By G-Kamboj on
INDIAN NEWS, News

ਅਹਿਮਦਾਬਾਦ (ਗੁਜਰਾਤ), 25 ਅਪਰੈਲ- ਗੁਜਰਾਤ ਦੇ ਅਤਿਵਾਦ ਵਿਰੋਧੀ ਦਸਤੇ (ਏਟੀਐੱਸ) ਨੂੰ ਨਸ਼ੀਲੇ ਪਦਾਰਥਾਂ ਦੀ ਸਰਹੱਦ ਪਾਰ ਤਸਕਰੀ ਦੇ ਇਕ ਮਾਮਲੇ ਵਿੱਚ ਜੇਲ੍ਹ ’ਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਹਿਰਾਸਤ ਮਿਲ ਗਈ ਹੈ। ਇਕ ਅਧਿਕਾਰੀ ਨੇ ਅੱਜ ਇਹ ਜਾਣਕਾਰੀ ਦਿੱਤੀ। ਦਿੱਲੀ ਦੀ ਇਕ ਅਦਾਲਤ ਨੇ ਬੀਤੇ ਦਿਨ ਗੁਜਰਾਤ ਅਤਿਵਾਦ ਵਿਰੋਧੀ ਦਸਤੇ ਨੂੰ ਤਿਹਾੜ ਜੇਲ੍ਹ ’ਚ ਬੰਦ […]
By G-Kamboj on
INDIAN NEWS, News

ਨਵੀਂ ਦਿੱਲੀ, 25 ਅਪਰੈਲ- ਕੌਮੀ ਘੱਟ ਗਿਣਤੀ ਕਮਿਸ਼ਨ (ਐੱਨਸੀਐੱਮ) ਨੇ ਅਰੁਣਾਚਲ ਪ੍ਰਦੇਸ਼ ਦੇ ਮੁੱਖ ਸਕੱਤਰ ਕੋਲੋਂ ਸ਼੍ਰ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਇਸ ਦਲੀਲ ’ਤੇ ਵਿਸਥਾਰ ਵਿੱਚ ਰਿਪੋਰਟ ਮੰਗੀ ਹੈ ਕਿ ਮੇਚੁਕਾ ਵਿੱਚ ਗੁਰੂ ਨਾਨਕ ਦੇਵ ਨਾਲ ਸਬੰਧਤ ਇਕ ਇਤਿਹਾਸਕ ਸਥਾਨ ਨੂੰ ਬੁੱਧ ਮੰਦਰ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਇਸੇ ਦੌਰਾਨ ਕਮਿਸ਼ਨ ਨੇ ਪੰਜਾਬ ਦੇ […]
By G-Kamboj on
INDIAN NEWS, News

ਨਵੀਂ ਦਿੱਲੀ, 25 ਅਪਰੈਲ- ਕੌਮੀ ਜਾਂਚ ਏਜੰਸੀ ਨੇ ਪਾਬੰਦੀਸ਼ੁਦਾ ਪੋਪੂਲਰ ਫਰੰਟ ਆਫ ਇੰਡੀਆ (ਪੀਐੱਫਆਈ) ਦੇ ਕੇਡਰ ਖ਼ਿਲਾਫ਼ ਤਾਜ਼ਾ ਕਾਰਵਾਈ ਕਰਦਿਆਂ ਪੰਜਾਬ ਸਣੇ ਦੇਸ਼ ਦੇ ਵੱਖ-ਵੱਖ ਹਿੱਸਿਆਂ ’ਚ ਦਰਜਨਾਂ ਥਾਵਾਂ ’ਤੇ ਛਾਪੇ ਮਾਰ ਕੇ ਤਲਾਸ਼ੀ ਮੁਹਿੰਮ ਚਲਾਈ। ਜਾਂਚ ਏਜੰਸੀ ਨੇ ਇਸ ਦੌਰਾਨ ਪੰਜਾਬ ਦੇ ਲੁਧਿਆਣਾ ਵਿੱਚ ਇਕ ਥਾਈਂ, ਬਿਹਾਰ ਵਿੱਚ 12 ਥਾਵਾਂ ’ਤੇ, ਉੱਤਰ ਪ੍ਰਦੇਸ਼ ’ਚ […]
By G-Kamboj on
INDIAN NEWS, News

ਨਵੀਂ ਦਿੱਲੀ, 25 ਅਪਰੈਲ- ਸੁਪਰੀਮ ਕੋਰਟ ਨੇ ਭਾਜਪਾ ਦੇ ਸੰਸਦ ਮੈਂਬਰ ਅਤੇ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਬ੍ਰਿਜਭੂਸ਼ਨ ਸ਼ਰਨ ਸਿੰਘ ਖ਼ਿਲਾਫ਼ ਜਿਨਸੀ ਸ਼ੋਸ਼ਣ ਦੇ ਦੋਸ਼ਾਂ ’ਤੇ ਐੱਫਆਈਆਰ ਦਰਜ ਨਾ ਕੀਤੇ ਜਾਣ ਦੇ ਦੋਸ਼ ਲਾਉਣ ਵਾਲੀਆਂ ਸੱਤ ਮਹਿਲਾ ਪਹਿਲਵਾਨਾਂ ਦੀ ਪਟੀਸ਼ਨ ’ਤੇ ਅੱਜ ਦਿੱਲੀ ਸਰਕਾਰ ਤੇ ਹੋਰਾਂ ਨੂੰ ਨੋਟਿਸ ਜਾਰੀ ਕੀਤੇ ਹਨ। ਚੀਫ਼ ਜਸਟਿਸ ਡੀ.ਵਾਈ. ਚੰਦਰਚੂੜ […]
By G-Kamboj on
INDIAN NEWS, News, World News

ਨਵੀਂ ਦਿੱਲੀ, 25 ਅਪਰੈਲ- ਹਿੰਸਾਗ੍ਰਸਤ ਦੇਸ਼ ਸੂਡਾਨ ਤੋਂ ਆਪਣੇ ਨਾਗਰਿਕਾਂ ਨੂੰ ਕੱਢਣ ਦੀ ਮੁਹਿੰਮ ‘ਆਪ੍ਰੇਸ਼ਨ ਕਾਵੇਰੀ’ ਤਹਿਤ ਭਾਰਤੀਆਂ ਦਾ ਪਹਿਲਾ ਜਥਾ ਆਈਐੱਨਐੱਸ ਸੁਮੇਧਾ ’ਤੇ ਸਵਾਰ ਹੋ ਕੇ ਉੱਥੋਂ ਜੈਧਾ ਲਈ ਰਵਾਨਾ ਹੋ ਗਿਆ। ਵਿਦੇਸ਼ ਮੰਤਰਾਲੇ ਦੇ ਤਰਜਮਾਨ ਅਰਿੰਦਮ ਬਾਗਚੀ ਨੇ ਕਿਹਾ ਕਿ ਭਾਰਤੀ ਜਲ ਸੈਨਾ ਦਾ ਸਮੁੰਦਰੀ ਜਹਾਜ਼ 278 ਵਿਅਕਤੀਆਂ ਨੂੰ ਲੈ ਕੇ ਸੂਡਾਨ ਦੇ […]