By G-Kamboj on
ENTERTAINMENT, News, Punjabi Movies

ਲੁਧਿਆਣਾ -ਪ੍ਰਸਿੱਧ ਗਾਇਕ ਅਮਰ ਸਿੰਘ ਚਮਕੀਲਾ ’ਤੇ ਬਣੀ ਫ਼ਿਲਮ ਨੂੰ ਰਿਲੀਜ਼ ਕਰਨ ’ਤੇ ਲਗਾਈ ਰੋਕ ਅੱਜ ਅਦਾਲਤ ਨੇ ਹਟਾ ਦਿੱਤੀ ਹੈ, ਜਿਸ ਨਾਲ ਰਿਲਾਇੰਸ ਐਂਟਰਟੇਨਮੈਂਟ, ਇਮਤਿਆਜ਼ ਅਲੀ ਨਿਰਮਾਤਾ, ਅਦਾਕਾਰ ਦਿਲਜੀਤ ਦੁਸਾਂਝ, ਅਦਾਕਾਰਾ ਪਰਿਣੀਤੀ ਚੋਪੜਾ ਅਤੇ ਹੋਰਨਾਂ ਨੂੰ ਵੱਡੀ ਰਾਹਤ ਮਿਲੀ ਹੈ ਅਤੇ ਫਿਲਮ ਜਾਰੀ ਕੀਤੇ ਜਾਣ ਦਾ ਰਸਤਾ ਸਾਫ਼ ਹੋ ਗਿਆ ਹੈ। ਸਿਵਲ ਜੱਜ ਸੀਨੀਅਰ […]
By G-Kamboj on
AUSTRALIAN NEWS, News

ਆਕਲੈਂਡ: ਨਿਊਜ਼ੀਲੈਡ ਦੇ ਸਭ ਤੋਂ ਵੱਡੇ ਸ਼ਹਿਰ ਆਕਲੈਂਡ ਵਿਚ ਹੜ੍ਹ ਦਾ ਕਹਿਰ ਜਾਰੀ ਹੈ। ਇਸ ਦੌਰਾਨ ਨਿਊਜ਼ੀਲੈਂਡ ਦੀਆਂ ਗੁਫਾਵਾਂ ਵਿੱਚ ਇੱਕ ਲਾਸ਼ ਮਿਲੀ ਹੈ। ਜਿੱਥੇ ਇੱਕ ਹਾਈ ਸਕੂਲ ਦਾ ਵਿਦਿਆਰਥੀ ਅਚਾਨਕ ਹੜ੍ਹ ਕਾਰਨ ਵਹਿ ਕੇ ਲਾਪਤਾ ਹੋ ਗਿਆ ਸੀ। ਨਿਊਜ਼ੀਲੈਂਡ ਪੁਲਸ ਨੇ ਕਿਹਾ ਕਿ ਉਨ੍ਹਾਂ ਨੇ ਮੰਗਲਵਾਰ ਸ਼ਾਮ ਨੂੰ ਇੱਕ ਲਾਸ਼ ਬਰਾਮਦ ਕੀਤੀ, ਪਰ ਰਸਮੀ […]
By G-Kamboj on
AUSTRALIAN NEWS, INDIAN NEWS, News

ਸਿਡਨੀ :- ਸਿਡਨੀ ਵਿੱਚ ਬੀਤੇ ਦਿਨ ਹੋਏ ਵਿਸਾਖੀ ਮੇਲੇ ਦੀਆਂ ਧੁੰਮਾਂ ਦੇਖਣ ਨੂੰ ਮਿਲੀਆਂ। 10 ਮਈ ਨੂੰ ਬਲੈਕਟਾਊਨ ਦੇ ਸ਼ੋਅ ਗਰਾਊਂਡ ਵਿੱਚ ਹੋਏ ਇਸ ਮੇਲੇ ਦੌਰਾਨ ਪੰਜਾਬੀ ਭਾਈਚਾਰੇ ਅਤੇ ਹੋਰ ਭਾਈਚਾਰੇ ਦੇ ਲੋਕਾਂ ਨੇ ਆ ਕੇ ਮੇਲੇ ਦਾ ਆਨੰਦ ਮਾਣਿਆ। ਇਸ ਮੌਕੇ ਨੌਜਵਾਨ ਮੁੰਡੇ ਕੁੜੀਆਂ ਵੱਲੋਂ ਭੰਗੜਾ ਗਿੱਧਾ ਦੀਆਂ ਪੇਸ਼ਕਾਰੀਆਂ ਦੇਖਣਯੋਗ ਸਨ। ਮੁੰਡਿਆਂ ਅਤੇ ਕੁੜੀਆਂ […]
By G-Kamboj on
INDIAN NEWS, News

ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਮੁਤਾਬਕ ਕਰਮਚਾਰੀ ਦੀ ਮੌਤ ਤੋਂ ਬਾਅਦ ਹਮਦਰਦੀ ਦੇ ਆਧਾਰ ‘ਤੇ ਨੌਕਰੀ ਹਾਸਲ ਕਰਨ ਦਾ ਹੱਕ ਉਸ ਦੀ ਪਤਨੀ ਦਾ ਹੈ। ਇਸੇ ਤਰ੍ਹਾਂ ਦਾ ਮਾਮਲਾ ਸਾਹਮਣੇ ਆਇਆ ਹੈ ਕਿ ਕਰਮਚਾਰੀ ਦੀ ਮੌਤ ਤੋਂ ਬਾਅਦ ਹਮਦਰਦੀ ਦੇ ਆਧਾਰ ‘ਤੇ ਨੌਕਰੀ ਹਾਸਲ ਕਰਨ ਵਾਲੀ ਉਸਦੀ ਪਤਨੀ ਵੱਲੋਂ ਪਰਿਵਾਰ ਦੀ ਦੇਖਰੇਖ ਨਾ ਕਰਨ ਦਾ ਇਲਜ਼ਾਮ […]
By G-Kamboj on
ENTERTAINMENT, INDIAN NEWS, News

ਨਵੀਂ ਦਿੱਲੀ, 10 ਮਈ- ਫਿਲਮ ‘ਦਿ ਕੇਰਲਾ ਸਟੋਰੀ’ ਦੇ ਨਿਰਮਾਤਾਵਾਂ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ 12 ਮਈ ਨੂੰ ਸੁਣਵਾਈ ਕਰਨ ਲਈ ਸਹਿਮਤੀ ਦੇ ਦਿੱਤੀ ਹੈ, ਜਿਸ ਵਿਚ ਪੱਛਮੀ ਬੰਗਾਲ ਸਰਕਾਰ ਵੱਲੋਂ ਫਿਲਮ ਦੀ ਰਿਲੀਜ਼ ’ਤੇ ਰੋਕ ਲਗਾਉਣ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਗਈ ਹੈ। ਸੀਨੀਅਰ ਵਕੀਲ ਹਰੀਸ਼ ਸਾਲਵੇ ਨੇ ਚੀਫ਼ ਜਸਟਿਸ ਡੀਵਾਈ ਚੰਦਰਚੂੜ ਅਤੇ […]