ਪੰਜਾਬੀ ਸਣੇ 13 ਖੇਤਰੀ ਭਾਸ਼ਾਵਾਂ ’ਚ ਹੋਣਗੀਆਂ ਕੇਂਦਰੀ ਹਥਿਆਰਬੰਦ ਪੁਲੀਸ ਬਲਾਂ ’ਚ ਕਾਂਸਟੇਬਲਾਂ ਲਈ ਭਰਤੀ ਪ੍ਰੀਖਿਆਵਾਂ

ਪੰਜਾਬੀ ਸਣੇ 13 ਖੇਤਰੀ ਭਾਸ਼ਾਵਾਂ ’ਚ ਹੋਣਗੀਆਂ ਕੇਂਦਰੀ ਹਥਿਆਰਬੰਦ ਪੁਲੀਸ ਬਲਾਂ ’ਚ ਕਾਂਸਟੇਬਲਾਂ ਲਈ ਭਰਤੀ ਪ੍ਰੀਖਿਆਵਾਂ

ਨਵੀਂ ਦਿੱਲੀ, 15 ਅਪਰੈਲ- ਕੇਂਦਰੀ ਗ੍ਰਹਿ ਮੰਤਰਾਲੇ ਨੇ ਕੇਂਦਰੀ ਹਥਿਆਰਬੰਦ ਪੁਲੀਸ ਬਲਾਂ (ਸੀਏਪੀਐੱਫ) ਵਿੱਚ ਕਾਂਸਟੇਬਲਾਂ ਦੀ ਭਰਤੀ ਲਈ ਹਿੰਦੀ ਅਤੇ ਅੰਗਰੇਜ਼ੀ ਤੋਂ ਇਲਾਵਾ 13 ਭਾਸ਼ਾਵਾਂ ਵਿੱਚ ਪ੍ਰੀਖਿਆ ਕਰਵਾਉਣ ਨੂੰ ਮਨਜ਼ੂਰੀ ਦੇ ਦਿੱਤੀ ਹੈ। ਬਿਆਨ ਵਿੱਚ ਕਿਹਾ ਗਿਆ ਹੈ ਕਿ ਹਿੰਦੀ ਅਤੇ ਅੰਗਰੇਜ਼ੀ ਤੋਂ ਇਲਾਵਾ 13 ਖੇਤਰੀ ਭਾਸ਼ਾਵਾਂ ਵਿੱਚ ਪ੍ਰੀਖਿਆ 1 ਜਨਵਰੀ 2024 ਤੋਂ ਕਰਵਾਈ ਜਾਵੇਗੀ। ਹਿੰਦੀ […]

ਸਿਟੀ ਸੈਂਟਰ ਅਪਾਰਟਮੈਂਟ ਵੈਲਫੇਅਰ ਸੁਸਾਇਟੀ ਵਲੋਂ ਵਿਸ਼ਾਖੀ ਮੌਕੇ ਧਾਰਮਿਕ ਸਮਾਗਮ ਆਯੋਜਿਤ

ਸਿਟੀ ਸੈਂਟਰ ਅਪਾਰਟਮੈਂਟ ਵੈਲਫੇਅਰ ਸੁਸਾਇਟੀ ਵਲੋਂ ਵਿਸ਼ਾਖੀ ਮੌਕੇ ਧਾਰਮਿਕ ਸਮਾਗਮ ਆਯੋਜਿਤ

ਪਟਿਆਲਾ, 14 ਅਪ੍ਰੈਲ ( ਪ. ਪ.)- ਸਿਟੀ ਸੈਂਟਰ ਅਪਾਰਟਮੈਂਟ ਵੈਲਫੇਅਰ ਸੁਸਾਇਟੀ ਪਟਿਆਲਾ ਵਲੋਂ ਵਿਸਾਖੀ ਤਿਓਹਾਰ ਅਪਾਰਟਮੈਂਟ ਵਿਚ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਅਤੇ ਸੁਸਾਇਟੀ ਵਲੋਂ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਤੇ ਉਪਰੰਤ ਕੀਰਤਨ ਕੀਤਾ ਗਿਆ। ਇਸ ਮੌਕੇ ਬਤੌਰ ਮੁੱਖ ਮਹਿਮਾਨ ਇੰਪਰੂਵਮੈਂਟ ਟਰੱਸਟ ਪਟਿਆਲਾ ਦੇ ਚੇਅਰਮੈਨ ਮੇਘ ਚੰਦ ਅਤੇ ਵਿਸ਼ੇਸ਼ ਮਹਿਮਾਨ ਦੇ ਤੌਰ ’ਤੇ […]

ਸ਼ਰਾਬ ਨੀਤੀ : ਸੀਬੀਆਈ ਨੇ ਪੁੱਛ ਪੜਤਾਲ ਲਈ ਕੇਜਰੀਵਾਲ ਨੂੰ ਤਲਬ ਕੀਤਾ

ਨਵੀਂ ਦਿੱਲੀ, 14 ਅਪਰੈਲ- ਸੀਬੀਆਈ ਨੇ ਆਬਕਾਰੀ ਨੀਤੀ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਐਤਵਾਰ ਨੂੰ ਸਵੇਰੇ 11 ਵਜੇ ਤਲਬ ਕੀਤਾ ਹੈ।

ਪੰਜਾਬ ਦੇ ਸ਼ਾਂਤ ਪਾਣੀਆਂ ’ਚ ਪੱਥਰ ਮਾਰਿਆ ਜਾ ਰਿਹਾ ਹੈ: ਜਥੇਦਾਰ ਗਿਆਨੀ ਹਰਪ੍ਰੀਤ ਸਿੰਘ

ਪੰਜਾਬ ਦੇ ਸ਼ਾਂਤ ਪਾਣੀਆਂ ’ਚ ਪੱਥਰ ਮਾਰਿਆ ਜਾ ਰਿਹਾ ਹੈ: ਜਥੇਦਾਰ ਗਿਆਨੀ ਹਰਪ੍ਰੀਤ ਸਿੰਘ

ਤਲਵੰਡੀ ਸਾਬੋ, 14 ਅਪਰੈਲ- ਇਥੇ ਵਿਸਾਖੀ ਜੋੜ ਮੇਲੇ ਮੌਕੇ ਸਵੇਰ ਦੇ ਦੀਵਾਨਾਂ ਉਪਰੰਤ ਤਖ਼ਤ ਦਮਦਮਾ ਸਾਹਿਬ ਦੀ ਫਸੀਲ ਤੋਂ ਕੌਮ ਦੇ ਨਾਂ ਸੰਬੋਧਨ ਵਿੱਚ  ਜਥੇਦਾਰ ਤਖ਼ਤ ਦਮਦਮਾ ਸਾਹਿਬ ਤੇ ਕਾਰਜਕਾਰੀ ਜਥੇਦਾਰ ਅਕਾਲ ਤਖ਼ਤ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪਹਿਲਾਂ ਵਿਸਾਖੀ ਜੋੜ ਮੇਲਿਆਂ ‘ਤੇ ਪੁੱਜਣ ਵਾਲੀਆਂ ਸੰਗਤਾਂ ਲਈ ਸਵਾਗਤੀ ਬੈਨਰ ਲਗਦੇ ਸਨ ਤੇ ਲੰਗਰ ਲਗਾਏ […]