ਫ਼ਰਜ਼ੀ ਅਰਜ਼ੀਆਂ: ਆਸਟਰੇਲੀਆ ਦੀਆਂ 5 ਯੂਨੀਵਰਸਿਟੀਆਂ ਦਾ ਪੰਜਾਬ ਸਣੇ ਦੇਸ਼ ਦੇ ਕਈ ਰਾਜਾਂ ਦੇ ਵਿਦਿਆਰਥੀਆਂ ਨੂੰ ਦਾਖਲੇ ਨਾ ਦੇਣ ਦਾ ਫ਼ੈਸਲਾ

ਫ਼ਰਜ਼ੀ ਅਰਜ਼ੀਆਂ: ਆਸਟਰੇਲੀਆ ਦੀਆਂ 5 ਯੂਨੀਵਰਸਿਟੀਆਂ ਦਾ ਪੰਜਾਬ ਸਣੇ ਦੇਸ਼ ਦੇ ਕਈ ਰਾਜਾਂ ਦੇ ਵਿਦਿਆਰਥੀਆਂ ਨੂੰ ਦਾਖਲੇ ਨਾ ਦੇਣ ਦਾ ਫ਼ੈਸਲਾ

ਮੈਲਬਰਨ, 18 ਅਪਰੈਲ- ਫ਼ਰਜ਼ੀ ਅਰਜ਼ੀਆਂ ਦੇ ਵਧਣ ਕਾਰਨ ਘੱਟੋ-ਘੱਟ ਪੰਜ ਆਸਟਰੇਲਿਆਈ ਯੂਨੀਵਰਸਿਟੀਆਂ ਨੇ ਕੁਝ ਭਾਰਤੀ ਰਾਜਾਂ ਦੇ ਵਿਦਿਆਰਥੀਆਂ ਦੇ ਦਾਖਲੇ ‘ਤੇ ਪਾਬੰਦੀ ਲਗਾ ਦਿੱਤੀ ਹੈ। ਆਸਟਰੇਲੀਆ ਵਿਚ ਇਸ ਸਾਲ ਭਾਰਤੀ ਵਿਦਿਆਰਥੀਆਂ ਦੀ ਗਿਣਤੀ 75,000 ਦੇ 2019 ਦੇ ਅੰਕੜੇ ਨੂੰ ਪਾਰ ਕਰਨ ਦੀ ਸੰਭਾਵਨਾ ਹੈ। ਗਲੋਬਲ ਐਜੂਕੇਸ਼ਨ ਫਰਮ ਨੇਵਿਟਾਸ ਦੇ ਜੌਹਨ ਚਿਊ ਨੇ ਕਿਹਾ, ‘ਆਉਣ ਵਾਲੇ […]

ਲੰਡਨ ’ਚ ਭਾਰਤੀ ਹਾਈ ਕਮਿਸ਼ਨ ’ਤੇ ਖ਼ਾਲਿਸਤਾਨ ਪੱਖੀਆਂ ਦੇ ਪ੍ਰਦਰਸ਼ਨ ਦਾ ਮਾਮਲਾ ਐੱਨਆਈਏ ਨੇ ਆਪਣੇ ਹੱਥ ਵਿੱਚ ਲਿਆ

ਲੰਡਨ ’ਚ ਭਾਰਤੀ ਹਾਈ ਕਮਿਸ਼ਨ ’ਤੇ ਖ਼ਾਲਿਸਤਾਨ ਪੱਖੀਆਂ ਦੇ ਪ੍ਰਦਰਸ਼ਨ ਦਾ ਮਾਮਲਾ ਐੱਨਆਈਏ ਨੇ ਆਪਣੇ ਹੱਥ ਵਿੱਚ ਲਿਆ

ਨਵੀਂ ਦਿੱਲੀ, 18 ਅਪਰੈਲ- 19 ਮਾਰਚ ਨੂੰ ਲੰਡਨ ‘ਚ ਭਾਰਤੀ ਹਾਈ ਕਮਿਸ਼ਨ ‘ਤੇ ਖਾਲਿਸਤਾਨ ਪੱਖੀ ਪ੍ਰਦਰਸ਼ਨਕਾਰੀਆਂ ਵਲੋਂ ਕੀਤੇ ਹਮਲੇ ਦਾ ਮਾਮਲਾ ਐੱਨਆਈਏ ਨੇ ਆਪਣੇ ਹੱਥ ‘ਚ ਲੈ ਲਿਆ ਹੈ। ਏਜੰਸੀ ਨੇ ਅੱਜ ਇਸ ਦੀ ਪੁਸ਼ਟੀ ਕੀਤੀ ਹੈ। ਇਹ ਮਾਮਲਾ ਪਹਿਲਾਂ ਦਿੱਲੀ ਪੁਲੀਸ ਦੇ ਸਪੈਸ਼ਲ ਸੈੱਲ ਕੋਲ ਦਰਜ ਕੀਤਾ ਗਿਆ ਸੀ। ਇਸ ਤੋਂ ਪਹਿਲਾਂ ਕੇਂਦਰੀ ਗ੍ਰਹਿ […]

ਕੈਲੀਫੋਰਨੀਆ ਗੁਰਦੁਆਰਾ ਗੋਲੀਬਾਰੀ: ਪੁਲੀਸ ਨੇ 17 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਏਕੇ-47,

ਕੈਲੀਫੋਰਨੀਆ ਗੁਰਦੁਆਰਾ ਗੋਲੀਬਾਰੀ: ਪੁਲੀਸ ਨੇ 17 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਏਕੇ-47,

ਵਾਸ਼ਿੰਗਟਨ, 18 ਅਪਰੈਲ- ਅਮਰੀਕਾ ਵਿੱਚ ਕੈਲੀਫੋਰਨੀਆ ਪੁਲੀਸ ਨੇ ਸਟਾਕਟਨ ਅਤੇ ਸੈਕਰਾਮੈਂਟੋ ਅਤੇ ਹੋਰ ਥਾਵਾਂ ਦੇ ਗੁਰਦੁਆਰਿਆਂ ਵਿੱਚ ਗੋਲੀਬਾਰੀ ਦੀਆਂ ਘਟਨਾਵਾਂ ਸਬੰਧੀ 17 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਏਕੇ-47 ਰਾਈਫਲ, ਪਿਸਤੌਲਾਂ ਅਤੇ ਮਸ਼ੀਨਗੰਨਾਂ ਵਰਗੇ ਹਥਿਆਰ ਬਰਾਮਦ ਕੀਤੇ ਹਨ। ਇਹ ਗ੍ਰਿਫਤਾਰੀਆਂ 20 ਤੋਂ ਵੱਧ ਥਾਵਾਂ ‘ਤੇ ਛਾਪੇਮਾਰੀ ਦੌਰਾਨ ਕੀਤੀਆਂ ਗਈਆਂ ਹਨ। ਵੱਡੀ ਕਾਰਵਾਈ ਦੌਰਾਨ 17 ਮੁਲਜ਼ਮਾਂ ਨੂੰ ਗ੍ਰਿਫਤਾਰ […]

ਸਿਡਨੀ ਨੂੰ ਪਛਾੜ ਮੈਲਬੌਰਨ ਬਣਿਆ ਆਸਟ੍ਰੇਲੀਆ ਦਾ ਸਭ ਤੋਂ ਵੱਡਾ ਸ਼ਹਿਰ

ਸਿਡਨੀ ਨੂੰ ਪਛਾੜ ਮੈਲਬੌਰਨ ਬਣਿਆ ਆਸਟ੍ਰੇਲੀਆ ਦਾ ਸਭ ਤੋਂ ਵੱਡਾ ਸ਼ਹਿਰ

ਮੈਲਬੌਰਨ : ਆਸਟ੍ਰੇਲੀਆ ਦੇ ਸਭ ਤੋਂ ਵੱਡੇ ਸ਼ਹਿਰ ਦੇ ਰੂਪ ਵਿਚ ਜਾਣੇ ਜਾਂਦੇ ਸਿਡਨੀ ਨੂੰ ਪਛਾੜ ਕੇ ਮੈਲਬੌਰਨ ਦੇਸ਼ ਦਾ ਸਭ ਤੋਂ ਵੱਡਾ ਸ਼ਹਿਰ ਬਣ ਗਿਆ ਹੈ। ਇਸ ਖਿਤਾਬ ‘ਤੇ ਸਿਡਨੀ 100 ਸਾਲਾਂ ਤੋਂ ਵੀ ਵੱਧ ਸਮੇਂ ਤੋਂ ਕਾਬਜ਼ ਸੀ। ਬੀਬੀਸੀ ਨੇ ਸੋਮਵਾਰ ਨੂੰ ਦੱਸਿਆ ਕਿ ਮੈਲਬੌਰਨ ਦੇ ਬਾਹਰੀ ਇਲਾਕਿਆਂ ਵਿਚ ਤੇਜ਼ੀ ਨਾਲ ਵਧ ਰਹੀ […]

ਕੌਮੀ ਜਾਂਚ ਏਜੰਸੀ ਨੇ ਲਾਰੈਂਸ ਬਿਸ਼ਨੋਈ ਨੂੰ ਬਠਿੰਡਾ ਤੋਂ ਦਿੱਲੀ ਲਿਆਂਦਾ

ਕੌਮੀ ਜਾਂਚ ਏਜੰਸੀ ਨੇ ਲਾਰੈਂਸ ਬਿਸ਼ਨੋਈ ਨੂੰ ਬਠਿੰਡਾ ਤੋਂ ਦਿੱਲੀ ਲਿਆਂਦਾ

ਨਵੀਂ ਦਿੱਲੀ, 17 ਅਪਰੈਲ- ਕੌਮੀ ਜਾਂਚ ਏਜੰਸੀ (ਐੱਨਆਈਏ) ਪਿਛਲੇ ਸਾਲ ਦਰਜ ਹੋਏ ਮਾਮਲੇ ਵਿੱਚ ਪੁੱਛਪੜਤਾਲ ਲਈ ਅੱਜ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਪੰਜਾਬ ਤੋਂ ਦਿੱਲੀ ਲੈ ਕੇ ਆਈ। ਬਿਸ਼ਨੋਈ ਇਸ ਸਮੇਂ ਪੰਜਾਬ ਦੀ ਬਠਿੰਡਾ ਕੇਂਦਰੀ ਜੇਲ੍ਹ ਵਿੱਚ ਬੰਦ ਹੈ। ਏਜੰਸੀ ਅੱਜ ਗੈਂਗਸਟਰ ਨੂੰ ਪਟਿਆਲਾ ਹਾਊਸ ਕੋਰਟ ਵਿੱਚ ਪੇਸ਼ ਕਰੇਗੀ। 1 ਅਪਰੈਲ ਨੂੰ ਮੁੰਬਈ ਪੁਲੀਸ ਨੇ ਰਾਜ […]