ਕੈਨੇਡਾ ਦੀ ਮਸਜਿਦ ’ਚ ਸ਼ਰਧਾਲੂਆਂ ਨੂੰ ਮਾੜਾ ਬੋਲਣ ਵਾਲਾ ਭਾਰਤੀ ਮੂਲ ਦਾ ਨਾਗਰਿਕ ਗ੍ਰਿਫ਼ਤਾਰ

ਕੈਨੇਡਾ ਦੀ ਮਸਜਿਦ ’ਚ ਸ਼ਰਧਾਲੂਆਂ ਨੂੰ ਮਾੜਾ ਬੋਲਣ ਵਾਲਾ ਭਾਰਤੀ ਮੂਲ ਦਾ ਨਾਗਰਿਕ ਗ੍ਰਿਫ਼ਤਾਰ

ਟੋਰਾਂਟੋ, 10 ਅਪਰੈਲ- ਕੈਨੇਡਾ ਦੇ ਓਂਟਾਰੀਓ ਦੀ ਮਸਜਿਦ ਵਿੱਚ 28 ਸਾਲਾ ਭਾਰਤੀ ਮੂਲ ਦੇ ਵਿਅਕਤੀ ਨੂੰ ਖਤਰਨਾਕ ਢੰਗ ਨਾਲ ਗੱਡੀ ਚਲਾਉਣ, ਗ਼ਲਤ ਧਾਰਮਿਕ ਟਿੱਪਣੀਆਂ ਕਰਨ ਅਤੇ ਸ਼ਰਧਾਲੂਆਂ ਨੂੰ ਧਮਕਾਉਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਸੀਟੀਵੀ ਨਿਊਜ਼ ਨੇ ਰਿਪੋਰਟ ਦਿੱਤੀ ਕਿ ਸ਼ਰਨ ਕਰੁਣਾਕਰਨ ਨੂੰ ਟੋਰਾਂਟੋ ਵਿੱਚ ਸ਼ੁੱਕਰਵਾਰ ਰਾਤ ਨੂੰ ਮਸਜਿਦ ਵਿੱਚ ਗੜਬੜੀ ਬਾਰੇ ਫੋਨ […]

ਹਰਿਆਣਾ ਦੇ ਸੋਨੀਪਤ ’ਚ ਮਸਜਿਦ ’ਤੇ ਹਮਲਾ: 9 ਵਿਅਕਤੀ ਜ਼ਖ਼ਮੀ ਤੇ 19 ਖ਼ਿਲਾਫ਼ ਕੇਸ ਦਰਜ

ਹਰਿਆਣਾ ਦੇ ਸੋਨੀਪਤ ’ਚ ਮਸਜਿਦ ’ਤੇ ਹਮਲਾ: 9 ਵਿਅਕਤੀ ਜ਼ਖ਼ਮੀ ਤੇ 19 ਖ਼ਿਲਾਫ਼ ਕੇਸ ਦਰਜ

ਚੰਡੀਗੜ੍ਹ, 10 ਅਪਰੈਲ- ਹਰਿਆਣਾ ਦੇ ਸੋਨੀਪਤ ਵਿੱਚ 15-20 ਹਥਿਆਰਬੰਦ ਹਮਲਾਵਾਰਾਂ ਨੇ ਮਸਜਿਦ ਵਿੱਚ ਭੰਨ-ਤੋੜ ਕਰਨ ਅਤੇ ਨਮਾਜ਼ੀਆਂ ਉੱਤੇ ਹਮਲਾ ਕਰਨ ਤੋਂ ਬਾਅਦ ਤਣਾਅ ਪੈਦਾ ਹੋ ਗਿਆ। ਹਮਲੇ ‘ਚ ਘੱਟੋ-ਘੱਟ 9 ਵਿਅਕਤੀ ਜ਼ਖ਼ਮੀ ਹੋ ਗਏ। ਘਟਨਾ ਐਤਵਾਰ ਰਾਤ ਸੋਨੀਪਤ ਜ਼ਿਲ੍ਹੇ ਦੇ ਪਿੰਡ ਸੰਦਲ ਕਲਾਂ ਦੀ ਹੈ। ਘਟਨਾ ਤੋਂ ਬਾਅਦ ਹਥਿਆਰਬੰਦ ਵਿਅਕਤੀਆਂ ਵੱਲੋਂ ਲੋਕਾਂ ‘ਤੇ ਹਮਲਾ ਕਰਨ […]

ਦਲਾਈ ਲਾਮਾ ਨੇ ਬੱਚੇ ਤੇ ਉਸ ਦੇ ਪਰਿਵਾਰ ਤੋਂ ਮੁਆਫ਼ੀ ਮੰਗੀ

ਦਲਾਈ ਲਾਮਾ ਨੇ ਬੱਚੇ ਤੇ ਉਸ ਦੇ ਪਰਿਵਾਰ ਤੋਂ ਮੁਆਫ਼ੀ ਮੰਗੀ

ਸ਼ਿਮਲਾ, 10 ਅਪਰੈਲ- ਦਲਾਈ ਲਾਮਾ ਨੇ ਅੱਜ ਕਿਹਾ ਹੈ ਕਿ ਜੇ ਉਨ੍ਹਾਂ ਦੇ ਸ਼ਬਦਾਂ ਨਾਲ ਭਾਵਨਾਵਾਂ ਨੂੰ ਸੱਟ ਵੱਜੀ ਹੈ ਤਾਂ ਉਹ ਬੱਚੇ, ਉਸ ਦੇ ਪਰਿਵਾਰ ਅਤੇ ਦੋਸਤਾਂ ਤੋਂ ਮੁਆਫੀ ਮੰਗਦੇ ਹਨ। ਇਸ ਤੋਂ ਪਹਿਲਾਂ ਵੀਡੀਓ ਵਿੱਚ ਤਿੱਬਤੀ ਅਧਿਆਤਮਕ ਨੇਤਾ ਕਥਿਤ ਤੌਰ ‘ਤੇ ਬੱਚੇ ਨੂੰ ਆਪਣੀ ਜੀਭ ਚੂਸਣ ਲਈ ਕਹਿ ਰਹੇ ਹਨ। ਇਸ ਨਾਲ ਵਿਵਾਦ […]

ਮਹਾਰਾਜਾ ਰਣਜੀਤ ਸਿੰਘ ਦੇ ਰਾਜ ਵੇਲੇ ਦੇ ਝੰਡੇ ਨੂੰ ਖ਼ਾਲਿਸਤਾਨ ਦਾ ਕਰਾਰ ਦੇਣ ਵਾਲੇ ਚੈਨਲਾਂ ਤੇ ਪੁਲੀਸ ਅਧਿਕਾਰੀਆਂ ਨੂੰ ਸ਼੍ਰੋਮਣੀ ਕਮੇਟੀ ਨੇ ਨੋਟਿਸ ਭੇਜੇ

ਮਹਾਰਾਜਾ ਰਣਜੀਤ ਸਿੰਘ ਦੇ ਰਾਜ ਵੇਲੇ ਦੇ ਝੰਡੇ ਨੂੰ ਖ਼ਾਲਿਸਤਾਨ ਦਾ ਕਰਾਰ ਦੇਣ ਵਾਲੇ ਚੈਨਲਾਂ ਤੇ ਪੁਲੀਸ ਅਧਿਕਾਰੀਆਂ ਨੂੰ ਸ਼੍ਰੋਮਣੀ ਕਮੇਟੀ ਨੇ ਨੋਟਿਸ ਭੇਜੇ

ਅੰਮ੍ਰਿਤਸਰ, 10 ਅਪਰੈਲ- ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਵੇਲੇ ਦੇ ਖਾਲਸਾ ਰਾਜ ਝੰਡੇ ਨੂੰ ਖਾਲਿਸਤਾਨ ਦਾ ਝੰਡਾ ਦੱਸਣ ਵਾਲੇ ਪੁਲੀਸ ਅਧਿਕਾਰੀਆਂ ਅਤੇ ਮੀਡੀਆ ਚੈਨਲਾਂ ਨੂੰ ਸ਼੍ਰੋਮਣੀ ਕਮੇਟੀ ਨੇ ਕਾਨੂੰਨੀ ਨੋਟਿਸ ਭੇਜਿਆ ਹੈ। ਇਹ ਖ਼ੁਲਾਸਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤਾ। ਅੰਤ੍ਰਿਗ ਕਮੇਟੀ ਦੀ ਮੀਟਿੰਗ ਵਿੱਚ ਸ਼ਾਮਲ ਹੋਣ ਤੋਂ ਬਾਅਦ ਮੀਡੀਆ ਨਾਲ […]

ਕੱਥੂਨੰਗਲ ਤੋਂ ਪਪਲਪ੍ਰੀਤ ਸਿੰਘ ਗ੍ਰਿਫ਼ਤਾਰ

ਚੰਡੀਗੜ੍ਹ, 10 ਅਪਰੈਲ- ਖ਼ਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਦੇ ਸਹਿਯੋਗੀ ਪਪਲਪ੍ਰੀਤ ਸਿੰਘ ਨੂੰ ਅੱਜ ਪੰਜਾਬ ਪੁਲੀਸ ਅਤੇ ਉਸ ਦੀ ਕਾਊਂਟਰ ਇੰਟੈਲੀਜੈਂਸ ਯੂਨਿਟ ਨੇ ਗ੍ਰਿਫ਼ਤਾਰ ਕਰ ਲਿਆ। ਆਈਜੀ ਸੁਖਚੈਨ ਸਿੰਘ ਗਿੱਲ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਪਪਲਪ੍ਰੀਤ ਸਿੰਘ ਨੂੰ ਅੰਮ੍ਰਿਤਸਰ ਦੇ ਕੱਥੂਨੰਗਲ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਪਲਪ੍ਰੀਤ ਸਿੰਘ ਨੂੰ ਐੱਨਐੱਸਏ ਤੇ 6 ਹੋਰ ਮਾਮਲਿਆਂ […]