By G-Kamboj on
INDIAN NEWS, News

ਮਾਨਸਾ, 23 ਅਪਰੈਲ- ਸੰਸਥਾ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਪੁਲੀਸ ਨੇ ਮੋਗਾ ਜ਼ਿਲ੍ਹੇ ਤੋਂ ਅੱਜ ਸਵੇਰੇ ਗ੍ਰਿਫ਼ਤਾਰ ਕਰ ਲਿਆ ਹੈ। ਉਸ ਦੇ ਪਿੰਡ ਰੋਡੇ ਤੋਂ ਆਤਮ ਸਮਰਪਣ ਕਰਨ ਦੀ ਗੱਲ ਨੂੰ ਵੀ ਪ੍ਰਚਾਰਿਆ ਜਾ ਰਿਹਾ ਹੈ। ਉਹ 18 ਮਾਰਚ ਤੋਂ ਭਗੌੜਾ ਸੀ। ਮੀਡੀਆ ਨੂੰ ਸੰਬੋਧਨ ਕਰਦਿਆਂ ਆਈਜੀ ਸੁਖਚੈਨ ਸਿੰਘ ਗਿੱਲ ਨੇ ਦੱਸਿਆ […]
By G-Kamboj on
INDIAN NEWS, News

ਚੰਡੀਗੜ੍ਹ : ਪੰਜਾਬ ਭਰ ਵਿਚ ਬੀਤੇ 10-12 ਸਾਲ ਦੌਰਾਨ ਕਰੀਬ 10,000 ਲੋਕ ਗ਼ਾਇਬ ਹੋ ਚੁੱਕੇ ਹਨ। ਇਨ੍ਹਾਂ ਵਿਚ 5 ਸਾਲ ਦੇ ਬੱਚੇ ਤੋਂ ਲੈ ਕੇ 90 ਸਾਲ ਤੱਕ ਦੇ ਬਜ਼ੁਰਗ ਸ਼ਾਮਲ ਹਨ। ਰਾਜ ਦੇ ਵੱਖ ਵੱਖ ਜ਼ਿਲ੍ਹਿਆਂ ਵਿਚ ਪੰਜਾਬ ਪੁਲਸ ਦੇ ਸਾਂਝ ਕੇਂਦਰਾਂ ਦੇ ਡੇਟਾ ਤੋਂ ਸਾਫ਼ ਹੈ ਕਿ ਸਭ ਤੋਂ ਜ਼ਿਆਦਾ ਜਲੰਧਰ ਦਿਹਾਤੀ ਵਿਚ ਲੋਕ […]
By G-Kamboj on
INDIAN NEWS, News, World News

ਵਾਸ਼ਿੰਗਟਨ, 22 ਅਪਰੈਲ- ਭਾਰਤੀ-ਅਮਰੀਕੀ ਕਾਰੋਬਾਰੀ ਅਜੈ ਬੰਗਾ ਬੇਮਿਸਾਲ ਉਮੀਦਵਾਰ ਹਨ ਅਤੇ ਬਹੁਤ ਹੀ ਨਾਜ਼ੁਕ ਸਮੇਂ ਵਿੱਚ ਵਿਸ਼ਵ ਬੈਂਕ ਦੀ ਅਗਵਾਈ ਕਰਨ ਲਈ ਤਿਆਰ ਹਨ। ਅਮਰੀਕਾ ਨੇ ਸ੍ਰੀ ਬੰਗਾ ਬਾਰੇ ਇਹ ਰਾਇ ਦਿੰਦਿਆਂ ਕਿਹਾ ਕਿ ਵਿਸ਼ਵ ਬੈਂਕ ਉਨ੍ਹਾਂ ਦੀ ਪ੍ਰਧਾਨ ਵਜੋਂ ਨਿਯੁਕਤੀ ਦਾ ਰਸਮੀ ਐਲਾਨ ਕਰਨ ਦੀ ਯੋਜਨਾ ਬਣਾ ਰਿਹਾ ਹੈ।
By G-Kamboj on
INDIAN NEWS, News

ਪਟਿਆਲਾ, 22 ਅਪਰੈਲ- ਅੱਜ ਪਟਿਆਲਾ ਸਣੇ ਸਮੁੱਚੇ ਪੰਜਾਬ ’ਚ ਈਦ-ਉਲ-ਫਿਤਰ ਉਤਸ਼ਾਹ ਨਾਲ ਮਨਾਈ ਜਾ ਰਹੀ ਹੈ। ਪਟਿਆਲਾ ਦੀ ਮਾਲ ਰੋਡ ’ਤੇ ਸਥਿਤ ਜ਼ਿਲ੍ਹਾ ਪੱਧਰੀ ਈਦਗਾਹ (ਜਾਮਾ ਮਸਜਿਦ) ਵਿਚ 20 ਹਜ਼ਾਰ ਦੇ ਕਰੀਬ ਮੁਸਲਮਾਨਾਂ ਨੇ ਸਮੂਹਿਕ ਤੌਰ ’ਤੇ ਨਮਾਜ਼ ਪੜ੍ਹੀ ਅਤੇ ਇਕ ਦੂਜੇ ਨੂੰ ਗਲਵੱਕੜੀ ਵਿਚ ਲੈ ਕੇ ਈਦ ਦੀ ਮੁਬਾਰਕ ਵੀ ਦਿੱਤੀ। ਈਦਗਾਹ ਵਿਚ ਥਾਂ […]
By G-Kamboj on
INDIAN NEWS, News

ਹੁਸ਼ਿਆਰਪੁਰ : ਅੱਜ ਜਲੰਧਰ-ਪਠਾਨਕੋਟ ਮਾਰਗ ’ਤੇ ਨਿੱਜੀ ਬੱਸ ਦੇ ਦਰੱਖਤ ਨਾਲ ਟਕਰਾਣ ਕਾਰਨ 13 ਯਾਤਰੀ ਜ਼ਖ਼ਮੀ ਹੋ ਗਏ। ਬੱਸ ਦਿੱਲੀ ਤੋਂ ਜੰਮੂ-ਕਸ਼ਮੀਰ ਦੇ ਕਟੜਾ ਜਾ ਰਹੀ ਸੀ ਅਤੇ ਇਸ ਵਿੱਚ 50 ਦੇ ਕਰੀਬ ਸਵਾਰੀਆਂ ਸਨ। ਬੱਸ ਜਦੋਂ ਪਿੰਡ ਆਇਮਾ ਮਾਂਗਟ ਨੇੜੇ ਪੁੱਜੀ ਤਾਂ ਡਰਾਈਵਰ ਦਾ ਵਾਹਨ ’ਤੇ ਕਾਬੂ ਨਾ ਹੋਣ ਕਾਰਨ ਬੱਸ ਸੜਕ ਕਿਨਾਰੇ ਦਰੱਖਤ […]