By G-Kamboj on
News, World News

ਇਸਲਾਮਾਬਾਦ, 9 ਮਈ- ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਅੱਜ ਪਾਕਿਸਤਾਨ ਰੇਂਜਰਜ਼ ਨੇ ਕੌਮੀ ਭ੍ਰਿਸ਼ਟਾਚਾਰ ਬਿਊਰੋ ਦੇ ਹੁਕਮ ’ਤੇ ਉਦੋਂ ਗ੍ਰਿਫਤਾਰ ਕਰ ਲਿਆ, ਜਦੋਂ ਉਹ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਸੁਣਵਾਈ ਲਈ ਇਸਲਾਮਾਬਾਦ ਹਾਈ ਕੋਰਟ ਵਿੱਚ ਮੌਜੂਦ ਸਨ। ਇਕ ਦਿਨ ਪਹਿਲਾਂ ਖਾਨ ਨੇ ਦੇਸ਼ ਦੀ ਫੌਜ ‘ਤੇ ਕਥਿਤ ਤੌਰ ‘ਤੇ ਉਸ ਦੀ ਹੱਤਿਆ ਦੀ […]
By G-Kamboj on
INDIAN NEWS, News, SPORTS NEWS

ਨਵੀਂ ਦਿੱਲੀ, 9 ਮਈ- ਅਦਾਕਾਰਾ ਪਰਿਣੀਤੀ ਚੋਪੜਾ ਅਤੇ ‘ਆਪ’ ਨੇਤਾ ਰਾਘਵ ਚੱਢਾ ਦੀ ਮੰਗਣੀ 13 ਮਈ ਨੂੰ ਦਿੱਲੀ ਹੋਵੇਗੀ। ਸੂਤਰਾਂ ਨੇ ਦੱਸਿਆ ਕਿ ਸਮਾਰੋਹ ਵਿੱਚ ਕਰੀਬ 150 ਨਜ਼ਦੀਕੀ ਦੋਸਤਾਂ ਅਤੇ ਪਰਿਵਾਰਕ ਮੈਂਬਰਾਂ ਨੂੰ ਸੱਦਾ ਦਿੱਤਾ ਗਿਆ ਹੈ। ਸਮਾਗਮ ਵਿੱਚ ਰਾਜਨੀਤਿਕ ਅਤੇ ਫਿਲਮੀ ਭਾਈਚਾਰੇ ਦੇ ਕਈ ਮੈਂਬਰਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ।
By G-Kamboj on
INDIAN NEWS, News

ਨਵੀਂ ਦਿੱਲੀ, 9 ਮਈ- ਸਾਲ 2021 ਦੇ ਸਨਸਨੀਖੇਜ਼ ਆਰੀਅਨ ਖਾਨ ਡਰੱਗ ਮਾਮਲੇ ਦੀ ਜਾਂਚ ਕਰਨ ਵਾਲੇ ਨਾਰਕੋਟਿਕਸ ਕੰਟਰੋਲ ਬਿਊਰੋ ਦੇ ਅਧਿਕਾਰੀ ਵੀਵੀ ਸਿੰਘ ਨੂੰ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ ਗਿਆ ਹੈ। ਸੂਤਰ ਨੇ ਕਿਹਾ ਕਿ ਉਸ ਨੂੰ ਹਟਾਉਣ ਦਾ ਇਸ ਕੇਸ ਨਾਲ ਕੋਈ ਲੈਣਾ-ਦੇਣਾ ਨਹੀਂ ਸੀ। ਉਸ ਨੂੰ ਕਿਸੇ ਹੋਰ ਮਾਮਲੇ ਵਿੱਚ ਨੌਕਰੀ ਤੋਂ ਹਟਾਇਆ […]
By G-Kamboj on
INDIAN NEWS, News

ਮੁੰਬਈ, 9 ਮਈ- ਮੁੰਬਈ ਪੁਲੀਸ ਨੇ ਅਭਿਨੇਤਾ ਸਲਮਾਨ ਖਾਨ ਨੂੰ ਗੋਲਡੀ ਬਰਾੜੇ ਦੇ ਨਾਂ ਤੋਂ ਧਮਕੀ ਭਰੀ ਈਮੇਲ ਭੇਜਣ ਵਾਲੇ ਖ਼ਿਲਾਫ਼ ਲੁੱਕਆਊਟ ਸਰਕੂਲਰ (ਐੱਲਓਸੀ) ਜਾਰੀ ਕੀਤਾ ਹੈ। ਅਧਿਕਾਰੀਆਂ ਅਨੁਸਾਰ ਮੁਜ਼ਲਮ ਨੇ ਕਥਿਤ ਤੌਰ ‘ਤੇ ਮਾਰਚ ਵਿੱਚ ਗੈਂਗਸਟਰ ਗੋਲਡੀ ਬਰਾੜ ਦੇ ਨਾਮ ‘ਤੇ ‘ਦਬੰਗ’ ਸਟਾਰ ਨੂੰ ਧਮਕੀ ਭਰੇ ਸੰਦੇਸ਼ ਈਮੇਲ ਕੀਤੇ ਸਨ। ਸੂਤਰਾਂ ਨੇ ਦੱਸਿਆ ਕਿ […]
By G-Kamboj on
INDIAN NEWS, News

ਅਮਰਾਵਤੀ (ਆਂਧਰਾ ਪ੍ਰਦੇਸ਼), 9 ਮਈ- ਮੁੱਖ ਮੰਤਰੀ ਵਾਈਐੱਸ ਜਗਨ ਮੋਹਨ ਰੈੱਡੀ ਨੇ ਰਾਜ ਵਿੱਚ ਗੁਰਦੁਆਰਿਆਂ ਨੂੰ ਪ੍ਰਾਪਰਟੀ ਟੈਕਸ ਤੋਂ ਛੋਟ ਦੇਣ ਦੇ ਨਿਰਦੇਸ਼ ਦੇਣ ਦੇ ਨਾਲ ਨਾਲ ਗ੍ਰੰਥੀਆਂ ਨੂੰ ਵੀ ਉਹ ਸਾਰੇ ਲਾਭ ਦੇਣ ਲਈ ਕਿਹਾ ਹੈ ਜੋ ਪੁਜਾਰੀਆਂ, ਪਾਦਰੀ ਅਤੇ ਮੌਲਵੀਆਂ ਨੂੰ ਦਿੱਤੇ ਜਾ ਰਹੇ ਹਨ। ਇਸ ਦੇ ਨਾਲ ਮੁੱਖ ਮੰਤਰੀ ਨੇ ਰਾਜ ਵਿੱਚ […]