By G-Kamboj on
ARTICLES, INDIAN NEWS, News

ਗੁਰਬਚਨ ਜਗਤ ਵਿਸਾਖੀ ਆ ਗਈ ਹੈ। ਸੰਨ 1699 ਦੀ ਵਿਸਾਖੀ ਵਾਲੇ ਦਿਨ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸੇ ਦੀ ਸਾਜਨਾ ਕੀਤੀ ਸੀ ਜਿਸ ਨਾਲ ਪੰਜਾਬ ਦੇ ਇਤਿਹਾਸ ਵਿਚ ਇਨਕਲਾਬੀ ਤਬਦੀਲੀ ਆਈ। ਇਸ ਕਾਰਨ ਇਸ ਤਿਓਹਾਰ ਦਾ ਧਾਰਮਿਕ ਤੇ ਇਤਿਹਾਸਕ ਮਹੱਤਵ ਅਥਾਹ ਹੈ। ਪੰਜਾਬ ਵਿਚ ਵਿਸਾਖੀ ਦਾ ਮੌਸਮ ਅਤੇ ਤਿਓਹਾਰ ਕਣਕ ਦੀ ਵਾਢੀ ਨਾਲ ਜੁੜਿਆ ਹੋਇਆ […]
By G-Kamboj on
AUSTRALIAN NEWS, News

ਸਿਡਨੀ : ਆਸਟ੍ਰੇਲੀਆ ਦੇ ਨਿਊ ਸਾਊਥ ਵੇਲਜ਼ (ਐਨ.ਐਸ.ਡਬਲਯੂ.) ਰਾਜ ਨੇ ਵੀਰਵਾਰ ਨੂੰ ਟੈਟਨਸ ਨਾਲ ਇੱਕ ਵਿਅਕਤੀ ਦੀ ਮੌਤ ਦੀ ਸੂਚਨਾ ਦਿੱਤੀ, ਜੋ 1993 ਤੋਂ ਬਾਅਦ ਪਹਿਲੀ ਮੌਤ ਹੈ ਅਤੇ ਨਾਲ ਹੀ ਲਾਗ ਦੇ ਤਿੰਨ ਕੇਸ ਸਾਹਮਣੇ ਆਏ ਹਨ। ਇਸ ਮਗਰੋਂ ਸਥਾਨਕ ਲੋਕਾਂ ਨੂੰ ਆਪਣੇ ਟੀਕਾਕਰਨ ਦੀ ਸਥਿਤੀ ਦੀ ਜਾਂਚ ਕਰਨ ਦੀ ਅਪੀਲ ਕੀਤੀ ਗਈ ਹੈ। […]
By G-Kamboj on
INDIAN NEWS, News

ਹੁਸ਼ਿਆਰਪੁਰ, 13 ਅਪਰੈਲ- ਹੁਸ਼ਿਆਰਪੁਰ ਜ਼ਿਲ੍ਹੇ ਦੇ ਗੜ੍ਹਸ਼ੰਕਰ ਇਲਾਕੇ ’ਚ ਟਰੱਕ ਦੀ ਲਪੇਟ ’ਚ ਆਉਣ ਕਾਰਨ 7 ਸ਼ਰਧਾਲੂਆਂ ਦੀ ਮੌਤ ਹੋ ਗਈ ਤੇ 10 ਜ਼ਖਮੀ ਹੋ ਗਏ। ਇਹ ਘਟਨਾ ਉਸ ਸਮੇਂ ਹੋਈ, ਜਦੋਂ ਉਹ ਗੜ੍ਹਸ਼ੰਕਰ ਸਬ-ਡਵੀਜ਼ਨ ਦੇ ਚਰਨ ਚੋਹ ਗੰਗਾ ਖੁਰਾਲਗੜ੍ਹ ਸਾਹਿਬ ਜਾ ਰਹੇ ਸਨ। ਜਾਨ ਗਵਾਉਣ ਵਾਲੇ ਜ਼ਿਆਦਾਤਰ ਲੋਕ ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਜ਼ਿਲ੍ਹੇ ਦੇ […]
By G-Kamboj on
INDIAN NEWS, News

ਨਵੀਂ ਦਿੱਲੀ, 13 ਅਪਰੈਲ- ਭਾਰਤ ਵਿਚ ਇਕ ਦਿਨ ਵਿਚ ਕਰੋਨਾ ਦੇ 10,158 ਨਵੇਂ ਮਾਮਲੇ ਸਾਹਮਣੇ ਆਏ ਹਨ, ਜੋ ਪਿਛਲੇ ਕਰੀਬ ਅੱਠ ਮਹੀਨਿਆਂ ਵਿਚ ਦਰਜ ਕੀਤੇ ਗਏ ਰੋਜ਼ਾਨਾ ਮਾਮਲਿਆਂ ਦੀ ਸਭ ਤੋਂ ਵੱਧ ਹਨ। ਇਹ 230 ਦਿਨਾਂ ਬਾਅਦ ਦੇਸ਼ ਵਿੱਚ ਰੋਜ਼ਾਨਾ ਰਿਪੋਰਟ ਕੀਤੇ ਜਾਣ ਵਾਲੇ ਸਭ ਤੋਂ ਵੱਧ ਕੇਸ ਹਨ। ਪਿਛਲੇ ਸਾਲ 26 ਅਗਸਤ ਨੂੰ ਵਾਇਰਸ […]
By G-Kamboj on
INDIAN NEWS, News

ਬਠਿੰਡਾ, 13 ਅਪਰੈਲ- ਇਥੋਂ ਦੀ ਛਾਉਣੀ ’ਚ ਬੁੱਧਵਾਰ ਨੂੰ ਗੋਲੀਬਾਰੀ ਦੀ ਘਟਨਾ ਤੋਂ 12 ਘੰਟੇ ਬਾਅਦ ਇਕ ਹੋਰ ਫੌਜੀ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ। ਫੌਜ ਮੁਤਾਬਕ ਬੁੱਧਵਾਰ ਦੁਪਹਿਰ ਨੂੰ ਹੋਈ ਇਸ ਜਵਾਨ ਦੀ ਮੌਤ ਦਾ ਸਬੰਧ ਛਾਉਣੀ ’ਚ ਸਵੇਰ ਨੂੰ ਹੋਈ ਗੋਲੀਬਾਰੀ ਨਾਲ ਸਬੰਧਤ ਨਹੀਂ ਹੈ। ਬਿਆਨ ਵਿੱਚ ਫੌਜ ਨੇ ਕਿਹਾ, ‘12 ਅਪਰੈਲ […]