By G-Kamboj on
AUSTRALIAN NEWS, News

ਬ੍ਰਿਸਬੇਨ- ਆਸਟ੍ਰੇਲੀਆ ਵਿਖੇ ਬ੍ਰਿਸਬੇਨ ਸ਼ਹਿਰ ਦੇ ਬਾਹਰ ਉਪਨਗਰ ਵਿੱਚ ਇੱਕ ਕੁੱਤੇ ਦੁਆਰਾ ਹਮਲਾ ਕਰਨ ਤੋਂ ਬਾਅਦ ਇੱਕ ਬੱਚੀ ਨੂੰ ਹਸਪਤਾਲ ਲਿਜਾਇਆ ਗਿਆ। ਜਾਣਕਾਰੀ ਮੁਤਾਬਕ ਦੁਪਹਿਰ ਵੇਲੇ ਵੁਡਰਿਜ ਵਿੱਚ ਇੱਕ ਬੁੱਲ ਅਰਬ ਦੁਆਰਾ ਇੱਕ ਯਾਰਡ ਵਿੱਚ ਘੜੀਸਣ ਅਤੇ ਹਮਲਾ ਕਰਨ ਤੋਂ ਬਾਅਦ ਛੇ ਸਾਲਾ ਬੱਚੀ ਦੀ ਹਾਲਤ ਗੰਭੀਰ ਬਣੀ ਹੋਈ ਹੈ।ਪੈਰਾਮੈਡਿਕਸ ਮੌਕੇ ‘ਤੇ ਹਾਜ਼ਰ ਹੋਏ ਅਤੇ […]
By G-Kamboj on
AUSTRALIAN NEWS, News

ਬ੍ਰਿਸਬੇਨ – ਆਸਟ੍ਰੇਲੀਆ ਦੇ ਪੰਜਾਬੀ ਭਾਈਚਾਰੇ ਵਲੋਂ ਕੌਮੀ ਪੱਧਰ ‘ਤੇ ਆਯੋਜਿਤ ਕੀਤੀਆਂ ਗਈਆਂ 35ਵੀਆਂ ਸਾਲਾਨਾ ਸਿੱਖ ਖੇਡਾਂ ਬ੍ਰਿਸਬੇਨ (ਗੋਲਡ ਕੋਸਟ) ਦੇ ਪ੍ਰਫਾਰਮੈਂਸ ਸੈਂਟਰ ਵਿਖੇ ਬਹੁਤ ਹੀ ਸ਼ਾਨੋ-ਸ਼ੌਕਤ ਤੇ ਪੂਰੇ ਉਤਸ਼ਾਹ ਨਾਲ ਆਰੰਭ ਹੋਈਆਂ। ਖੇਡਾਂ ਦਾ ਉਦਘਾਟਨ ਗੋਲਡ ਕੋਸਟ ਦੇ ਪ੍ਰਫਾਰਮੈਂਸ ਸੈਂਟਰ ਦੇ ਖੇਡ ਮੈਦਾਨ ਵਿੱਚ 5 ਪਿਆਰਿਆਂ ਵੱਲੋਂ ਅਰਦਾਸ, ਬੱਚਿਆਂ ਵੱਲੋਂ ਸ਼ਬਦ ਗਾਇਨ ਅਤੇ ਰਵਾਇਤੀ […]
By G-Kamboj on
INDIAN NEWS, News

ਲੁਧਿਆਣਾ : ਮਹਾਨਗਰ ਲੁਧਿਆਣਾ ਵਿਚ ਧਾਰਾ 144 ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ ਕਮਿਸ਼ਨਰ ਪੁਲਸ ਸ਼ਹਿਰ-ਕਮ-ਸਥਾਨਕ ਲੁਧਿਆਣਾ ਸੌਮਿਆ ਮਿਸ਼ਰਾ, ਆਈ. ਪੀ. ਐੱਸ. ਨੇ ਜ਼ਾਬਤਾ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰ 2) ਦੀ ਧਾਰਾ 144 ਸੀ.ਆਰ.ਪੀ.ਸੀ. ਅਧੀਨ ਸੌਪੇ ਗਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਾਰੀ ਕੀਤੇ ਹਨ। ਸੰਯੁਕਤ ਕਮਿਸ਼ਨਰ ਪੁਲਸ ਦੇ ਧਿਆਨ ਵਿਚ […]
By G-Kamboj on
AUSTRALIAN NEWS, INDIAN NEWS, News

ਕੈਨਬਰਾ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬ੍ਰਿਸਬੇਨ ਵਿਖੇ ਹੋ ਰਹੀਆਂ 35ਵੀਆਂ ਆਸਟ੍ਰੇਲੀਅਨ ਸਿੱਖ ਖੇਡਾਂ ਨਾਲ ਜੁੜੇ ਸਾਰੇ ਲੋਕਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ। ਨਾਲ ਹੀ ਮੋਦੀ ਨੇ ਭਾਰਤ ਅਤੇ ਆਸਟ੍ਰੇਲੀਆ ਨੂੰ ਤਰੱਕੀ ਅਤੇ ਖੁਸ਼ਹਾਲੀ ਵਿਚ ਮਜ਼ਬੂਤ ਭਾਈਵਾਲ ਦੱਸਿਆ। ਆਸਟ੍ਰੇਲੀਅਨ ਨੈਸ਼ਨਲ ਸਿੱਖ ਸਪੋਰਟਸ ਐਂਡ ਕਲਚਰਲ ਕੌਂਸਲ ਵੱਲੋਂ ਕਰਵਾਈਆਂ ਜਾਣ ਵਾਲੀਆਂ ਖੇਡਾਂ 7 ਤੋਂ 9 ਅਪ੍ਰੈਲ ਤੱਕ ਬ੍ਰਿਸਬੇਨ […]
By G-Kamboj on
INDIAN NEWS, News

ਚੰਡੀਗੜ੍ਹ, 9 ਅਪਰੈਲ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗਰਮੀ ਦੇ ਮੌਸਮ ਨੂੰ ਵੇਖਦਿਆਂ ਬਿਜਲੀ ਦੀ ਬੱਚਤ ਕਰਨ ਲਈ ਸਰਕਾਰੀ ਦਫ਼ਤਰਾਂ ਦੇ ਸਮੇਂ ਵਿੱਚ ਬਦਲਾਅ ਕਰ ਦਿੱਤਾ ਹੈ। ਮੁੱਖ ਮੰਤਰੀ ਨੇ ਵੀਡੀਓ ਸੰਦੇਸ਼ ਰਾਹੀਂ ਕਿਹਾ ਕਿ ਸੂਬੇ ਵਿੱਚ ਸਰਕਾਰੀ ਦਫ਼ਤਰ ਸਵੇਰੇ ਸਾਢੇ 7 ਵਜੇ ਤੋਂ ਬਾਅਦ ਦੁਪਹਿਰ 2 ਵਜੇ ਤੱਕ ਲੱਗਣਗੇ, ਜੋ ਪਹਿਲਾਂ ਸਵੇਰੇ […]