ਗੁਰਦੁਆਰਾ ਕੋਤਵਾਲੀ ਸਾਹਿਬ ’ਚ ਬੇਅਦਬੀ ਕਰਨ ਵਾਲੇ ਜਸਵੀਰ ਸਿੰਘ ਦੀ ਲਾਸ਼ ਲੈਣ ਵਾਰਸ ਨਾ ਆਏ

ਗੁਰਦੁਆਰਾ ਕੋਤਵਾਲੀ ਸਾਹਿਬ ’ਚ ਬੇਅਦਬੀ ਕਰਨ ਵਾਲੇ ਜਸਵੀਰ ਸਿੰਘ ਦੀ ਲਾਸ਼ ਲੈਣ ਵਾਰਸ ਨਾ ਆਏ

ਮਾਨਸਾ, 2 ਮਈ- ਮੋਰਿੰਡਾ ਦੇ ਇਤਿਹਾਸਕ ਗੁਰਦੁਆਰਾ ਕੋਤਵਾਲੀ ਸਾਹਿਬ ਵਿੱਚ ਬੇਅਦਬੀ ਕਰਨ ਵਾਲੇ ਜਸਵੀਰ ਸਿੰਘ ਦੀ ਬੀਤੀ ਦੇਰ ਰਾਤ ਇਥੇ ਸਿਵਲ ਹਸਪਤਾਲ ਵਿਖੇ ਮੌਤ ਹੋਣ ਤੋਂ ਪਿਛੋਂ ਅੱਜ ਬਾਅਦ ਦੁਪਹਿਰ ਤੱਕ ਪਰਿਵਾਰਕ ਮੈਂਬਰ ਜਾਂ ਰਿਸ਼ਤੇਦਾਰ ਉਸ ਦੀ ਦੇਹ ਲੈਣ ਲਈ ਸਿਵਲ ਹਸਪਤਾਲ ਨਹੀਂ ਪੁੱਜਿਆ ਹੈ। ਉਂਝ ਹਸਪਤਾਲ ਦੇ ਪ੍ਰਬੰਧਕਾਂ ਵੱਲੋਂ ਉਸ ਦੀ ਦੇਹ ਨੂੰ ਰਾਤ […]

ਦੋਸ਼ੀਆਂ ਨੂੰ ਫਾਂਸੀ ਦੇਣ ਬਾਰੇ ਗੌਰ ਕਰਨ ਲਈ ਕਮੇਟੀ ਬਣਾਉਣ ’ਤੇ ਵਿਚਾਰ ਕੀਤਾ ਜਾ ਰਿਹਾ: ਕੇਂਦਰ ਨੇ ਸੁਪਰੀਮ ਕੋਰਟ ਨੂੰ ਦੱਸਿਆ

ਦੋਸ਼ੀਆਂ ਨੂੰ ਫਾਂਸੀ ਦੇਣ ਬਾਰੇ ਗੌਰ ਕਰਨ ਲਈ ਕਮੇਟੀ ਬਣਾਉਣ ’ਤੇ ਵਿਚਾਰ ਕੀਤਾ ਜਾ ਰਿਹਾ: ਕੇਂਦਰ ਨੇ ਸੁਪਰੀਮ ਕੋਰਟ ਨੂੰ ਦੱਸਿਆ

ਨਵੀਂ ਦਿੱਲੀ, 2 ਮਈ- ਕੇਂਦਰ ਸਰਕਾਰ ਨੇ ਅੱਜ ਸੁਪਰੀਮ ਕੋਰਟ ਨੂੰ ਦੱਸਿਆ ਕਿ ਜਿਨ੍ਹਾਂ ਦੋਸ਼ੀਆਂ ਨੂੰ ਮੌਤ ਦੀ ਸਜ਼ਾ ਸੁਣਾਈ ਗਈ ਹੈ, ਉਨ੍ਹਾਂ ਨੂੰ ਫਾਂਸੀ ਦੇਣ ਬਾਰੇ ਗੌਰ ਕਰਨ ਲਈ ਕਮੇਟੀ ਕਾਇਮ ਕਰਨ ’ਤੇ ਵਿਚਾਰ ਕੀਤਾ ਰਿਹਾ ਹੈ। ਸੁਪਰੀਮ ਕੋਰਟ ਨੇ ਕੇਂਦਰ ਦੀਆਂ ਦਲੀਲਾਂ ਦਾ ਨੋਟਿਸ ਲਿਆ ਤੇ ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ ਜਨਹਿੱਤ ਪਟੀਸ਼ਨ […]

ਗੋਲਡੀ ਬਰਾੜ ਕੈਨੇਡਾ ’ਚ ਲੋੜੀਂਦੇ ਸਭ ਤੋਂ ਖ਼ਤਰਨਾਕ 25 ਗੈਂਗਸਟਰਾਂ ਦੀ ਸੂਚੀ ’ਚ

ਗੋਲਡੀ ਬਰਾੜ ਕੈਨੇਡਾ ’ਚ ਲੋੜੀਂਦੇ ਸਭ ਤੋਂ ਖ਼ਤਰਨਾਕ 25 ਗੈਂਗਸਟਰਾਂ ਦੀ ਸੂਚੀ ’ਚ

ਚੰਡੀਗੜ੍ਹ, 2 ਮਈ- ਸਿੱਧੂ ਮੂਸੇਵਾਲਾ ਹੱਤਿਆਕਾਂਡ ਦੇ ਮੁੱਖ ਮੁਲਜ਼ਮ ਅਤੇ ਗੈਂਗਸਟਰ ਗੋਲਡੀ ਬਰਾੜ ਹੁਣ ਅਧਿਕਾਰਤ ਤੌਰ ’ਤੇ ਕੈਨੇਡਾ ਦੇ ਸਿਖਰਲੇ 25 ਮੋਸਟ ਵਾਂਟੇਡ ਅਪਰਾਧੀਆਂ ਵਿੱਚ ਸ਼ਾਮਲ ਹੈ। ਰਾਇਲ ਕੈਨੇਡੀਅਨ ਮਾਊਂਟਿਡ ਪੁਲੀਸ (ਆਰਸੀਐੱਮਪੀ) ਨੇ ਉਸ ਨੂੰ ਲੋੜੀਂਦੇ ਅਪਰਾਧੀਆਂ ਵਿੱਚ 15ਵੇਂ ਨੰਬਰ ’ਤੇ ਸੂਚੀਬੱਧ ਕੀਤਾ ਹੈ। ਇਹ ਕੈਨੇਡਾ-ਅਧਾਰਤ ਬੋਲੋ ਪ੍ਰੋਗਰਾਮ ਦੀ ਵੈੱਬਸਾਈਟ ਰਾਹੀਂ ਸਾਹਮਣੇ ਆਇਆ ਹੈ, ਜੋ […]

ਅਮਰੀਕਾ: 2024 ਦੇ ਚੋਣ ਪ੍ਰਚਾਰ ਲਈ ਬਾਈਡਨ ਤੇ ਹੈਰਿਸ ਵੱਲੋਂ ਦਾਨੀ ਸੱਜਣਾਂ ਨਾਲ ਮੁਲਾਕਾਤ

ਅਮਰੀਕਾ: 2024 ਦੇ ਚੋਣ ਪ੍ਰਚਾਰ ਲਈ ਬਾਈਡਨ ਤੇ ਹੈਰਿਸ ਵੱਲੋਂ ਦਾਨੀ ਸੱਜਣਾਂ ਨਾਲ ਮੁਲਾਕਾਤ

ਵਾਸ਼ਿੰਗਟਨ, 1 ਮਈ- ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਅਤੇ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਹਫ਼ਤੇ ਦੇ ਅੰਤ ਵਿੱਚ ਚੋਟੀ ਦੇ 150 ਦਾਨੀ ਸੱਜਣਾਂ ਨਾਲ ਮੁਲਾਕਾਤ ਕੀਤੀ ਜਿਨ੍ਹਾਂ ਵਿੱਚ ਇਕ ਭਾਰਤੀ-ਅਮਰੀਕੀ ਕਾਰੋਬਾਰੀ ਵੀ ਸ਼ਾਮਲ ਹੈ। ਦੋਹਾਂ ਆਗੂਆਂ ਨੇ ਇਹ ਮੁਲਾਕਾਤ 2024 ਦੀ ਚੋਣ ਪ੍ਰਚਾਰ ਮੁਹਿੰਮ ਲਈ ਧਨ ਇਕੱਠਾ ਕਰਨ ਦੀ ਸਫ਼ਲ ਰਣਨੀਤੀ ਵਿਕਸਤ ਕਰਨ ਦੇ ਉਦੇਸ਼ ਨਾਲ […]

ਆਪ੍ਰੇਸ਼ਨ ਕਾਵੇਰੀ: ਸੂਡਾਨ ਤੋਂ 186 ਭਾਰਤੀਆਂ ਦਾ ਇਕ ਹੋਰ ਜਥਾ ਵਤਨ ਪਰਤਿਆ

ਆਪ੍ਰੇਸ਼ਨ ਕਾਵੇਰੀ: ਸੂਡਾਨ ਤੋਂ 186 ਭਾਰਤੀਆਂ ਦਾ ਇਕ ਹੋਰ ਜਥਾ ਵਤਨ ਪਰਤਿਆ

ਨਵੀਂ ਦਿੱਲੀ, 1 ਮਈ- ਹਿੰਸਾਗ੍ਰਸਤ ਸੂਡਾਨ ਤੋਂ ਆਪਣੇ ਨਾਗਰਿਕਾਂ ਨੂੰ ਵਾਪਸ ਲਿਆਉਣ ਸਬੰਧੀ ਭਾਰਤ ਦੀ ਮੁਹਿੰਮ ‘ਆਪ੍ਰੇਸ਼ਨ ਕਾਵੇਰੀ’ ਤਹਿਤ ਅੱਜ 186 ਹੋਰ ਭਾਰਤੀ ਵਤਨ ਪਰਤੇ। ਭਾਰਤ ਨੇ ਹਿੰਸਾ ਪ੍ਹਭਾਵਿਤ ਸੂਡਾਨ ਤੋਂ ਆਪਣੇ ਨਾਗਰਿਕਾਂ ਨੂੰ ਕੱਢਣ ਲਈ ਪਿਛਲੇ ਹਫ਼ਤੇ ‘ਆਪ੍ਰੇਸ਼ਨ ਕਾਵੇਰੀ’ ਸ਼ੁਰੂ ਕੀਤਾ ਸੀ। ਵਿਦੇਸ਼ ਮੰਤਰਾਲੇ ਦੇ ਤਰਜਮਾਨ ਅਰਿੰਦਮ ਬਾਗਚੀ ਨੇ ਟਵੀਟ ਕੀਤਾ, ‘‘ਆਪ੍ਰੇਸ਼ਨ ਕਾਵੇਰੀ ਤਹਿਤ […]