By G-Kamboj on
AUSTRALIAN NEWS, News

ਸਿਡਨੀ : ਨਿਊ ਸਾਊਥ ਵੇਲਜ਼ ਦੇ ਸਿਹਤ ਮੰਤਰਾਲੇ (ਐਨ.ਐਸ.ਡਬਲਯੂ ਹੈਲਥ) ਨੇ ਪਿਛਲੇ ਸਾਲ ਨਵੰਬਰ ਤੋਂ ਬਾਅਦ ਆਸਟ੍ਰੇਲੀਆਈ ਰਾਜ ਵਿੱਚ ਮੰਕੀਪਾਕਸ ਦੇ ਪਹਿਲੇ ਕੇਸ ਦੀ ਪੁਸ਼ਟੀ ਕੀਤੀ ਹੈ। ਸਮਾਚਾਰ ਏਜੰਸੀ ਸ਼ਿਨਹੂਆ ਦੀ ਰਿਪੋਰਟ ਮੁਤਾਬਕ NSW ਹੈਲਥ ਨੇ ਇੱਕ ਬਿਆਨ ਵਿੱਚ ਪੁਸ਼ਟੀ ਕੀਤੀ ਕਿ ਕੇਸ ਦੀ ਪਛਾਣ ਸਿਡਨੀ ਵਿੱਚ ਕੀਤੀ ਗਈ ਸੀ।ਹਾਲਾਂਕਿ NSW ਵਿੱਚ ਮੰਕੀਪਾਕਸ ਦੇ ਜ਼ਿਆਦਾਤਰ […]
By G-Kamboj on
INDIAN NEWS, News
ਨਵੀਂ ਦਿੱਲੀ, 5 ਮਈ- ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਚਰਨਜੀਤ ਸਿੰਘ ਅਟਵਾਲ ਦਿੱਲੀ ਵਿਖੇ ਪਾਰਟੀ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਦੀ ਮੌਜੂਦਗੀ ਵਿੱਚ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ। 19 ਅਪਰੈਲ ਨੂੰ ਸ੍ਰੀ ਅਟਵਾਲ ਨੇ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਸੀ। ਸ੍ਰੀ ਅਟਵਾਲ ਦਾ ਜਨਮ 15 ਮਾਰਚ 1937 ਨੂੰ […]
By G-Kamboj on
INDIAN NEWS, News

ਇੰਫਾਲ, 5 ਮਈ- ਮਨੀਪੁਰ ’ਚ ਵੀਰਵਾਰ ਰਾਤ ਨੂੰ ਸੁਰੱਖਿਆ ਬਲਾਂ ਦੀ ਭਾਰੀ ਮੌਜੂਦਗੀ ਅਤੇ ਅੱਜ ਸਵੇਰੇ ਤਣਾਅਪੂਰਨ ਮਾਹੌਲ ਵਿਚਾਲੇ ਹਿੰਸਾ ਦੀ ਕੋਈ ਤਾਜ਼ਾ ਘਟਨਾ ਸਾਹਮਣੇ ਨਹੀਂ ਆਈ। ਮਨੀਪੁਰ ਦੇ ਕਈ ਹਿੱਸਿਆਂ ਤੋਂ ਸੁਰੱਖਿਆ ਬਲਾਂ ਅਤੇ ਅਤਿਵਾਦੀਆਂ ਵਿਚਕਾਰ ਮੁਕਾਬਲਿਆਂ ਦੀਆਂ ਰਿਪੋਰਟਾਂ ਹਨ।
By G-Kamboj on
INDIAN NEWS, News, World News

ਵਾਸ਼ਿੰਗਟਨ, 5 ਮਈ- ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਅਜੈ ਬੰਗਾ ਨੂੰ ਵਿਸ਼ਵ ਬੈਂਕ ਦਾ ਅਗਲਾ ਪ੍ਰਧਾਨ ਬਣਨ ‘ਤੇ ਵਧਾਈ ਦਿੱਤੀ ਹੈ। ਬਾਇਡਨ ਨੇ ਇਹ ਵੀ ਕਿਹਾ ਕਿ ਉਹ ਗਰੀਬੀ ਘਟਾਉਣ ਅਤੇ ਜਲਵਾਯੂ ਸਮੇਤ ਵਿਸ਼ਵ ਦੀਆਂ ਚੁਣੌਤੀਆਂ ਨੂੰ ਹੱਲ ਕਰਨ ਲਈ ਵਿਸ਼ਵ ਬੈਂਕ ਨੂੰ ਅੱਗੇ ਲੈ ਕੇ ਜਾਣਗੇ। ਇਸ ਤੋਂ ਪਹਿਲਾਂ ਅਮਰੀਕਾ ਦੀ ਉਪ ਰਾਸ਼ਟਰਪਤੀ […]
By G-Kamboj on
INDIAN NEWS, News

ਚੰਡੀਗੜ੍ਹ, 5 ਮਈ- ਹਰਿਆਣਾ ਦੇ ਮੰਤਰੀ ਸੰਦੀਪ ਸਿੰਘ ਨੇ ਕਥਿਤ ਛੇੜਛਾੜ ਦੇ ਕੇਸ ਵਿੱਚ ਝੂਠ ਫੜਨ ਵਾਲਾ (ਪੌਲੀਗ੍ਰਾਫ਼) ਟੈਸਟ ਲਈ ਸਹਿਮਤੀ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਉਸ ਵਿਰੁੱਧ ਬੀਤੇ ਸਾਲ ਕੇਸ ਦਰਜ ਕੀਤਾ ਗਿਆ ਸੀ। ਮੰਤਰੀ ਨੇ ਸਥਾਨਕ ਅਦਾਲਤ ਵਿੱਚ ਕਥਿਤ ਛੇੜਛਾੜ ਦੇ ਕੇਸ ਵਿੱਚ ਪੌਲੀਗ੍ਰਾਫ ਟੈਸਟ ਕਰਵਾਉਣ ਦੀ ਇਜਾਜ਼ਤ ਮੰਗਣ ਲਈ ਚੰਡੀਗੜ੍ਹ ਪੁਲੀਸ […]