਂ ਦੇ ਦੋਸ਼ ’ਚ ਫੜੇ 5 ਮੁਲਜ਼ਮਾਂ ਦੀ ਪਛਾਣ ਨਸ਼ਰ ਕੀਤੀ

ਅੰਮ੍ਰਿਤਸਰ, 11 ਮਈ- ਪੰਜਾਬ ਪੁਲੀਸ ਨੇ ਦਰਬਾਰ ਸਾਹਿਬ ਕੰਪਲੈਕਸ ਨੇੜੇ ਧਮਾਕਿਆਂ ਸਬੰਧੀ ਫੜੇ ਵਿਅਕਤੀਆਂ ਦੀ ਪਛਾਣ ਕਰ ਲਈ ਹੈ। ਇਨ੍ਹਾਂ ਮੁਲਜ਼ਮਾਂ ਵਿੱਚ ਬਾਬਾ ਬਕਾਲਾ ਦੇ ਪਿੰਡ ਵਡਾਲਾ ਕਲਾਂ ਦੇ ਆਜ਼ਾਦ ਵੀਰ ਸਿੰਘ, ਗੁਰਦਾਸਪੁਰ ਦੇ ਪਿੰਡ ਦੁਬੜੀ ਦਾ ਅਮਰੀਕ ਸਿੰਘ, 88 ਫੁੱਟ ਰੋਡ ਦੇ ਧਰਮਿੰਦਰ ਸਿੰਘ ਅਤੇ ਹਰਜੀਤ ਸਿੰਘ ਅਤੇ ਗੇਟ ਹਕੀਮਾ ਖੇਤਰ ਦੇ ਰਹਿਣ ਵਾਲੇ […]

ਅੰਮ੍ਰਿਤਸਰ: ਗੁਰੂ ਰਾਮਦਾਸ ਸਰਾਂ ਨੇੜੇ ਧਮਾਕਾ

ਅੰਮ੍ਰਿਤਸਰ: ਗੁਰੂ ਰਾਮਦਾਸ ਸਰਾਂ ਨੇੜੇ ਧਮਾਕਾ

ਅੰਮ੍ਰਿਤਸਰ, 11 ਮਈ- ਇਥੇ ਦਰਬਾਰ ਸਾਹਿਬ ਸਮੂਹ ਸਥਿਤ ਸ੍ਰੀ ਗੁਰੂ ਰਾਮਦਾਸ ਸਰਾਂ ਦੇ ਨੇੜੇ ਦੇਰ ਰਾਤ ਨੂੰ ਇਕ ਹੋਰ ਧਮਾਕਾ ਹੋਇਆ। ਇਹ ਧਮਾਕਾ ਰਾਤ ਸਾਢੇ 12 ਵਜੇ ਹੋਇਆ, ਜਿਸ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਪੁਲੀਸ ਕਮਿਸ਼ਨਰ ਨੌਨਿਹਾਲ ਸਿੰਘ ਨੇ ਮੀਡੀਆ ਨੂੰ ਦੱਸਿਆ ਕਿ ਧਮਾਕਾ ਰਾਤ ਵੇਲੇ 12.15 ਤੋ ਸਾਢੇ ਬਾਰਾਂ ਵਿਚਾਲੇ ਹੋਇਆ। ਧਮਾਕੇ ਦੀ […]

ਨਹਿਰੂ ਯੁਵਾ ਕੇਂਦਰ ਵਲੋਂ ਯੁਵਾ ਉਤਸਵ ਮੌਕੇ ਸਮਾਗਮ ਦਾ ਆਯੋਜਨ

ਨਹਿਰੂ ਯੁਵਾ ਕੇਂਦਰ ਵਲੋਂ ਯੁਵਾ ਉਤਸਵ ਮੌਕੇ ਸਮਾਗਮ ਦਾ ਆਯੋਜਨ

ਮੁੱਖ ਮਹਿਮਾਨ ਵਜੋਂ ਸਾਂਸਦ ਮਹਾਰਾਣੀ ਪ੍ਰਨੀਤ ਕੌਰ ਵਲੋਂ ਕੀਤੀ ਸ਼ਿਰਕਤ ਪਟਿਆਲਾ, 10 ਮਈ (ਪ ਪ)- ਭਾਰਤ ਸਰਕਾਰ ਦੇ ਯੁਵਾ ਮਾਮਲੇ ਤੇ ਖੇਡ ਮੰਤਰਾਲਾ ਦੇ ਅਦਾਰੇ ਨਹਿਰੂ ਯੁਵਾ ਕੇਂਦਰ ਵੱਲੋਂ ਇਥੋਂ ਦੇ ਏਸ਼ੀਅਨ ਕਾਲਜ ਵਿਖੇ ਯੁਵਾ ਉਤਸਵ ਇੰਡੀਆ 2047 ਦੇ ਤਹਿਤ ਪੰਜ ਪ੍ਰਨ ਅੰਮ੍ਰਿਤ ਕਾਲ ਵਿਸ਼ੇ ’ਤੇ ਪ੍ਰੋਗਰਾਮ ਕਰਵਾਏ ਗਏ, ਜਿਸ ਵਿਚ ਸਾਂਸਦ ਮਹਾਰਾਣੀ ਪਰਨੀਤ ਕੌਰ […]