By G-Kamboj on
INDIAN NEWS, News

ਫਿਲੌਰ, 10 ਮਈ- ਅੱਜ ਇਥੋਂ ਦੀ ਲੱਕੜ ਮੰਡੀ ਰੋਡ ’ਤੇ ਲੜਕੀਆਂ ਦੇ ਸਕੂਲ ਨੇੜੇ ਹਲਕਾ ਫਿਲੌਰ ਤੋਂ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਅਤੇ ਉਨ੍ਹਾਂ ਦੇ ਹਮਾਇਤੀਆਂ ਨੇ ਦੋ ਬਾਹਰਲੇ ਵਿਅਕਤੀਆਂ ਨੂੰ ਕਾਬੂ ਕਰਕੇ ਪੁਲੀਸ ਹਵਾਲੇ ਕਰ ਦਿੱਤਾ। ਬਠਿੰਡਾ ਇਲਾਕੇ ਤੋਂ ਇਥੇ ਆਏ ਵਰਕਰਾਂ ਤੋਂ ਜਦੋਂ ਪੁੱਛ ਪੜਤਾਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਉਹ ਤਾਂ ਬੀਜ ਲੈਣ […]
By G-Kamboj on
INDIAN NEWS, News, SPORTS NEWS

ਨਵੀਂ ਦਿੱਲੀ, 10 ਮਈ- ਇਥੋਂ ਦੀ ਅਦਾਲਤ ਨੇ ਭਾਰਤੀ ਕੁਸ਼ਤੀ ਮਹਾਸੰਘ (ਡਬਲਿਊਐੱਫਆਈ) ਦੇ ਮੁਖੀ ਬ੍ਰਿਜ ਭੂਸ਼ਨ ਸ਼ਰਨ ਸਿੰਘ ਖ਼ਿਲਾਫ਼ ਜਿਨਸੀ ਸ਼ੋਸ਼ਣ ਮਾਮਲੇ ‘ਚ ਪੁਲੀਸ ਤੋਂ ਪ੍ਰਗਤੀ ਰਿਪੋਰਟ ਮੰਗੀ ਹੈ। ਜੱਜ ਨੇ ਪ੍ਰਦਰਸ਼ਨਕਾਰੀ ਪਹਿਲਵਾਨਾਂ ਵੱਲੋਂ ਜਾਂਚ ਦੀ ਨਿਗਰਾਨੀ ਕਰਨ ਅਤੇ ਅਦਾਲਤ ਦੇ ਸਾਹਮਣੇ ਕਥਿਤ ਪੀੜਤਾਂ ਦੇ ਬਿਆਨ ਦਰਜ ਕਰਨ ਦੀ ਮੰਗ ਕਰਨ ਵਾਲੀ ਪਟੀਸ਼ਨ ‘ਤੇ ਦਿੱਲੀ […]
By G-Kamboj on
INDIAN NEWS, News

ਨਵੀਂ ਦਿੱਲੀ, 10 ਮਈ- ਸੁਪਰੀਮ ਕੋਰਟ ਅਡਾਨੀ-ਹਿੰਡਨਬਰਗ ਵਿਵਾਦ ਦੀ ਸੁਣਵਾਈ 12 ਮਈ ਨੂੰ ਕਰੇਗਾ, ਜਿਸ ਵਿਚ ਸੁਪਰੀਮ ਕੋਰਟ ਨੇ 2 ਮਾਰਚ ਨੂੰ ਮਾਰਕੀਟ ਰੈਗੂਲੇਟਰੀ ਸਕਿਓਰਿਟੀਜ਼ ਐਂਡ ਐਕਸਚੇਂਜ ਬੋਰਡ ਆਫ ਇੰਡੀਆ (ਸੇਬੀ) ਨੂੰ ਸ਼ੇਅਰਾਂ ਦੀਆਂ ਕੀਮਤਾਂ ਵਿਚ ਅਡਾਨੀ ਸਮੂਹ ਵੱਲੋਂ ਹੇਰਾਫੇਰੀ ਕਰਨ ਤੇ ਗਲਤ ਰੈਗੂਲੇਟਰੀ ਜਾਣਕਾਰੀ ਦੇਣ ਦੇ ਦੋਸ਼ਾਂ ਦੀ ਦੋ ਮਹੀਨਿਆਂ ਦੇ ਅੰਦਰ ਜਾਂਚ ਕਰਨ […]
By G-Kamboj on
INDIAN NEWS, News

ਜਲੰਧਰ,10 ਮਈ- ਜਲੰਧਰ ਜ਼ਿਮਨੀ ਚੋਣ ਲਈ ਪੁਲੀਸ ਨੇ ਭਾਵੇਂ ਅਮਨ-ਅਮਾਨ ਨਾਲ ਚੋਣਾਂ ਕਰਵਾਉਣ ਦੇ ਪੁਖ਼ਤਾ ਪ੍ਰਬੰਧ ਕਰਨ ਦੇ ਦਾਅਵੇ ਕੀਤੇ ਸਨ ਪਰ ਦੋ ਦਰਜਨ ਤੋਂ ਵੱਧ ਥਾਵਾਂ ’ਤੇ ਕਾਂਗਰਸ ਤੇ ਅਕਾਲੀ ਦਲ ਦੇ ਆਗੂਆਂ ਨੇ ਬਹਾਰੋਂ ਆਏ ਆਪ ਆਗੂਆਂ ਤੇ ਵਰਕਰਾਂ ਨੂੰ ਪੁਲੀਸ ਦੇ ਹਵਾਲੇ ਕੀਤਾ। ਇਸ ਦੌਰਾਨ ਪੁਲੀਸ ਨੇ ਉਸ ਨੂੰ ਚੋਣ ਜ਼ਾਬਤੇ ਦੀ […]
By G-Kamboj on
AUSTRALIAN NEWS, News

ਵੈਲਿੰਗਟਨ – ਨਿਊਜ਼ੀਲੈਂਡ ਦੇ ਸਭ ਤੋਂ ਵੱਡੇ ਸ਼ਹਿਰ ਵਿਚ ਹੜ੍ਹ ਆਉਣ ਕਾਰਨ ਮੰਗਲਵਾਰ ਨੂੰ ਆਕਲੈਂਡ ਵਿਚ ਅਧਿਕਾਰੀਆਂ ਨੇ ਐਮਰਜੈਂਸੀ ਦੀ ਘੋਸ਼ਣਾ ਕੀਤੀ। ਪ੍ਰਧਾਨ ਮੰਤਰੀ ਕ੍ਰਿਸ ਹਿਪਕਿਨਜ਼ ਨੇ ਕਿਹਾ ਕਿ ਇਹ ਖੇਤਰ ਲਈ ਮੁਸ਼ਕਲ ਸਮਾਂ ਸੀ। ਹਿਪਕਿਨਜ਼ ਨੇ ਪੱਤਰਕਾਰਾਂ ਨੂੰ ਕਿਹਾ ਕਿ “ਅਸੀਂ ਇਸ ਸਥਿਤੀ ਦਾ ਸਾਹਮਣਾ ਕਰਾਂਗੇ। ਅਸੀਂ ਆਕਲੈਂਡ ਦਾ ਸਮਰਥਨ ਕਰਾਂਗੇ”। ਪ੍ਰਧਾਨ ਮੰਤਰੀ ਨੇ ਲੋਕਾਂ […]