ਭਾਰਤ ’ਚ ਅਗਲੇ ਹਫ਼ਤੇ ਆਪਣਾ ਪਹਿਲਾ ਰਿਟੇਲ ਸਟੋਰ ਖੋਲ੍ਹੇਗਾ ਐਪਲ

ਭਾਰਤ ’ਚ ਅਗਲੇ ਹਫ਼ਤੇ ਆਪਣਾ ਪਹਿਲਾ ਰਿਟੇਲ ਸਟੋਰ ਖੋਲ੍ਹੇਗਾ ਐਪਲ

ਨਵੀਂ ਦਿੱਲੀ, 11 ਅਪਰੈਲ- ਆਈਫੋਨ ਨਿਰਮਾਤਾ ਐਪਲ ਨੇ ਅਗਲੇ ਹਫਤੇ ਭਾਰਤ ਵਿੱਚ ਆਪਣਾ ਪਹਿਲਾ ਰਿਟੇਲ ਸਟੋਰ ਖੋਲ੍ਹਣ ਦਾ ਐਲਾਨ ਕੀਤਾ ਹੈ। ਇਸ ਤੋਂ ਪਤਾ ਲੱਗਦਾ ਹੈ ਕਿ ਦੁਨੀਆ ਦਾ ਸਭ ਤੋਂ ਤੇਜ਼ੀ ਨਾਲ ਵਧ ਰਿਹਾ ਸਮਾਰਟਫੋਨ ਬਾਜ਼ਾਰ ਐਪਲ ਲਈ ਕਿੰਨਾ ਮਹੱਤਵਪੂਰਨ ਹੈ। ਕੰਪਨੀ ਅਧਿਕਾਰਤ ਤੌਰ ‘ਤੇ 18 ਅਪਰੈਲ ਨੂੰ ਮੁੰਬਈ ‘ਚ ਆਪਣਾ ਪਹਿਲਾ ਸਟੋਰ ਅਤੇ […]

1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ’ਚ ਸੀਬੀਆਈ ਨੇ ਟਾਈਟਲਰ ਦੀ ਆਵਾਜ਼ ਦਾ ਨਮੂਨਾ ਲਿਆ

1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ’ਚ ਸੀਬੀਆਈ ਨੇ ਟਾਈਟਲਰ ਦੀ ਆਵਾਜ਼ ਦਾ ਨਮੂਨਾ ਲਿਆ

ਨਵੀਂ ਦਿੱਲੀ, 11 ਅਪਰੈਲ- ਕਾਂਗਰਸ ਆਗੂ ਜਗਦੀਸ਼ ਟਾਈਟਲਰ ਨੂੰ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਦਿੱਲੀ ਦੇ ਪੁਲ ਬੰਗਸ਼ ਇਲਾਕੇ ਵਿੱਚ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿੱਚ ਉਸ ਦੀ ਆਵਾਜ਼ ਦਾ ਨਮੂਨਾ ਲੈਣ ਲਈ ਤਲਬ ਕੀਤਾ ਹੈ। ਏਜੰਸੀ ਨੇ ਉਸ ਦੀ ਆਵਾਜ਼ ਦਾ ਨਮੂਨਾ ਲੈਣ ਬਾਅਦ ਉਸ ਨੂੰ ਭੇਜ ਦਿੱਤਾ। ਉਹ ਅੱਜ ਸਵੇਰੇ ਕੇਂਦਰੀ […]

ਪਪਲਪ੍ਰੀਤ ਸਿੰਘ ਨੂੰ ਅਸਾਮ ਵਿਚਲੀ ਡਿਬਰੂਗੜ੍ਹ ਜੇਲ੍ਹ ਭੇਜਿਆ

ਪਪਲਪ੍ਰੀਤ ਸਿੰਘ ਨੂੰ ਅਸਾਮ ਵਿਚਲੀ ਡਿਬਰੂਗੜ੍ਹ ਜੇਲ੍ਹ ਭੇਜਿਆ

ਅੰਮ੍ਰਿਤਸਰ, 11 ਅਪਰੈਲ- ਅੰਮ੍ਰਿਤਪਾਲ ਸਿੰਘ ਦੇ ਕਰੀਬੀ ਪਪਲਪ੍ਰੀਤ ਸਿੰਘ ਨੂੰ ਅੱਜ ਅਸਾਮ ਦੇ ਡਿਬਰੂਗੜ੍ਹ ਦੀ ਜੇਲ੍ਹ ਵਿੱਚ ਭੇਜ ਦਿੱਤਾ ਗਿਆ ਹੈ। ਅੰਮ੍ਰਿਤਪਾਲ ਦੇ ਸਲਾਹਕਾਰ ਮੰਨੇ ਜਾਂਦੇ ਪਪਲਪ੍ਰੀਤ ਸਿੰਘ ਨੂੰ ਸੋਮਵਾਰ ਨੂੰ ਅੰਮ੍ਰਿਤਸਰ ਜ਼ਿਲੇ ‘ਚ ਗ੍ਰਿਫਤਾਰ ਕਰਕੇ ਰਾਸ਼ਟਰੀ ਸੁਰੱਖਿਆ ਐਕਟ ਤਹਿਤ ਹਿਰਾਸਤ ‘ਚ ਲਿਆ ਗਿਆ। ਡੀਐੱਸਪੀ ਸੰਜੀਵ ਕੁਮਾਰ ਦੀ ਅਗਵਾਈ ਹੇਠ ਪੰਜ ਮੈਂਬਰੀ ਟੀਮ ਅੱਜ ਪਪਲਪ੍ਰੀਤ […]

ਭਾਰਤ ਸਰਕਾਰ ਨੇ ਪੰਜਾਬ ’ਚ ਕਣਕ ਦੇ ਖਰੀਦ ਨਿਯਮਾਂ ’ਚ ਢਿੱਲ ਦਿੱਤੀ

ਭਾਰਤ ਸਰਕਾਰ ਨੇ ਪੰਜਾਬ ’ਚ ਕਣਕ ਦੇ ਖਰੀਦ ਨਿਯਮਾਂ ’ਚ ਢਿੱਲ ਦਿੱਤੀ

ਚੰਡੀਗੜ੍ਹ, 11 ਅਪਰੈਲ- ਭਾਰਤ ਸਰਕਾਰ ਨੇ ਖਰੀਦ ਲਈ ਤੈਅ ਮਿਆਰ ਦੇ ਨਿਯਮਾਂ ਵਿੱਚ ਢਿੱਲ ਦੇ ਕੇ ਪੰਜਾਬ ਤੋਂ ਕਣਕ ਖਰੀਦਣ ਦੀ ਇਜਾਜ਼ਤ ਦੇ ਦਿੱਤੀ ਹੈ ਪਰ ਅਜਿਹੀ ਕਣਕ ਦੇ ਖਰੀਦ ‘ਤੇ ਮੁੱਲ ਵਿੱਚ ਕਟੌਤੀ ਕੀਤੀ ਗਈ ਹੈ। ਕੇਂਦਰੀ ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਮੰਤਰਾਲੇ ਨੇ ਪੰਜਾਬ ਸਰਕਾਰ ਨੂੰ ਸੂਚਿਤ ਕੀਤਾ ਹੈ ਕਿ ਉਹ ਮੰਡੀ […]

ਸਿਹਤ ਦਿਵਸ ਨੂੰ ਸਮਰਪਿਤ ਕੁਇਜ਼ ਮੁਕਾਬਲੇ ਕਰਵਾਏ

ਸਿਹਤ ਦਿਵਸ ਨੂੰ ਸਮਰਪਿਤ ਕੁਇਜ਼ ਮੁਕਾਬਲੇ ਕਰਵਾਏ

ਪਟਿਆਲਾ, 11 ਅਪ੍ਰੈਲ (ਗੁਰਪ੍ਰੀਤ ਕੰਬੋਜ)- ਵਿਸ਼ਵ ਸਿਹਤ ਦਿਵਸ ਕੌਮਾਂਤਰੀ ਪੱਧਰ ’ਤੇ ਵੱਖ-ਵੱਖ ਥਾਵਾਂ ’ਤੇ ਮਨਾਇਆ ਗਿਆ ਤੇ ਸਿਹਤ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਇਸ ਵਾਰ ਵਿਸ਼ਵ ਸਿਹਤ ਦਿਵਸ ਦਾ ਥੀਮ ‘ਹੈਲਥ ਫਾਰ ਆਲ’ ਸੀ, ਜਿਸ ਤੋਂ ਭਾਵ ਹੈ ਕਿ ਸਭ ਲਈ ਸਿਹਤ। ਇਸੇ ਤਰ੍ਹਾਂ ਵਿਸ਼ਵ ਸਿਹਤ ਦਿਵਸ ਨੂੰ ਸਮਰਪਿਤ ਸਰਕਾਰੀ ਮੈਡੀਕਲ ਕਾਲਜ ਦੇ ਕਮਿਊਨਿਟੀ […]