By G-Kamboj on
INDIAN NEWS, News, SPORTS NEWS

ਦਿੱਲੀ- ਦਿੱਲੀ ਪੁਲਸ ਨੇ ਵੀਰਵਾਰ ਨੂੰ ਰਾਸ਼ਟਰਮੰਡਲ ਖੇਡਾਂ ਦੀ ਸੋਨ ਤਗਮਾ ਜੇਤੂ ਗੀਤਾ ਫੋਗਾਟ ਨੂੰ ਹਿਰਾਸਤ ਵਿੱਚ ਲਿਆ ਸੀ। ਗੀਤਾ ਫੋਗਾਟ ਨੇ ਖੁਦ ਫੇਸਬੁੱਕ ਪੋਸਟ ਰਾਹੀਂ ਇਹ ਜਾਣਕਾਰੀ ਦਿੱਤੀ। ਉਸਨੇ ਆਪਣੇ ਟਵੀਟ ਵਿੱਚ ਲਿਖਿਆ, ਮੈਨੂੰ ਅਤੇ ਮੇਰੇ ਪਤੀ ਪਵਨ ਸਰੋਹਾ ਨੂੰ ਦਿੱਲੀ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ। ਬਹੁਤ ਦੁਖਦ। ਗੀਤਾ ਫੋਗਾਟ ਆਪਣੇ ਪਤੀ ਨਾਲ ਜੰਤਰ-ਮੰਤਰ ‘ਤੇ […]
By G-Kamboj on
INDIAN NEWS, News, SPORTS NEWS

ਜਲੰਧਰ – ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਕੇਸ ਵਿਚ ਜਲੰਧਰ ਪੁਲਸ ਨੂੰ ਵੱਡੀ ਸਫ਼ਲਤਾ ਹਾਸਲ ਹੋਈ ਹੈ। ਦਰਅਸਲ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੀ ਪਤਨੀ ਰੁਪਿੰਦਰ ਕੌਰ ਦੀ ਅਪੀਲ ‘ਤੇ ਕਾਰਵਾਈ ਕਰਦਿਆਂ ਪੁਲਸ ਨੇ ਕਤਲ ਕੇਸ ਦੇ ਮੁਲਜ਼ਮ ਸੁਰਜਨਜੀਤ ਸਿੰਘ ਚੱਠਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਰੁਪਿੰਦਰ ਕੌਰ ਨੇ ਕਰੀਬ 6 ਮਹੀਨੇ ਪਹਿਲਾਂ […]
By G-Kamboj on
INDIAN NEWS, News

ਨਵੀਂ ਦਿੱਲੀ, 4 ਮਈ- ਦਿੱਲੀ ਮਹਿਲਾ ਕਮਿਸ਼ਨ ਦੀ ਮੁਖੀ ਸਵਾਤੀ ਮਾਲੀਵਾਲ ਅੱਜ ਜੰਤਰ ਮੰਤਰ ਵਿਖੇ ਮਹਿਲਾ ਪਹਿਲਵਾਨਾਂ ਨੂੰ ਮਿਲੀ। ਉਨ੍ਹਾਂ ਟਵੀਟ ਕੀਤਾ, ‘ਮੈਂ ਕੁੜੀਆਂ (ਪਹਿਲਵਾਨਾਂ) ਨੂੰ ਦੁਬਾਰਾ ਮਿਲਣ ਆਈ ਹਾਂ ਕਿਉਂਕਿ ਇਹ ਮੇਰਾ ਫਰਜ਼ ਹੈ। ਪਹਿਲਵਾਨ ਵਿਨੇਸ਼ ਫੋਗਾਟ ਅਤੇ ਸਾਕਸ਼ੀ ਮਲਿਕ ਨੇ ਸਾਨੂੰ ਦੱਸਿਆ ਕਿ ਉਨ੍ਹਾਂ ‘ਤੇ ਤਸ਼ੱਦਦ ਕੀਤਾ ਜਾ ਰਿਹਾ ਸੀ ਅਤੇ ਉੱਥੇ ਪੁਲੀਸ […]
By G-Kamboj on
INDIAN NEWS, News

ਨਵੀਂ ਦਿੱਲੀ, 4 ਮਈ- ਦਿੱਲੀ ਪੁਲੀਸ ਨੇ ਅੱਜ ਸਵੇਰੇ ਜੰਤਰ-ਮੰਤਰ ‘ਤੇ ਭਾਰੀ ਸੁਰੱਖਿਆ ਬਲ ਤਾਇਨਾਤ ਕਰ ਦਿੱਤੇ ਹਨ। ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਅਤੇ ਕੁਝ ਪੁਲੀਸ ਮੁਲਾਜ਼ਮਾਂ ਵਿਚਕਾਰ ਹੱਥੋਪਾਈ ਹੋ ਗਈ, ਜਿਸ ਕਾਰਨ ਕੁਝ ਪ੍ਰਦਰਸ਼ਨਕਾਰੀਆਂ ਦੇ ਸਿਰ ‘ਤੇ ਸੱਟਾਂ ਲੱਗੀਆਂ। ਜਿੱਥੇ ਪਹਿਲਵਾਨਾਂ ਦਾ ਵਿਰੋਧ ਹੋ ਰਿਹਾ ਹੈ, ਉਸ ਥਾਂ ਦੇ ਆਲੇ-ਦੁਆਲੇ ਬੈਰੀਕੇਡ ਲਗਾ ਦਿੱਤੇ ਗਏ ਹਨ […]
By G-Kamboj on
INDIAN NEWS, News

ਨਵੀਂ ਦਿੱਲੀ, 4 ਮਈ- ਭਾਰਤੀ ਕੁਸ਼ਤੀ ਸੰਘ ਦੇ ਮੁਖੀ ਬ੍ਰਿਜ ਭੂਸ਼ਨ ਸ਼ਰਨ ਸਿੰਘ ਖ਼ਿਲਾਫ਼ ਜਿਨਸੀ ਸ਼ੋਸ਼ਣ ਦੇ ਮਾਮਲੇ ਸਬੰਧੀ ਅੱਜ ਦਿੱਲੀ ਪੁਲੀਸ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਨਾਬਾਲਗ ਸ਼ਿਕਾਇਤਕਰਤਾ ਨੂੰ ਢੁਕਵੀਂ ਸੁਰੱਖਿਆ ਮੁਹੱਈਆ ਕਰਵਾ ਦਿੱਤੀ ਹੈ। ਪੁਲੀਸ ਨੇ ਸੁਪਰੀਮ ਕੋਰਟ ਨੂੰ ਇਹ ਵੀ ਦੱਸਿਆ ਕਿ ਜੰਤਰ-ਮੰਤਰ ‘ਤੇ ਪ੍ਰਦਰਸ਼ਨ ਕਰ ਰਹੀਆਂ ਛੇ ਮਹਿਲਾ ਪਹਿਲਵਾਨਾਂ ਦੀ […]