By G-Kamboj on
INDIAN NEWS, News
ਅੰਮ੍ਰਿਤਸਰ : ਲੋੜਵੰਦਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ. ਐੱਸ. ਪੀ. ਸਿੰਘ ਓਬਰਾਏ ਦੇ ਯਤਨਾਂ ਸਦਕਾ ਅੱਜ ਮੋਗਾ ਦੇ ਪਿੰਡ ਜੋਗੇਵਾਲਾ ਨਾਲ ਸਬੰਧਤ 27 ਸਾਲਾ ਗੁਰਦੀਪ ਸਿੰਘ ਪੁੱਤਰ ਬਲਵਿੰਦਰ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ […]
By G-Kamboj on
INDIAN NEWS, News

ਨਵੀਂ ਦਿੱਲੀ, 6 ਮਈ- ਪਿਛਲੇ ਮਹੀਨੇ ਨਾਗਪੁਰ ਤੋਂ ਮੁੰਬਈ ਜਾ ਰਹੀ ਏਅਰ ਇੰਡੀਆ ਦੀ ਉਡਾਣ ਵਿਚ ਮਹਿਲਾ ਯਾਤਰੀ ਨੂੰ ਠੂਹੇਂ (ਬਿੱਛੂ) ਨੇ ਡੰਗ ਲਿਆ ਸੀ। ਏਅਰਲਾਈਨ ਨੇ ਅੱਜ ਬਿਆਨ ਵਿਚ ਕਿਹਾ ਕਿ ਯਾਤਰੀ ਨੂੰ ਹਵਾਈ ਅੱਡੇ ‘ਤੇ ਉਤਰਨ ਤੋਂ ਬਾਅਦ ਡਾਕਟਰ ਨੇ ਦੇਖਿਆ ਅਤੇ ਬਾਅਦ ਵਿਚ ਹਸਪਤਾਲ ਵਿਚ ਇਲਾਜ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ। […]
By G-Kamboj on
INDIAN NEWS, News

ਜਲੰਧਰ,6 ਮਈ- ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਅਤੇ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਅੱਜ ਇਥੇ ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਣ ਦਾਸ ਨਾਲ ਮੁਲਾਕਾਤ ਕੀਤੀ। ਇਸ ਅਚਨਚੇਤ ਹੋਈ ਮੁਲਾਕਾਤ ਨੂੰ ਸਿਆਸੀ ਪੱਖ ਤੋਂ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ। ਵੋਟਾਂ ਪੈਣ ਵਿੱਚ ਚਾਰ ਦਿਨ ਹਨ। ਜਲੰਧਰ ਜ਼ਿਲ੍ਹੇ ਵਿੱਚ ਡੇਰਾ ਬੱਲਾਂ […]
By G-Kamboj on
INDIAN NEWS, News, World News

ਪਟਿਆਲਾ, 6 ਮਈ- ਕੈਨੇਡਾ ਰਹਿ ਰਹੇ ਕਰਨ ਖੱਟੜਾ (24) ਦਾ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ ਹੈ। ਕਰਨ ਖੱਟੜਾ ਸਾਢੇ ਤਿੰਨ ਸਾਲਾਂ ਤੋਂ ਅਲਬਰਟਾ (ਕੈਨੇਡਾ) ਵਿਚ ਪੜ੍ਹੀਈ ਕਰਨ ਲਈ ਗਿਆ ਸੀ ਪਰ ਉਸ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਪਟਿਆਲਾ ਦੀ ਢਿੱਲੋਂ ਕਲੋਨੀ ਵਿਚ ਰਹਿ ਰਹੇ ਉਸ ਦੇ ਪਿਤਾ ਗਮਦੂਰ […]
By G-Kamboj on
INDIAN NEWS, News, World News

ਜਲੰਧਰ, 6 ਮਈ- ਕੈਨੇਡਾ ਦੇ ਨਾਮਵਰ ਕਬੱਡੀ ਪ੍ਰਮੋਟਰ ਨੀਟੂ ਕੰਗ ਨੂੰ ਲੰਘੀ ਸਵੇਰੇ ਸਰੀ ਵਿੱਚ ਉਸ ਦੀ ਰਿਹਾਇਸ਼ ਦੇ ਬਾਹਰ ਗੋਲੀਆਂ ਮਾਰ ਦਿੱਤੀਆਂ ਗਈਆਂ। ਹਮਲਾਵਰ ਉਸ ਦੀ ਰਿਹਾਇਸ਼ ਦੇ ਬਾਹਰ ਪਹਿਲਾਂ ਹੀ ਇੰਤਜ਼ਾਰ ਕਰ ਰਹੇ ਸਨ ਅਤੇ ਜਿਵੇਂ ਹੀ ਉਹ ਆਪਣੇ ਘਰ ਤੋਂ ਬਾਹਰ ਨਿਕਲਿਆ ਤਾਂ ਉਸ ‘ਤੇ ਗੋਲੀਆਂ ਚਲਾ ਦਿੱਤੀਆਂ ਗਈਆਂ। ਸੂਤਰਾਂ ਨੇ ਦੱਸਿਆ ਕਿ ਨੀਟੂ […]