By G-Kamboj on
INDIAN NEWS, News

ਨਵੀਂ ਦਿੱਲੀ- ਆਬਕਾਰੀ ਨੀਤੀ ਮਾਮਲੇ ‘ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੀ. ਬੀ. ਆਈ. ਵਲੋਂ ਸੰਮਨ ਮਿਲਣ ਮਗਰੋਂ ਦਿੱਲੀ ਦੀ ਸਿਆਸਤ ਇਕ ਵਾਰ ਫਿਰ ਗਰਮਾ ਗਈ ਹੈ। ਆਬਕਾਰੀ ਨੀਤੀ ‘ਚ ਘਪਲੇ ਨੂੰ ਲੈ ਕੇ ਸੀ. ਬੀ. ਆਈ. ਐਤਵਾਰ ਨੂੰ 11 ਵਜੇ ਕੇਜਰੀਵਾਲ ਤੋਂ ਪੁੱਛ-ਗਿੱਛ ਕਰੇਗੀ।
By G-Kamboj on
INDIAN NEWS, News

ਜੈਪੁਰ, 15 ਅਪਰੈਲ- ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਸਿੱਖ ਭਾਈਚਾਰੇ ਲਈ ਭਲਾਈ ਬੋਰਡ ਕਾਇਮ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਸ੍ਰੀ ਗੁਰੂ ਨਾਨਕ ਦੇਵ ਸਿੱਖ ਵੈਲਫੇਅਰ ਬੋਰਡ ਵਿੱਚ ਚੇਅਰਮੈਨ, ਉਪ-ਚੇਅਰਮੈਨ ਅਤੇ ਪੰਜ ਮੈਂਬਰ ਹੋਣਗੇ। ਇਸ ਦਾ ਸੰਚਾਲਨ ਘੱਟ ਗਿਣਤੀ ਮਾਮਲਿਆਂ ਦੇ ਵਿਭਾਗ ਵੱਲੋਂ ਕੀਤਾ ਜਾਵੇਗਾ। ਬਿਆਨ ਅਨੁਸਾਰ ਬੋਰਡ ਵੱਲੋਂ ਸਿੱਖ ਭਾਈਚਾਰੇ ਦੀ ਸਮਾਜਿਕ, […]
By G-Kamboj on
INDIAN NEWS, News, World News
ਨਿਊਯਾਰਕ, 15 ਅਪਰੈਲ- ਭਾਰਤੀ ਮੂਲ ਦੇ ਸਿੱਖ ਭਾਈਚਾਰੇ ਦੀ ਆਗੂ ਅਤੇ ਕੇਰਨ ਕਾਊਂਟੀ ਦੀ ਕਾਰੋਬਾਰੀ ਰਾਜੀ ਬਰਾੜ ਨੂੰ ਕੈਲੀਫੋਰਨੀਆ ਸਟੇਟ ਯੂਨੀਵਰਸਿਟੀ ਬੋਰਡ ਆਫ਼ ਟਰੱਸਟੀਜ਼ (ਸੀ.ਐੱਸ.ਯੂਬੀ) ’ਚ ਨਿਯੁਕਤ ਕੀਤਾ ਗਿਆ ਹੈ।
By G-Kamboj on
INDIAN NEWS, News, World News

ਬਰਤਾਨਵੀ ਸਰਕਾਰ ਨੇ ਪਹਿਲੇ ਵਿਸ਼ਵ ਯੁੱਧ ਵਿਚ ਹਿੱਸਾ ਲੈਣ ਵਾਲੇ ਦੋ ਭਾਰਤੀ ਸਿੱਖ ਫ਼ੌਜੀਆਂ ਦੇ ਐਂਗਲੋ-ਹੰਗਰੀ ਚਿੱਤਰਕਾਰ ਫਿਲਿਪ ਡੀ ਲਾਜ਼ਲੋ ਵੱਲੋਂ ਬਣਾਏ ਚਿੱਤਰ ’ਤੇ ਅਸਥਾਈ ਤੌਰ ‘ਤੇ ਨਿਰਯਾਤ ਪਾਬੰਦੀ ਲਗਾ ਦਿੱਤੀ ਹੈ ਤਾਂ ਜੋ ਇਸ ਨੂੰ ਦੇਸ਼ ਤੋਂ ਬਾਹਰ ਨਾ ਲਿਜਾਇਆ ਜਾ ਸਕੇ। ਸਰਕਾਰ ਨੇ ਇਹ ਪਾਬੰਦੀ ਦੇਸ਼ ਦੀ ਸੰਸਥਾ ਨੂੰ ਇਸ ਸ਼ਾਨਦਾਰ ਅਤੇ ਸੰਵੇਦਨਸ਼ੀਲ […]
By G-Kamboj on
News, World News

ਟੋਕੀਓ, 15 ਅਪਰੈਲ- ਪ੍ਰਧਾਨ ਮੰਤਰੀ ਫੂਮੀਓ ਕਿਸ਼ਿਦਾ ਦੇ ਦੌਰੇ ਦੌਰਾਨ ਅੱਜ ਸਵੇਰੇ ਪੱਛਮੀ ਜਾਪਾਨ ਦੀ ਬੰਦਰਗਾਹ ਵਿੱਚ ਜ਼ਬਰਦਸਤ ਧਮਾਕਾ ਹੋਇਆ ਪਰ ਕੋਈ ਜਾਨੀ ਨੁਕਸਾਨ ਨਹੀਂ ਹੋਇਆ.ਇਸ ਹਮਲੇ ’ਚ ਕਿਸ਼ਿਦਾ ਵਾਲ ਵਾਲ ਬੱਚ ਗਏ। ਇਸ ਦੌਰਾਨ ਮਸ਼ਕੂਕ ਹਮਲਾਵਰ ਨੂੰ ਕਾਬੂ ਕਰ ਲਿਆ ਗਿਆ ਹੈ। ਪ੍ਰਧਾਨ ਮੰਤਰੀ ਨੂੰ ਵਾਕਾਯਾਮਾ ਪ੍ਰੀਫੈਕਚਰ ਪੁਲੀਸ ਹੈੱਡਕੁਆਰਟਰ ਲਿਜਾਇਆ ਗਿਆ। ਇਹ ਹਮਲਾ ਅਜਿਹੇ […]