By G-Kamboj on
INDIAN NEWS, News

ਅੰਮ੍ਰਿਤਸਰ 25 ਅਪ੍ਰੈਲ :- ਪੰਜਾਬੀ ਰਾਈਟਰਜ਼ ਕੋਆਪਰੇਟਿਵ ਸੁਸਾਇਟੀ ਲਿਮਟਿਡ ਲੁਧਿਆਣਾ-ਮ੍ਰਿਤਸਰ (ਪਰਕਸ) ਵੱਲੋਂ ਪੰਜਾਬੀ ਭਵਨ ਲੁਧਿਆਣਾ ਦੇ ਪੰਜਾਬੀ ਸਾਹਿਤ ਅਕੈਡਮੀ ਦੇ ਹਾਲ ਵਿਖੇ ਜਨਰਲ ਅਜਲਾਸ ਵਿੱਚ ਦੋ ਪੁਸਤਕਾਂ ਗੁਰੂ ਤੇਗ ਬਹਾਦਰ : ਜੀਵਨ, ਚਿੰਤਨ ਅਤੇ ਬਾਣੀ , ਗੁਰੂ ਨਾਨਕ ਬਾਣੀ : ਸਰੋਕਾਰ ਅਤੇ ਪੈਗਾਮ ਰਲੀਜ਼ ਕੀਤੀਆਂ ਗਈਆਂ । ਇਨ੍ਹਾਂ ਦੋਵਾਂ ਪੁਸਤਕਾਂ ਦੀ ਸੰਪਾਦਨਾਂ ਡਾ. ਬਿਕਰਮ ਸਿੰਘ […]
By G-Kamboj on
INDIAN NEWS, News

ਨਵੀਂ ਦਿੱਲੀ, 24 ਅਪਰੈਲ- ਸੁਪਰੀਮ ਕੋਰਟ ਨੇ ਇੱਕ ਸ਼ੋਅ ਦੌਰਾਨ ਹਿੰਦੂ ਦੇਵੀ-ਦੇਵਤਿਆਂ ਖ਼ਿਲਾਫ਼ ਕਥਿਤ ਟਿੱਪਣੀ ਕਰਨ ਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਵਿੱਚ ਕਾਮੇਡੀਅਨ ਮੁਨੱਵਰ ਫਾਰੂਕੀ ਖ਼ਿਲਾਫ਼ ਦਰਜ ਕੀਤੇ ਸਾਰੇ ਕੇਸ ਅੱਜ ਮੱਧ ਪ੍ਰਦੇਸ਼ ਦੇ ਇੰਦੌਰ ਸ਼ਹਿਰ ਤਬਦੀਲ ਕਰ ਦਿੱਤੇ ਹਨ। ਜਸਟਿਸ ਬੀ ਆਰ ਗਵਈ ਅਤੇ ਜਸਟਿਸ ਸੰਜੈ ਕੈਰੋਲ ਦੀ ਬੈਂਚ ਨੇ ਦਿੱਲੀ […]
By G-Kamboj on
AUSTRALIAN NEWS, INDIAN NEWS, News, SPORTS NEWS

ਸਿਡਨੀ, 24 ਅਪਰੈਲ- ਮਹਾਨ ਭਾਰਤੀ ਬੱਲੇਬਾਜ਼ ਸਚਿਨ ਤੇਂਦੁਲਕਰ ਦੇ 50ਵੇਂ ਜਨਮ ਦਿਨ ਮੌਕੇ ਸਿਡਨੀ ਕ੍ਰਿਕਟ ਗਰਾਊਂਡ (ਐੱਸਸੀਜੀ) ਵਿੱਚ ਅੱਜ ਉਨ੍ਹਾਂ ਦੇ ਨਾਮ ’ਤੇ ਇੱਕ ਗੇਟ ਦਾ ਨਾਮਕਰਨ ਕੀਤਾ ਗਿਆ। ਤੇਂਦੁਲਕਰ ਅੱਜ 50 ਸਾਲ ਦਾ ਹੋ ਗਿਆ ਹੈ। ਉਸ ਨੇ ਐੱਸਸੀਜੀ ਵਿੱਚ ਪੰਜ ਟੈਸਟ ਮੈਚਾਂ ਵਿੱਚ 157 ਦੀ ਔਸਤ ਨਾਲ 785 ਦੌੜਾਂ ਬਣਾਈਆਂ। ਇੱਥੇ ਉਸ ਦਾ […]
By G-Kamboj on
INDIAN NEWS, News

ਨਵੀਂ ਦਿੱਲੀ, 24 ਅਪਰੈਲ- ਦਿੱਲੀ ਪੁਲੀਸ ਨੇ ਭਾਰਤੀ ਕੁਸ਼ਤੀ ਸੰਘ (ਡਬਲਯੂਐੱਫਆਈ) ਦੇ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ’ਤੇ ਲੱਗੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦੀ ਜਾਂਚ ਲਈ ਖੇਡ ਮੰਤਰਾਲੇ ਵੱਲੋਂ ਗਠਿਤ ਜਾਂਚ ਕਮੇਟੀ ਤੋਂ ਰਿਪੋਰਟ ਮੰਗੀ ਹੈ। ਇੱਕ ਸੀਨੀਅਰ ਅਧਿਕਾਰੀ ਨੇ ਅੱਜ ਕਿਹਾ ਕਿ ਅਜੇ ਤੱਕ ਡਬਲਿਊਐੱਫਆਈ ਪ੍ਰਧਾਨ ਖ਼ਿਲਾਫ਼ ਸੱਤ ਸ਼ਿਕਾਇਤਾਂ ਮਿਲੀਆਂ ਹਨ ਅਤੇ ਉਨ੍ਹਾਂ ਸਾਰਿਆਂ […]
By G-Kamboj on
INDIAN NEWS, News

ਨਵੀਂ ਦਿੱਲੀ, 24 ਅਪਰੈਲ- ਸੁਪਰੀਮ ਕੋਰਟ ਨੇ ਲਖੀਮਪੁਰ ਖੀਰੀ ਹਿੰਸਾ ਮਾਮਲੇ ਵਿੱਚ ਮੁਲਜ਼ਮ ਅਸ਼ੀਸ਼ ਮਿਸ਼ਰਾ ਦੀ ਅੰਤਰਿਮ ਜ਼ਮਾਨਤ ਅੱਜ 11 ਜੁਲਾਈ ਤੱਕ ਵਧਾ ਦਿੱਤੀ ਹੈ। ਜਸਟਿਸ ਸੂਰਿਆ ਕਾਂਤ ਅਤੇ ਜੇ ਕੇ ਮਹੇਸ਼ਵਰੀ ਦੇ ਬੈਂਚ ਨੇ ਮਾਮਲੇ ਦੀ ਸੁਣਵਾਈ ਮੁਲਤਵੀ ਕਰਦਿਆਂ ਕਿਹਾ ਕਿ ਇਸ ਸਬੰਧੀ ਅੰਤਰਿਮ ਆਦੇਸ਼ 11 ਜੁਲਾਈ ਤੱਕ ਜਾਰੀ ਰਹੇਗਾ। ਪੀੜਤ ਪਰਿਵਾਰ ਵੱਲੋਂ ਪੇਸ਼ […]