ਨਵੀਂ ਦਿੱਲੀ: ਪੁਲੀਸ ਨੇ ਸਾਬਕਾ ਰਾਜਪਾਲ ਸੱਤਪਾਲ ਮਲਿਕ, ਕਿਸਾਨਾਂ ਤੇ ਖਾਪ ਪੰਚਾਇਤਾਂ ਦੇ ਨੇਤਾਵਾਂ ਨੂੰ ਹਿਰਾਸਤ ’ਚ ਲਿਆ

ਨਵੀਂ ਦਿੱਲੀ: ਪੁਲੀਸ ਨੇ ਸਾਬਕਾ ਰਾਜਪਾਲ ਸੱਤਪਾਲ ਮਲਿਕ, ਕਿਸਾਨਾਂ ਤੇ ਖਾਪ ਪੰਚਾਇਤਾਂ ਦੇ ਨੇਤਾਵਾਂ ਨੂੰ ਹਿਰਾਸਤ ’ਚ ਲਿਆ

ਨਵੀਂ ਦਿੱਲੀ, 22 ਅਪਰੈਲ- ਅੱਜ ਇਥੇ 50-60 ਕਿਸਾਨ ਯੂਨੀਅਨ ਦੇ ਆਗੂਆਂ ਅਤੇ ਖਾਪ ਪੰਚਾਇਤ ਦੇ ਨੁਮਾਇੰਦਿਆਂ ਸਣੇ ਸਾਬਕਾ ਰਾਜਪਾਲ ਸੱਤਪਾਲ ਮਲਿਕ ਨੂੰ ਉਦੋਂ ਹਿਰਾਸਤ ’ਚ ਲੈ ਲਿਆ ਜਦੋਂ ਉਹ ਸ੍ਰੀ ਮਲਿਕ ਨਾਲ ਇਕਜੁੱਟਤਾ ਦਿਖਾਉਣ ਲਈ ਸੋਮ ਵਿਹਾਰ ਆਰਕੇ ਪੁਰਮ ਦੇ ਗੇਟ ਨੰਬਰ 2 ਕੋਲੋਂ ਇਕੱਠ ਕਰ ਰਹੇ ਸਨ। ਸੰਯੁਕਤ ਕਿਸਾਨ ਮੋਰਚੇ ਵੱਲੋਂ ਇਸ ਪੁਲੀਸ ਕਾਰਵਾਈ […]

ਵਿਦਿਆਰਥੀਆਂ ਦੇ ਕੇਸਾਂ ਦਾ ਨਿਬੇੜਾ ਛੇਤੀ: ਅਮਰੀਕਾ

ਵਿਦਿਆਰਥੀਆਂ ਦੇ ਕੇਸਾਂ ਦਾ ਨਿਬੇੜਾ ਛੇਤੀ: ਅਮਰੀਕਾ

ਵਾਸ਼ਿੰਗਟਨ, 22 ਅਪਰੈਲ- ਅਮਰੀਕਾ ਇਸ ਸਾਲ ਭਾਰਤੀਆਂ ਨੂੰ 10 ਲੱਖ ਤੋਂ ਵੱਧ ਵੀਜ਼ੇ ਜਾਰੀ ਕਰਨ ਵੱਲ ਵਧ ਰਿਹਾ ਹੈ। ਰਾਸ਼ਟਰਪਤੀ ਜੋਅ ਬਾਇਡਨ ਪ੍ਰਸ਼ਾਸਨ ਵਿਚ ਦੱਖਣੀ ਏਸ਼ੀਆ ਲਈ ਸੀਨੀਅਰ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਉਸ ਨੇ ਭਰੋਸਾ ਦਿਵਾਇਆ ਕਿ ਬਾਇਡਨ ਪ੍ਰਸ਼ਾਸਨ ਇਸ ਗਰਮੀ ਵਿੱਚ ਉਨ੍ਹਾਂ ਸਾਰੇ ਭਾਰਤੀਆਂ ਲਈ ਵਿਦਿਆਰਥੀ ਵੀਜ਼ਾ ਪ੍ਰਕਿਰਿਆ ਨੂੰ ਪੂਰਾ ਕਰੇਗਾ, ਜਿਨ੍ਹਾਂ ਦਾ […]

ਜਲਾਲਾਬਾਦ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਦਾ ਪਿਤਾ ‘ਫਿਰੌਤੀ’ ਲੈਂਦਿਆਂ ਕਾਬੂ

ਜਲਾਲਾਬਾਦ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਦਾ ਪਿਤਾ ‘ਫਿਰੌਤੀ’ ਲੈਂਦਿਆਂ ਕਾਬੂ

ਫਾਜ਼ਿਲਕਾ, 21 ਅਪਰੈਲ-  ਲਾਲਾਬਾਦ ਤੋਂ ‘ਆਪ’ ਵਿਧਾਇਕ ਜਗਦੀਪ ਗੋਲਡੀ ਕੰਬੋਜ ਦੇ ਪਿਤਾ ਸੁਰਿੰਦਰ ਕੰਬੋਜ (65) ਨੂੰ ਪ੍ਰਾਪਰਟੀ ਡੀਲਰ ਨੂੰ ਕਥਿਤ ਬਲੈਕਮੇਲ ਕਰਨ ਅਤੇ ਉਸ ’ਤੇ ਲੱਗੇ ਬਲਾਤਕਾਰ ਦੇ ਦੋਸ਼ ਨੂੰ ਰਫ਼ਾ-ਦਫ਼ਾ ਕਰਨ ਲਈ 10 ਲੱਖ ਰੁਪਏ ਵਸੂਲਣ ਦੇ ਦੋਸ਼ ’ਚ ਗ੍ਰਿਫ਼ਤਾਰ ਕੀਤਾ ਗਿਆ ਹੈ। ਡੀਐੱਸਪੀ ਅਤੁਲ ਸੋਨੀ ਨੇ ਦੱਸਿਆ ਕਿ ਉਸ ਕੋਲੋਂ 50,000 ਰੁਪਏ ਦੀ […]

ਪਾਇਲ: ਹੌਲਦਾਰ ਮਨਦੀਪ ਸਿੰਘ ਹਾਲੇ ਕੁੱਝ ਦਿਨ ਪਹਿਲਾਂ ਛੁੱਟੀ ਕੱਟ ਕੇ ਡਿਊਟੀ ’ਤੇ ਗਿਆ ਸੀ

ਪਾਇਲ: ਹੌਲਦਾਰ ਮਨਦੀਪ ਸਿੰਘ ਹਾਲੇ ਕੁੱਝ ਦਿਨ ਪਹਿਲਾਂ ਛੁੱਟੀ ਕੱਟ ਕੇ ਡਿਊਟੀ ’ਤੇ ਗਿਆ ਸੀ

ਪਾਇਲ, 21 ਅਪਰੈਲ- ਥਲ ਸੈਨਾ ’ਚ ਸਬ ਡਵੀਜ਼ਨ ਪਾਇਲ ਦੇ ਪਿੰਡ ਚਣਕੋਈਆਂ ਕਲਾਂ ਦਾ 39 ਸਾਲਾ ਹੌਲਦਾਰ ਮਨਦੀਪ ਸਿੰਘ ਪੁਣਛ ’ਚ ਸ਼ਹੀਦ ਹੋਣ ਵਾਲਿਆਂ ’ਚੋਂ ਇਕ ਹੈ। ਉਹ  ਸਾਬਕਾ ਸਰਪੰਚ ਰੂਪ ਸਿੰਘ ਦਾ ਪੁੱਤਰ ਸੀ। ਮਨਦੀਪ ਸਿੰਘ ਮਾਰਚ ’ਚ ਮਹੀਨੇ ਦੀ ਛੁੱਟੀ ਕੱਟ ਕੇ ਗਿਆ ਸੀ। ਉਹ ਤਿੰਨ ਭਰਾਵਾਂ ਵਿੱਚੋਂ ਸਭ ਤੋ ਵੱਡਾ ਸੀ। ਉਸ […]

ਰਾਮਾਂ ਮੰਡੀ: ਦੋ ਭੈਣਾਂ ਦਾ ਇਕਲੌਤਾ ਭਰਾ ਸੀ ਸ਼ਹੀਦ ਗੁਰਸੇਵਕ ਸਿੰਘ

ਰਾਮਾਂ ਮੰਡੀ: ਦੋ ਭੈਣਾਂ ਦਾ ਇਕਲੌਤਾ ਭਰਾ ਸੀ ਸ਼ਹੀਦ ਗੁਰਸੇਵਕ ਸਿੰਘ

ਰਾਮਾਂ ਮੰਡੀ, 21 ਅਪਰੈਲ- ਪੁਣਛ ਵਿੱਚ ਅਤਿਵਾਦੀ ਹਮਲੇ ’ਚ ਨੇੜਲੇ ਪਿੰਡ ਬਾਘਾ ਦਾ ਜਵਾਨ ਗੁਰਸੇਵਕ ਸਿੰਘ (23) ਪੁੱਤਰ ਗੁਰਚਰਨ ਸਿੰਘ ਸ਼ਹੀਦ ਹੋ ਗਿਆ ਹੈ। ਉਹ ਦੋ ਭੈਣਾਂ ਦਾ ਇਕਲੌਤਾ ਭਰਾ ਸੀ ਅਤੇ ਸਾਲ 2018 ਵਿਚ ਫੌਜ ਵਿੱਚ ਭਰਤੀ ਹੋਇਆ ਸੀ। ਜਵਾਨ ਦੇ ਸ਼ਹੀਦ ਹੋਣ ਬਾਰੇ ਪਤਾ ਲੱਗਦੇ ਹੀ ਪਿੰਡ ਦੇ ਵੱਡੀ ਗਿਣਤੀ ਲੋਕ ਜਵਾਨ ਦੇ […]