By G-Kamboj on
INDIAN NEWS, News

ਚੰਡੀਗੜ੍ਹ, 9 ਮਈ- ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਅੱਜ ਕਿਹਾ ਕਿ ਰਾਜ ਦੀ ਪੁਲੀਸ 30 ਘੰਟਿਆਂ ਦੇ ਅੰਦਰ ਹੋਏ ਦੋ ਧਮਾਕਿਆਂ ਦੀ ਜਾਂਚ ਵਿੱਚ ਸਾਰੀਆਂ ਏਜੰਸੀਆਂ ਦੀ ਮਦਦ ਲੈ ਰਹੀ ਹੈ। ਇਸ ਸਬੰਧ ‘ਚ ਅੱਜ ਕੌਮੀ ਸੁਰੱਖਿਆ ਗਾਰਡ (ਐੱਨਐੱਸਜੀ) ਦੀ ਟੀਮ ਅੰਮ੍ਰਿਤਸਰ ਪਹੁੰਚ ਗਈ ਹੈ। ਕੌਮੀ ਜਾਂਚ ੲੇਜੰਸੀ ਦੀ ਇਕ ਟੀਮ ਸੋਮਵਾਰ ਨੂੰ ਦੂਜੇ […]
By G-Kamboj on
AUSTRALIAN NEWS, News

ਸਿਡਨੀ- ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨੇ ਸੋਮਵਾਰ ਨੂੰ ਪੁਸ਼ਟੀ ਕੀਤੀ ਕਿ ਫੈਡਰਲ ਬਜਟ ਵਿੱਚ ਸਿੰਗਲ ਮਾਪਿਆਂ ਲਈ ਵਿੱਤੀ ਸਹਾਇਤਾ ਵਧਾਈ ਜਾਵੇਗੀ। ਮਤਲਬ ਸਿੰਗਲ-ਪੇਰੈਂਟ ਭੁਗਤਾਨ ਨੂੰ ਉਦੋਂ ਤੱਕ ਵਧਾਇਆ ਜਾਵੇਗਾ ਜਦੋਂ ਤੱਕ ਉਹਨਾਂ ਦਾ ਸਭ ਤੋਂ ਛੋਟਾ ਬੱਚਾ 14 ਸਾਲ ਦੀ ਉਮਰ ਤੱਕ ਦਾ ਨਹੀਂ ਹੋ ਜਾਂਦਾ। ਇਹ ਤਬਦੀਲੀਆਂ 20 ਸਤੰਬਰ ਤੋਂ ਲਾਗੂ ਹੋਣਗੀਆਂ।ਉਹ ਕੱਲ੍ਹ ਦੇ […]
By G-Kamboj on
AUSTRALIAN NEWS, INDIAN NEWS, News

ਮੈਲਬੌਰਨ – ਆਸਟ੍ਰੇਲੀਆ ਦੇ ਨਿਊ ਸਾਊਥ ਵੇਲਜ਼ ਦੇ ਗ੍ਰਿਫਿਥ ਸ਼ਹਿਰ ਵਿਚ ਸਿੱਖ ਭਾਈਚਾਰਾ ਸਥਾਨਕ ਸ਼ਮਸ਼ਾਨਘਾਟ ਦੀ ਮੰਗ ਨੂੰ ਲੈ ਕੇ ਨਿਰਾਸ਼ ਹੈ, ਜਿਸ ਸਬੰਧੀ ਪ੍ਰਸਤਾਵ ਪੰਜ ਸਾਲ ਪਹਿਲਾਂ ਪ੍ਰਸਤਾਵਿਤ ਕੀਤਾ ਗਿਆ ਸੀ ਪਰ ਹਾਲੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ। ਗੌਰਤਲਬ ਹੈ ਕਿ ਵੱਡੀ ਗਿਣਤੀ ਵਿਚ ਸਿੱਖਾਂ ਅਤੇ ਹਿੰਦੂਆਂ ਦੀ ਵਸੋਂ ਇਸ ਸ਼ਹਿਰ ਵਿਚ ਹੈ। […]
By G-Kamboj on
INDIAN NEWS, News

ਅਹਿਮਦਾਬਾਦ : ਗੁਜਰਾਤ ਤੋਂ ਇਕ ਬੇਹੱਦ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ। ਅਧਿਕਾਰਿਕ ਅੰਕੜਿਆਂ ਦੀ ਮੰਨੀਏ ਤਾਂ ਸੂਬੇ ’ਚ 5 ਸਾਲਾਂ ਦੌਰਾਨ 40,000 ਤੋਂ ਵੱਧ ਔਰਤਾਂ ਲਾਪਤਾ ਹੋ ਗਈਆਂ। ਨੈਸ਼ਨਲ ਕ੍ਰਾਈਮ ਰਿਕਾਰਡ ਬਿਊਰੋ (ਐੱਨ. ਸੀ. ਆਰ. ਬੀ.) ਦੇ ਅੰਕੜਿਆਂ ਅਨੁਸਾਰ, ਸਾਲ 2016 ’ਚ 7105, 2017 ’ਚ 7712, 2018 ’ਚ 9246 ਅਤੇ ਸਾਲ 2019 ’ਚ […]
By G-Kamboj on
INDIAN NEWS, News

ਸ੍ਰੀਨਗਰ/ਚੰਡੀਗੜ੍ਹ, 8 ਮਈ- ਕਸ਼ਮੀਰ ਦੇ ਕੁਝ ਹਿੱਸਿਆਂ ਵਿਚ ਬੇਮੌਸਮੀ ਬਰਫ਼ਬਾਰੀ ਕਾਰਨ ਵਾਦੀ ਵਿਚ ਸਰਦੀਆਂ ਵਰਗੇ ਹਾਲਾਤ ਪਰਤ ਆਏ ਹਨ। ਇਸ ਦੌਰਾਨ ਹਿਮਾਚਲ ਪ੍ਰਦੇਸ਼ ਦੇ ਲਾਹੌਲ ਸਪਿਤੀ ਵਿੱਚ ਵੀ ਬਰਫਬਾਰੀ ਹੋਈ। ਅਧਿਕਾਰੀਆਂ ਨੇ ਦੱਸਿਆ ਕਿ ਕਸ਼ਮੀਰ ’ਚ ਖ਼ਰਾਬ ਮੌਸਮ ਕਾਰਨ ਸੈਲਾਨੀਆਂ ਅਤੇ ਖਾਨਾਬਦੋਸ਼ਾਂ ਦੇ ਸੜਕਾਂ ‘ਤੇ ਫਸਣ ਦੀਆਂ ਕਈ ਘਟਨਾਵਾਂ ਵੀ ਸਾਹਮਣੇ ਆ ਚੁੱਕੀਆਂ ਹਨ। ਘਾਟੀ […]