ਪਹਿਲਵਾਨਾਂ ਦਾ ਪ੍ਰਦਰਸ਼ਨ: ਸਿੱਬਲ ਨੇ ‘ਢਿੱਲੀ ਜਾਂਚ’ ਦਾ ਮੁੱਦਾ ਉਠਾਇਆ

ਪਹਿਲਵਾਨਾਂ ਦਾ ਪ੍ਰਦਰਸ਼ਨ: ਸਿੱਬਲ ਨੇ ‘ਢਿੱਲੀ ਜਾਂਚ’ ਦਾ ਮੁੱਦਾ ਉਠਾਇਆ

ਨਵੀਂ ਦਿੱਲੀ, 30 ਅਪਰੈਲ- ਰਾਜ ਸਭਾ ਮੈਂਬਰ ਕਪਿਲ ਸਿੱਬਲ ਨੇ ਅੱਜ ਕਿਹਾ ਕਿ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਨੂੰ ਲੈ ਕੇ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਕਾਰਵਾਈ ਦੀ ਮੰਗ ਕਰ ਰਹੇ ਪਹਿਲਵਾਨ ਇਕ ਢੀਡ ਮੁਲਜ਼ਮ ਦਾ ਸਾਹਮਣਾ ਕਰ ਰਹੇ ਹਨ ਅਤੇ ਉਹ ‘ਕਿਸੇ ਦੀ ਗ੍ਰਿਫ਼ਤਾਰੀ ਨਾ ਹੋਣ’ ਤੋਂ ਪ੍ਰੇਸ਼ਾਨ ਹਨ। ਉਨ੍ਹਾਂ ਸਵਾਲ […]

ਲੁਧਿਆਣਾ ਦੇ ਗਿਆਸਪੁਰਾ ਇਲਾਕੇ ’ਚ ਗੈਸ ਲੀਕ ਕਾਰਨ 11 ਮੌਤਾਂ, 4 ਜ਼ੇਰੇ ਇਲਾਜ

ਲੁਧਿਆਣਾ ਦੇ ਗਿਆਸਪੁਰਾ ਇਲਾਕੇ ’ਚ ਗੈਸ ਲੀਕ ਕਾਰਨ 11 ਮੌਤਾਂ, 4 ਜ਼ੇਰੇ ਇਲਾਜ

ਲੁਧਿਆਣਾ, 30 ਅਪਰੈਲ- ਸਨਅਤੀ ਸ਼ਹਿਰ ਲੁਧਿਆਣਾ ਦੇ ਗਿਆਸਪੁਰਾ ਇਲਾਕੇ ਵਿੱਚ ਅੱਜ ਤੜਕੇ ਗੈਸ ਲੀਕ ਹੋਣ ਕਾਰਨ 11 ਵਿਅਕਤੀਆਂ ਦੀ ਮੌਤ ਹੋ ਗਈ ਜਦਕਿ ਚਾਰ ਤੋਂ ਵੱਧ ਲੋਕ ਬੇਹੋਸ਼ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਗੈਸ ਲੀਕ ਹੋਣ ਦੀ ਸੂਚਨਾ ਮਿਲਦੇ ਹੀ ਪੁਲੀਸ ਤੇ ਐੱਨਡੀਆਰਐੱਫ਼ ਦੀਆਂ ਟੀਮਾਂ ਮੌਕੇ ’ਤੇ ਪੁੱਜ ਗਈਆਂ ਜਿਨ੍ਹਾਂ […]

ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ‘ਤੇ ਯਾਤਰੀਆਂ ਦੀ ਗਿਣਤੀ ਵਿੱਚ ਰਿਕਾਰਡ ਵਾਧਾ

ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ‘ਤੇ ਯਾਤਰੀਆਂ ਦੀ ਗਿਣਤੀ ਵਿੱਚ ਰਿਕਾਰਡ ਵਾਧਾ

ਅੰਮ੍ਰਿਤਸਰ: ਪੰਜਾਬ ਦੇ ਸਭ ਤੋਂ ਵੱਡੇ ਸ੍ਰੀ ਗੁਰੂ ਰਾਮ ਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਅੰਮ੍ਰਿਤਸਰ ‘ਤੇ ਯਾਤਰੀਆਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸ ਸੰਬੰਧੀ ਵਿਸਥਾਰਤ ਜਾਣਕਾਰੀ ਸਾਂਝੀ ਕਰਦਿਆਂ ਫਲਾਈ ਅੰਮ੍ਰਿਤਸਰ ਇਨੀਸ਼ਿਏਟਿਵ ਦੇ ਗਲੋਬਲ ਕਨਵੀਨਰ ਸਮੀਪ ਸਿੰਘ ਗੁਮਟਾਲਾ ਨੇ ਦੱਸਿਆ ਕਿ ਏਅਰਪੋਰਟ ਅਥਾਰਟੀ ਆਫ ਇੰਡੀਆ ਦੁਆਰਾ ਮਾਰਚ 2023 ਲਈ ਜਾਰੀ ਕੀਤੇ ਗਏ ਅੰਕੜਿਆਂ […]

Shree Swaminarayan Hindu Mandir 18th Anniversary

Shree Swaminarayan Hindu Mandir 18th Anniversary

Shree Swaminarayan Hindu Mandir (Under Shree Nar Narayandev, Kalupur Gadi, Ahmedabad-1) at 1/44 Bessemer St, Blacktown NSW, 2148, celebrated 18th Anniversary (Patotsav) in presence of priests (Santo specially came for this event) over the easter weekend. All devotees and disciples working frantically on this mega event for many months and weeks. There has been tremendous […]

ਕੁੱਝ ਲੋਕ ਸਾਡੇ ਅੰਦੋਲਨ ਨੂੰ ਕੁਰਾਹੇ ਪਾਉਣ ਦੀ ਸਾਜ਼ਿਸ਼ ਰਚ ਰਹੇ ਨੇ: ਬਜਰੰਗ

ਕੁੱਝ ਲੋਕ ਸਾਡੇ ਅੰਦੋਲਨ ਨੂੰ ਕੁਰਾਹੇ ਪਾਉਣ ਦੀ ਸਾਜ਼ਿਸ਼ ਰਚ ਰਹੇ ਨੇ: ਬਜਰੰਗ

ਨਵੀਂ ਦਿੱਲੀ, 29 ਅਪਰੈਲ- ਪ੍ਰਦਰਸ਼ਨਕਾਰੀ ਪਹਿਲਵਾਨਾਂ ਨੇ ਅੱਜ ਦਾਅਵਾ ਕੀਤਾ ਕਿ ਕੁਝ ਲੋਕ ਉਨ੍ਹਾਂ ਦੇ ਅੰਦੋਲਨ ਨੂੰ ਭਟਕਾਉਣ ਦੀ ਸਾਜ਼ਿਸ਼ ਤਹਿਤ ਇਥੇ ਆਏ ਹਨ ਪਰ ਉਨ੍ਹਾਂ ਨੇ ਇਹ ਨਹੀਂ ਦੱਸਿਆ ਕਿ ਉਹ ਕੌਣ ਹਨ। ਟੋਕੀਓ ਓਲੰਪਿਕ ਦੇ ਕਾਂਸੀ ਤਮਗਾ ਜੇਤੂ ਬਜਰੰਗ ਪੂਨੀਆ ਨੇ ਕਿਹਾ ਕਿ ਪਹਿਲਵਾਨ ਆਪਣੇ ਮੰਚ ਦੀ ਵਰਤੋਂ ਸਿਆਸੀ ਫਾਇਦੇ ਲਈ ਨਹੀਂ ਹੋਣ […]