By G-Kamboj on
News, World News

ਹਿਊਸਟਨ, 8 ਮਈ- ਅਮਰੀਕਾ ਦੇ ਟੈਕਸਾਸ ਰਾਜ ਦੇ ਡਲਾਸ ਵਿੱਚ ਭੀੜ-ਭੜੱਕੇ ਵਾਲੇ ਮਾਲ ਵਿੱਚ ਬੰਦੂਕਧਾਰੀ ਦੀ ਗੋਲੀਬਾਰੀ ਵਿੱਚ ਭਾਰਤੀ ਮਹਿਲਾ ਇੰਜਨੀਅਰ ਸਮੇਤ 9 ਵਿਅਕਤੀਆਂ ਦੀ ਮੌਤ ਹੋ ਗਈ। ਮੈਕਕਿਨੀ ਦੀ ਐਸ਼ਵਰਿਆ ਤਟੀਕੋਂਡਾ, ਜਦੋਂ ਆਪਣੇ ਦੋਸਤ ਨਾਲ ਖਰੀਦਦਾਰੀ ਕਰ ਰਹੀ ਸੀ ਤਾਂ ਉਨ੍ਹਾਂ ਨੂੰ ਡਲਾਸ ਵਿੱਚ ਐਲਨ ਪ੍ਰੀਮੀਅਮ ਆਊਟਲੇਟਸ ਵਿੱਚ ਬੰਦੂਕਧਾਰੀ ਮੌਰੀਸੀਓ ਗਾਰਸੀਆ ਨੇ ਗੋਲੀ ਮਾਰ […]
By G-Kamboj on
INDIAN NEWS, News

ਸੋਨੀਪਤ, 8 ਮਈ- ਭਾਰਤੀ ਕੁਸ਼ਤੀ ਸੰਘ ਦੇ ਪ੍ਰਧਾਨ ਬ੍ਰਿਜ ਭੂਸ਼ਨ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ ਦੀ ਮੰਗ ਲਈ ਧਰਨੇ ’ਤੇ ਬੈਠੇ ਪਹਿਲਵਾਨਾਂ ਦੇ ਸਮਰਥਨ ਵਿੱਚ ਕਿਸਾਨ ਅੱਜ ਪੁਲੀਸ ਬੈਰੀਕੇਡ ਲੰਘ ਕੇ ਜੰਤਰ ਮੰਤਰ ’ਤੇ ਧਰਨਾ ਸਥਾਨ ’ਤੇ ਪੁੱਜੇ। ਪ੍ਰਦਰਸ਼ਨਕਾਰੀਆਂ ਨੇ ਮੰਗ ਕੀਤੀ ਕਿ ਬ੍ਰਿਜ ਭੂਸ਼ਨ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ। ਦਿੱਲੀ ਪੁਲੀਸ ਕਿਸਾਨਾਂ ਨੂੰ ਰੋਕਣ ਦੀ […]
By G-Kamboj on
INDIAN NEWS, News

ਅੰਮ੍ਰਿਤਸਰ, 8 ਮਈ- ਪੰਜਾਬ ਪੁਲੀਸ ਦੇ ਮੁਖੀ ਗੌਰਵ ਯਾਦਵ ਨੇ ਅੱਜ ਇਥੇ ਹੈਰੀਟੇਜ ਸਟਰੀਟ ’ਚ ਧਮਾਕੇ ਵਾਲੀ ਥਾਂ ਦਾ ਦੌਰਾ ਕੀਤਾ। ਉਨ੍ਹਾਂ ਇਸ ਨੂੰ ਅਤਿਵਾਦੀ ਘਟਨਾ ਮੰਨਣ ਤੋਂ ਇਨਕਾਰ ਕੀਤਾ। ਉਨ੍ਹਾਂ ਕਿਹਾ ਕਿ ਇਹ ਘੱਟ ਸ਼ਕਤੀਸ਼ਾਲੀ ਧਮਾਕਾ ਹੈ, ਜੋ ਕਿਸੇ ਕੰਟੇਨਰ ਵਿੱਚ ਹੋਇਆ ਹੈ। ਅਤੇ ਦੋਵੇਂ ਧਮਾਕੇ ਇੱਕੋ ਜਿਹੇ ਹਨ। ਧਮਾਕਿਆਂ ਦੌਰਾਨ ਡੈਟੋਨੇਟਰਾਂ ਦੀ ਵਰਤੋਂ […]
By G-Kamboj on
INDIAN NEWS, News

ਅੰਮ੍ਰਿਤਸਰ, 8 ਮਈ- ਇਥੇ ਦਰਬਾਰ ਸਾਹਿਬ ਨੇੜੇ ਹੈਰੀਟੇਜ ਸਟਰੀਟ ਵਿਚ ਅੱਜ ਸਵੇਰੇ ਮੁੜ ਪਹਿਲਾਂ ਵਾਂਗ ਧਮਾਕਾ ਹੋਇਆ। ਇਸ ਨਾਲ ਕੋਈ ਜਾਨੀ ਨੁਕਸਾਨ ਤਾਂ ਨਹੀਂ ਹੋਇਆ ਪਰ ਇਕ ਵਿਅਕਤੀ ਜ਼ਖ਼ਮੀ ਹੋ ਗਿਆ। ਧਮਾਕੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲੀਸ ਕਮਿਸ਼ਨਰ ਨੌਨਿਹਾਲ ਸਿੰਘ ਅਤੇ ਫੋਰੈਂਸਿਕ ਟੀਮ ਦੇ ਹੋਰ ਮਾਹਿਰ ਮੌਕੇ ’ਤੇ ਪੁੱਜ ਗਏ। ਫੋਰੈਂਸਿਕ ਮਾਹਿਰਾਂ ਨੇ ਧਮਾਕੇ […]
By G-Kamboj on
INDIAN NEWS, News

ਅੰਮ੍ਰਿਤਸਰ, 7 ਮਈ- ਇੱਥੇ ਹਰਿਮੰਦਰ ਸਾਹਿਬ ਦੇ ਨੇੜੇ ਹੈਰੀਟੇਜ ਸਟ੍ਰੀਟ ਵਿਚ ਸ਼ਨਿਚਰਵਾਰ ਦੇਰ ਰਾਤ ਧਮਾਕਾ ਹੋ ਗਿਆ ਜਿਸ ਤੋਂ ਬਾਅਦ ਦਹਿਸ਼ਤ ਫੈਲ ਗਈ। ਇਸ ਧਮਾਕੇ ਕਾਰਨ ਕਈ ਲੋਕ ਜ਼ਖਮੀ ਹੋ ਗਏ। ਇਹ ਘਟਨਾ ਅੱਧੀ ਰਾਤ ਵੇਲੇ ਉਸ ਸਮੇਂ ਵਾਪਰੀ, ਜਦੋਂ ਸੈਲਾਨੀ ਅਤੇ ਸ਼ਰਧਾਲੂ ਹੈਰੀਟੇਜ ਸਟਰੀਟ ’ਤੇ ਸੈਰ ਕਰ ਰਹੇ ਸਨ। ਇਹ ਧਮਾਕਾ ਸਾਰਾਗੜ੍ਹੀ ਸਰਾਏ ਦੇ […]