By G-Kamboj on
INDIAN NEWS, News

ਜੰਮੂ, 24 ਅਪਰੈਲ- ਜੰਮੂ ਕਸ਼ਮੀਰ ਦੇ ਪੁਣਛ ਵਿੱਚ ਅਤਿਵਾਦੀ ਹਮਲੇ ’ਚ ਸਾਜ਼ਿਸ਼ਘਾੜਿਆਂ ਦੀ ਪੈੜ ਨੱਪਣ ਲਈ ਚਲਾਏ ਜਾ ਰਹੇ ਵੱਡੇ ਆਪਰੇਸ਼ਨ ਤਹਿਤ 40 ਤੋਂ ਵੱਧ ਲੋਕਾਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਗਿਆ ਹੈ। ਅਧਿਕਾਰੀਆਂ ਨੇ ਅੱਜ ਦੱਸਿਆ ਕਿ ਬਾਟਾ ਡੋਰੀਆ-ਤੋਤਾ ਗਲੀ ਅਤੇ ਗੁਆਂਢੀ ਇਲਾਕਿਆਂ ਵਿੱਚ ਘੇਰਾਬੰਦੀ ਕਰ ਕੇ ਤਲਾਸ਼ੀ ਮੁਹਿੰਮ ਚਲਾ ਰਹੀ ਹੈ ਅਤੇ […]
By G-Kamboj on
INDIAN NEWS, News
ਜੰਮੂ : ਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਨੂੰ ਸੀ.ਬੀ.ਆਈ. ਨੇ ਸੰਮਨ ਭੇਜਿਆ ਹੈ। ਮਲਿਕ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਸੀ.ਬੀ.ਆਈ. ਨੇ 27 ਤੇ 28 ਅਪ੍ਰੈਲ ਨੂੰ ਦਿੱਲੀ ਦਫ਼ਤਰ ਵਿਚ ਬੁਲਾਇਆ ਹੈ। ਉਨ੍ਹਾਂ ਟਵੀਟ ਕਰਦਿਆਂ ਲਿਖਿਆ, “ਮੈਂ ਸੱਚ ਬੋਲ ਕੇ ਕੁੱਝ ਲੋਕਾਂ ਦੇ ਪਾਪ ਉਜਾਗਰ ਕੀਤੇ ਹਨ। ਸ਼ਾਇਦ ਇਸੇ ਲਈ ਬੁਲਾਵਾ ਆਇਆ ਹੈ। ਮੈਂ […]
By G-Kamboj on
INDIAN NEWS, News
ਨਵੀਂ ਦਿੱਲੀ, 23 ਅਪਰੈਲ- ਦੇਸ਼ ਦੇ ਭਲਵਾਨਾਂ ਨੇ ਇਥੋਂ ਦੇ ਜੰਤਰ ਮੰਤਰ ’ਤੇ ਅੱਜ ਮੁੜ ਧਰਨਾ ਦਿੱਤਾ। ਇਸ ਮੌਕੇ ਬਜਰੰਗ ਪੂਨੀਆ ਨੇ ਕਿਹਾ ਹੈ ਕਿ ਮੰਗਾਂ ਸਬੰਧੀ ਕਾਰਵਾਈ ਨਾ ਹੋਣ ਕਾਰਨ ਉਨ੍ਹਾਂ ਨੂੰ ਮੁੜ ਧਰਨਾ ਦੇਣ ਲਈ ਮਜਬੂਰ ਹੋਣਾ ਪਿਆ ਹੈ। ਜ਼ਿਕਰਯੋਗ ਹੈ ਕਿ ਬਜਰੰਗ ਪੂਨੀਆ ਸਣੇ ਵਿਨੇਸ਼ ਫੋਗਾਟ, ਰਵੀ ਦਹੀਆ ਤੇ ਸਾਕਸ਼ੀ ਮਲਿਕ ਨੇ […]
By G-Kamboj on
INDIAN NEWS, News

ਚੰਡੀਗੜ੍ਹ, 23 ਅਪਰੈਲ- ਪੰਜਾਬ ਪੁਲੀਸ ਦੇ ਬੁਲਾਰੇ ਆਈਜੀ ਸੁਖਚੈਨ ਸਿੰਘ ਗਿੱਲ ਨੇ ਭਗੌੜੇ ਅੰਮ੍ਰਿਤਪਾਲ ਸਿੰਘ ਨੂੰ ਮੋਗਾ ਜ਼ਿਲ੍ਹੇ ਦੇ ਪਿੰਡ ਰੋਡੇ ਦੇ ਗੁਰਦੁਆਰੇ ਵਿੱਚੋਂ ਅੱਜ ਸਵੇਰੇ 6.45 ਵਜੇ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਇਸੇ ਦੌਰਾਨ ਸੋਸ਼ਲ ਮੀਡੀਆ ’ਤੇ ਕੁਝ ਤਸਵੀਰਾਂ ਵਾਇਰਲ ਹੋਈਆਂ ਹਨ ਜਿਸ ਵਿੱਚ ਦਿਖਾਇਆ ਗਿਆ ਹੈ ਕਿ ਜਦੋਂ ਅੰਮ੍ਰਿਤਪਾਲ ਨੂੰ ਪੁਲੀਸ ਨੇ […]
By G-Kamboj on
INDIAN NEWS, News

ਡਿਬਰੂਗੜ੍ਹ (ਅਸਾਮ), 23 ਅਪਰੈਲ- ਸੰਸਥਾ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਅੱਜ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਅਸਾਮ ਦੇ ਡਿਬਰੂਗੜ੍ਹ ਸਥਿਤ ਕੇਂਦਰੀ ਜੇਲ੍ਹ ਵਿੱਚ ਭੇਜ ਦਿੱਤਾ ਗਿਆ ਹੈ। ਪੰਜਾਬ ਪੁਲੀਸ ਤੇ ਕੌਮੀ ਸੁਰੱਖਿਆ ਏਜੰਸੀ (ਐੱਨਐੱਸਏ) ਦੇ ਅਧਿਕਾਰੀ ਵੀ ਅੰਮ੍ਰਿਤਪਾਲ ਸਿੰਘ ਦੇ ਨਾਲ ਡਿਬਰੂਗੜ੍ਹ ਪਹੁੰਚੇ ਹਨ। ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਅਸਾਮ ਦੇ ਡਿਬਰੁਗੜ੍ਹ ਜੇਲ੍ਹ […]