By G-Kamboj on
INDIAN NEWS, News

ਨਵੀਂ ਦਿੱਲੀ, 19 ਅਪਰੈਲ- ਭਾਰਤ ਵਿਚ ਇਕ ਦਿਨ ਵਿਚ ਕਰੋਨਾ ਦੇ 10,542 ਨਵੇਂ ਮਾਮਲਿਆਂ ਦੇ ਆਉਣ ਤੋਂ ਬਾਅਦ ਦੇਸ਼ ਵਿਚ ਹੁਣ ਤੱਕ ਕੋਵਿਡ ਮਰੀਜ਼ਾਂ ਦੀ ਗਿਣਤੀ 4,48,45,401 ਹੋ ਗਈ ਹੈ। ਇਸ ਦੇ ਨਾਲ ਹੀ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵਧ ਕੇ 63,562 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਅੱਜ ਸਵੇਰੇ ਅੱਠ ਵਜੇ ਜਾਰੀ ਕੀਤੇ […]
By G-Kamboj on
INDIAN NEWS, News

ਚੰਡੀਗੜ੍ਹ, 19 ਅਪਰੈਲ- ਪੰਜਾਬ ਅਤੇ ਹਰਿਆਣਾ ਦੇ ਕਈ ਇਲਾਕਿਆਂ ਵਿਚ ਰਾਤ ਸਮੇਂ ਪਏ ਮੀਂਹ ਨੇ ਲੋਕਾਂ ਨੂੰ ਪੈ ਰਹੀ ਗਰਮੀ ਤੋਂ ਰਾਹਤ ਦਿਵਾਈ ਪਰ ਕਣਕ ਦੀ ਵਾਢੀ ਦਾ ਸੀਜ਼ਨ ਹੋਣ ਕਾਰਨ ਕਿਸਾਨ ਚਿੰਤਤ ਰਹੇ। ਕਈ ਥਾਵਾਂ ’ਤੇ ਮੰਡੀਆਂ ’ਚ ਲਿਆਂਦੀ ਕਣਕ ਅਸਮਾਨ ਹੇਠ ਪਈ ਹੋਣ ਕਾਰਨ ਭਿੱਜ ਗਈ। ਚੰਡੀਗੜ੍ਹ ਵਿੱਚ 2.2 ਮਿਲੀਮੀਟਰ ਮੀਂਹ ਦਰਜ ਕੀਤਾ […]
By G-Kamboj on
INDIAN NEWS, News

ਮਾਨਸਾ, 19 ਅਪਰੈਲ- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਚਰਨਜੀਤ ਸਿੰਘ ਅਟਵਾਲ ਨੇ ਅੱਜ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਕੁੱਝ ਦਿਨ ਪਹਿਲਾਂ ਉਨ੍ਹਾਂ ਦੇ ਪੁੱਤਰ ਇੰਦਰ ਇਕਬਾਲ ਸਿੰਘ ਅਟਵਾਲ ਨੇ ਵੀ ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਸੀ, ਜਿਨ੍ਹਾਂ ਨੂੰ ਮਗਰੋਂ ਭਾਜਪਾ ਨੇ ਜਲੰਧਰ ਲੋਕ ਸਭਾ ਦੀ ਜ਼ਿਮਨੀ ਚੋਣ […]
By G-Kamboj on
INDIAN NEWS, News

ਨਵੀਂ ਦਿੱਲੀ, 19 ਅਪਰੈਲ- ਦੁਨੀਆ ਦਾ ਸਭ ਤੋਂ ਵੱਧ ਆਬਾਦੀ ਵਾਲਾ ਦੇਸ਼ ਹੁਣ ਚੀਨ ਨਹੀਂ, ਸਗੋਂ ਸਾਡਾ ਆਪਣਾ ਦੇਸ਼ ਭਾਰਤ ਹੈ। ਇਸ ਸਾਲ ਦੇ ਸ਼ੁਰੂ ਵਿੱਚ ਕੌਮਾਂਤਰੀ ਮਾਹਿਰਾਂ ਨੇ ਭਵਿੱਖਬਾਣੀ ਕੀਤੀ ਸੀ ਕਿ 2023 ਵਿੱਚ ਭਾਰਤ ਵਿੱਚ ਸਭ ਤੋਂ ਵੱਧ ਆਬਾਦੀ ਵਾਲਾ ਮੁਲਕ ਹੋਵੇਗਾ। ਹੁਣ ਸੰਯੁਕਤ ਰਾਸ਼ਟਰ ਆਬਾਦੀ ਫੰਡ ਦੇ ਤਾਜ਼ਾ ਅੰਕੜਿਆਂ ਨੇ ਇਸ ਦੀ […]
By G-Kamboj on
INDIAN NEWS, News

ਨਵੀਂ ਦਿੱਲੀ, 19 ਅਪਰੈਲ- ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ ਨੇ ਯੂਨੀਵਰਸਿਟੀਆਂ ਨੂੰ ਕਿਹਾ ਹੈ ਕਿ ਉਹ ਵਿਦਿਆਰਥੀਆਂ ਨੂੰ ਸਥਾਨਕ ਭਾਸ਼ਾਵਾਂ ਵਿਚ ਇਮਤਿਹਾਨ ਲਿਖਣ ਦੀ ਇਜਾਜ਼ਤ ਦੇਣ ਭਾਵੇਂ ਸਿਲੇਬਸ ਅੰਗਰੇਜ਼ੀ ਮਾਧਿਅਮ ਵਿਚ ਹੋਵੇ। ਕਮਿਸ਼ਨ ਦੇ ਚੇਅਰਮੈਨ ਜਗਦੀਸ਼ ਕੁਮਾਰ ਨੇ ਇਹ ਜਾਣਕਾਰੀ ਦਿੱਤੀ। ਕਮਿਸ਼ਨ ਨੇ ਨੋਟ ਕੀਤਾ ਕਿ ਉੱਚ ਵਿਦਿਅਕ ਸੰਸਥਾਵਾਂ ਪਾਠ ਪੁਸਤਕਾਂ ਤਿਆਰ ਕਰਨ ਅਤੇ ਮਾਤ-ਭਾਸ਼ਾ/ਸਥਾਨਕ ਭਾਸ਼ਾਵਾਂ ਵਿੱਚ […]