ਮਾਨਸਾ: ਸ਼ਿਮਲਾ ਮਿਰਚ 1 ਰੁਪਏ ਕਿੱਲੋ, ਕਿਸਾਨਾਂ ਨੇ ਸਬਜ਼ੀ ਸੜਕਾਂ ’ਤੇ ਸੁੱਟੀ

ਮਾਨਸਾ: ਸ਼ਿਮਲਾ ਮਿਰਚ 1 ਰੁਪਏ ਕਿੱਲੋ, ਕਿਸਾਨਾਂ ਨੇ ਸਬਜ਼ੀ ਸੜਕਾਂ ’ਤੇ ਸੁੱਟੀ

ਮਾਨਸਾ, 19 ਅਪਰੈਲ- ਇਥੇ ਭਾਅ ਘੱਟ ਮਿਲਣ ਕਾਰਨ ਕਿਸਾਨਾਂ ਨੇ ਸ਼ਿਮਲਾ ਮਿਰਚ ਨੂੰ ਸੜਕਾਂ ਉਤੇ ਸੁੱਟ ਦਿੱਤਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਮਹਿੰਗਾ ਬੀਜ ਲੈ ਕੇ ਖੇਤੀ ਵਿਭਿੰਨਤਾ ਤਹਿਤ ਸ਼ਿਮਲਾ ਮਿਰਚਾਂ ਨੂੰ ਲਾਇਆ ਸੀ ਪਰ ਘੱਟ ਭਾਅ ਕਾਰਨ ਇਨ੍ਹਾਂ ਨੂੰ ਸੜਕਾਂ ’ਤੇ ਸੁੱਟਣਾ ਪੈ ਰਿਹਾ ਹੈ। ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ […]

ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਫੋਟੋ ਅੰਮ੍ਰਿਤਪਾਲ ਦੀ ਨਹੀਂ

ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਫੋਟੋ ਅੰਮ੍ਰਿਤਪਾਲ ਦੀ ਨਹੀਂ

ਸੰਗਰੂਰ : ‘ਵਾਰਿਸ ਪੰਜਾਬ ਦੇ’ ਜੱਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਫ਼ਰਾਰ ਹੋਣ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਕਈ ਤਸਵੀਰਾਂ ਅਤੇ ਵੀਡੀਓ ਵਾਇਰਲ ਹੋ ਰਹੀਆਂ ਹਨ। ਇਸ ਦੌਰਾਨ ਅੰਮ੍ਰਿਤਪਾਲ ਦੀ ਮੋਟਰਸਾਈਕਲ ‘ਤੇ ਬੈਠਿਆਂ ਦੀ ਇਕ ਤਸਵੀਰ ਸੋਸ਼ਲ ਮੀਡੀਆ ‘ਤੇ ਬਹੁਤ ਵਾਇਰਲ ਹੋਈ। ਦੱਸਿਆ ਜਾ ਰਿਹਾ ਸੀ ਕਿ ਮੋਟਰਸਾਈਕਲ ਦੇ ਪਿੱਛੇ ਗੁਲਾਬੀ ਰੰਗ ਦੀ ਪੱਗੜੀ ਬੰਨ੍ਹ […]

ਲਾਰੈਂਸ ਬਿਸ਼ਨੋਈ ਦਿੱਲੀ ਦੀ ਪਟਿਆਲਾ ਹਾਊਸ ਅਦਾਲਤ ’ਚ ਪੇਸ਼, ਐੱਨਆਈਏ ਨੂੰ 7 ਦਿਨ ਦਾ ਰਿਮਾਂਡ

ਲਾਰੈਂਸ ਬਿਸ਼ਨੋਈ ਦਿੱਲੀ ਦੀ ਪਟਿਆਲਾ ਹਾਊਸ ਅਦਾਲਤ ’ਚ ਪੇਸ਼, ਐੱਨਆਈਏ ਨੂੰ 7 ਦਿਨ ਦਾ ਰਿਮਾਂਡ

ਨਵੀਂ ਦਿੱਲੀ, 18 ਅਪਰੈਲ- ਕੌਮੀ ਜਾਂਚ ਏਜੰਸੀ ਵੱਲੋਂ ਬਠਿੰਡਾ ਜੇਲ੍ਹ ਤੋਂ ਇਥੇ ਲਿਆਂਦੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ ਪਟਿਆਲ ਹਾਊਸ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਐੱਨਆਈਏ ਨੂੰ ਉਸ ਦਾ 7 ਦਿਨ ਦਾ ਰਿਮਾਂਡ ਦੇ ਦਿੱਤਾ। ਉਸ ਨੂੰ ਅਦਾਲਤ ’ਚ ਪੇਸ਼ ਕਰਨ ਸਮੇਂ ਵਿਆਪਕ ਸੁਰੱਖਿਆ ਪ੍ਰਬੰਧ ਸਨ ਤੇ ਉਸ ਨੂੰ ਪੁਲੀਸ ਦੇ ਹਥਿਆਰਬੰਦ ਦਸਤਿਆਂ […]

ਗੁਰਦੁਆਰਾ ਪੰਜਾ ਸਾਹਿਬ ’ਚ ਵਿਸਾਖੀ ਮਨਾ ਕੇ ਵਤਨ ਪਰਤਿਆ ਸਿੱਖ ਸ਼ਰਧਾਲੂਆਂ ਦਾ ਜਥਾ

ਗੁਰਦੁਆਰਾ ਪੰਜਾ ਸਾਹਿਬ ’ਚ ਵਿਸਾਖੀ ਮਨਾ ਕੇ ਵਤਨ ਪਰਤਿਆ ਸਿੱਖ ਸ਼ਰਧਾਲੂਆਂ ਦਾ ਜਥਾ

ਅਟਾਰੀ, 18 ਅਪਰੈਲ- ਗੁਰਦੁਆਰਾ ਪੰਜਾ ਸਾਹਿਬ (ਹਸਨ ਅਬਦਾਲ), ਪਾਕਿਸਤਾਨ ਵਿਖੇ ਵਿਸਾਖੀ ਮਨਾਉਣ ਅਤੇ ਗੁਰਦੁਆਰਿਆਂ ਦੇ ਦਰਸ਼ਨ ਕਰਨ ਉਪਰੰਤ ਭਾਰਤੀ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਵਾਹਗਾ-ਅਟਾਰੀ ਸਰਹੱਦ ਰਸਤੇ ਵਤਨ ਪਰਤਿਆ। ਜ਼ਿਕਰਯੋਗ ਹੈ ਕਿ ਵਿਸਾਖੀ ਪਰਬ ਮਨਾਉਣ ਲਈ ਭਾਰਤ ਤੋਂ ਸਿੱਖ ਸ਼ਰਧਾਲੂਆਂ ਦਾ ਜਥਾ 9 ਅਪਰੈਲ ਨੂੰ ਰਵਾਨਾ ਹੋਇਆ ਸੀ, ਜਦੋਂ ਕਿ ਗੁਰਦੁਆਰਾ ਨਨਕਾਣਾ ਸਾਹਿਬ ਵਿਖੇ ਠਹਿਰ […]

ਦੇਸ਼ ’ਚ ਕਰੋਨਾ ਦੇ 7633 ਨਵੇਂ ਮਰੀਜ਼ ਤੇ ਪੰਜਾਬ ’ਚ ਇਕ ਮੌਤ

ਦੇਸ਼ ’ਚ ਕਰੋਨਾ ਦੇ 7633 ਨਵੇਂ ਮਰੀਜ਼ ਤੇ ਪੰਜਾਬ ’ਚ ਇਕ ਮੌਤ

ਨਵੀਂ ਦਿੱਲੀ, 18 ਅਪਰੈਲ- ਭਾਰਤ ਵਿਚ ਇਕ ਦਿਨ ਵਿਚ ਕਰੋਨਾ ਦੇ 7,633 ਨਵੇਂ ਮਾਮਲਿਆਂ ਦੇ ਆਉਣ ਤੋਂ ਬਾਅਦ ਦੇਸ਼ ਵਿਚ ਹੁਣ ਤੱਕ ਕੋਵਿਡ ਮਰੀਜ਼ਾਂ ਦੀ ਗਿਣਤੀ 4,48,34,859 ਹੋ ਗਈ ਹੈ। ਇਸ ਦੇ ਨਾਲ ਹੀ ਦੇਸ਼ ਵਿੱਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵੱਧ ਕੇ 61,233 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਅੱਜ ਸਵੇਰੇ ਅੱਠ ਵਜੇ […]