By G-Kamboj on
ARTICLES, News

ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣੇ ਪਿੱਛੋਂ ਇਹ ਖਬਰਾਂ ਪ੍ਰਮੱਖਤਾ ਨਾਲ ਪੜ੍ਹਨ-ਸੁਣਨ ਨੂੰ ਮਿਲੀਆਂ ਹਨ ਕਿ ਅਕਾਲੀ ਰਾਜਨੀਤੀ ਦੇ ਇੱਕ ਯੁੱਗ ਦਾ ਅੰਤ ਹੋ ਗਿਆ। ਇਹ ਸਵੀਕਾਰਨਯੋਗ ਹੈ, ਕਿਉਂਕਿ ਸ. ਬਾਦਲ ਦੇ ਕੱਦ-ਬੁੱਤ ਵਾਲਾ ਆਗੂ ਅਕਾਲੀ ਦਲ ’ਚ ਕੀ ਪੰਜਾਬ ਦੀ ਕਿਸੇ ਹੋਰ ਰਾਜਸੀ ਪਾਰਟੀ ਕੋਲ ਵੀ ਨਹੀਂ ਹੈ ਪਰ […]
By G-Kamboj on
INDIAN NEWS, News

ਦਿੜ੍ਹਬਾ, 27 ਅਪਰੈਲ- ਦੁਨੀਆ ਦੇ ਮਹਾਨ ਖਿਡਾਰੀ ਮੁਹੰਮਦ ਅਲੀ ਨਾਲ ਪ੍ਰਦਰਸ਼ਨੀ ਮੈਚ ਖੇਡਣ ਵਾਲੇ ਏਸ਼ਿਆਈ ਮੁੱਕੇਬਾਜ਼ੀ ਚੈਂਪੀਅਨ ਕੌਰ ਸਿੰਘ ਦਾ ਅੱਜ ਹਰਿਆਣਾ ਦੇ ਕੁਰੂਕਸ਼ੇਤਰ ਦੇ ਹਸਪਤਾਲ ’ਚ ਦੇਹਾਂਤ ਹੋ ਗਿਆ। ਉਹ 74 ਸਾਲਾਂ ਦੇ ਸਨ। ਉਹ ਸ਼ੂਗਰ ਤੋਂ ਪੀੜਤ ਹੋਣ ਕਾਰਨ ਪਹਿਲਾਂ ਉਨ੍ਹਾਂ ਦਾ ਇਲਾਜ ਪਟਿਆਲਾ ਵਿਖੇ ਚੱਲ ਰਿਹਾ ਸੀ। ਬੀਤੀ ਰਾਤ ਹਾਲਤ ਖਰਾਬ ਹੋਣ ਕਾਰਨ […]
By G-Kamboj on
INDIAN NEWS, News

ਲੰਬੀ, 26 ਅਪਰੈਲ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਅੱਜ ਇਥੇ ਉਨ੍ਹਾਂ ਦੇ ਜੱਦੀ ਪਿੰਡ ’ਚ ਅੰਤਿਮ ਸੰਸਕਾਰ ਦਿੱਤਾ ਗਿਆ। ਇਸ ਮੌਕੇ ਜਿਥੇ ਵੱਡੀ ਗਿਣਤੀ ਵਿੱਚ ਲੋਕ ਪੁੱਜੇ ਹੋੲੇ ਸਨ, ਉਥੇ ਸੁਰੱਖਿਆ ਦੇ ਸਖ਼ਤ ਬੰਦੋਬਸਤ ਕੀਤੇ ਗਏ ਸਨ। ਸ੍ਰੀ ਬਾਦਲ ਦੀ ਚਿਤਾ ਨੂੰ ਅਗਨੀ ਉਨ੍ਹਾਂ ਦੇ ਪੁੱਤ ਸੁਖਬੀਰ ਸਿੰਘ ਬਾਦਲ ਤੇ ਹੋਰ […]
By G-Kamboj on
INDIAN NEWS, News, World News

ਮੈਲਬੌਰਨ – ਬੀਤੇ ਸਾਲ ਸਦੀਵੀ ਵਿਛੋੜਾ ਦੇ ਗਏ ਮਸ਼ਹੂਰ ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਸਿੱਧੂ (ਸਿੱਧੂ ਮੂਸੇ ਵਾਲਾ) ਦੀ ਨਿੱਘੀ ਯਾਦ ਵਿੱਚ ਮੈਲਬੌਰਨ ਵਿਖੇ ਪਹਿਲੀ ਬਰਸੀ ਮਨਾਈ ਜਾ ਰਹੀ ਹੈ। ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਮਾਲਵਾ ਕਲਚਰਲ ਅਤੇ ਸਪੋਰਟਸ ਕਲੱਬ ਵਲੋਂ ਗੁਰਕੀਰਤ ਸਿੰਘ ਧਾਲੀਵਾਲ ਅਤੇ ਸ਼ਮਿੰਦਰ ਸਿੰਘ ਸੇਖੋਂ ਨੇ ਦੱਸਿਆ ਕਿ ਸਵਰਗਵਾਸੀ ਸ਼ੁੱਭ ਦੀਪ ਸਿੰਘ ਸਿੱਧੂ […]
By G-Kamboj on
INDIAN NEWS, News

ਸਿੰਗਾਪੁਰ, 26 ਅਪਰੈਲ- ਸਿੰਗਾਪੁਰ ਨੇ ਅੱਜ 46 ਸਾਲਾ ਭਾਰਤੀ ਮੂਲ ਦੇ ਨਸ਼ਾ ਤਸਕਰ ਨੂੰ ਫਾਂਸੀ ਦੇ ਦਿੱਤੀ, ਜਿਸ ਦੀ ਅਪੀਲ ਨੂੰ ਇੱਥੋਂ ਦੀ ਅਦਾਲਤ ਨੇ ਖਾਰਜ ਕਰ ਦਿੱਤਾ ਸੀ। ਤੰਗਰਾਜੂ ਸੁਪੀਆਹ ਨੂੰ ਅਕਤੂਬਰ 2018 ਵਿੱਚ ਹਾਈ ਕੋਰਟ ਦੇ ਜੱਜ ਨੇ ਦੋਸ਼ੀ ਠਹਿਰਾਇਆ ਸੀ।