ਅਬੋਹਰ ਵਿਚ ਦਿਨ ਦਿਹਾੜੇ ਕਤਲ

ਅਬੋਹਰ ਵਿਚ ਦਿਨ ਦਿਹਾੜੇ ਕਤਲ

ਚੰਡੀਗੜ੍ਹ, 7 ਜੁਲਾਈ- ਅਬੋਹਰ ਸ਼ਹਿਰ ਵਿਚ ‘New Wear Well’ ਸ਼ੋਅਰੂਮ ਦੇ ਸਹਿ ਮਾਲਕ ਸੰਜੈ ਵਰਮਾ ਦਾ ਅੱਜ ਦਿਨ ਦਿਹਾੜੇ ਸਟੋਰ ਦੇ ਬਾਹਰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਪੁਲੀਸ ਤੇ ਚਸ਼ਮਦੀਦਾਂ ਮੁਤਾਬਕ ਇਹ ਪੂਰੀ ਵਾਰਦਾਤ ਵਰਮਾ ਦੀ ਮਾਲਕੀ ਵਾਲੇ ਸ਼ੋਅਰੂਮ ਦੇ ਬਿਲਕੁਲ ਬਾਹਰ ਵਾਪਰੀ। ਜਾਣਕਾਰੀ ਅਨੁਸਾਰ ਮੋਟਰਸਾਈਕਲ ਸਵਾਰ ਤਿੰਨ ਅਣਪਛਾਤੇ ਹਮਲਾਵਰਾਂ ਨੇ ਵਰਮਾ […]

ਮਸਕ ਨੇ ਨਵੀਂ ਰਾਜਨੀਤਕ ਪਾਰਟੀ ਬਣਾਈ

ਮਸਕ ਨੇ ਨਵੀਂ ਰਾਜਨੀਤਕ ਪਾਰਟੀ ਬਣਾਈ

ਵਾਸ਼ਿੰਗਟਨ, 6 ਜੁਲਾਈ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਅਤੇ ਟੈਸਲਾ ਦੇ ਸੀਈਓ ਐਲਨ ਮਸਕ ਦਰਮਿਆਨ ਵਿਵਾਦ ਵਧਦਾ ਜਾ ਰਿਹਾ ਹੈ। ਇਸ ਦਰਮਿਆਨ ਮਸਕ ਨੇ ਨਵੀਂ ਰਾਜਨੀਤਕ ਪਾਰਟੀ (ਅਮਰੀਕਾ ਪਾਰਟੀ) ਦੇ ਗਠਨ ਦਾ ਐਲਾਨ ਕਰਦੇ ਹੋਏ ਕਿਹਾ ਕਿ ਟਰੰਪ ਦਾ ਵੱਡਾ ਟੈਕਸ ਬਿੱਲ ਅਮਰੀਕਾ ਨੂੰ ਦੀਵਾਲੀਆ ਕਰ ਦੇਵੇਗਾ। ਉਸ ਨੇ ਇਕ ਦਿਨ ਪਹਿਲਾਂ ਆਪਣੇ X ਪਲੇਟਫਾਰਮ […]

ਭਾਰਤ ਵਿੱਚ ਰਾਇਟਰਜ਼ ਦਾ X ਖਾਤਾ ਬੰਦ

ਭਾਰਤ ਵਿੱਚ ਰਾਇਟਰਜ਼ ਦਾ X ਖਾਤਾ ਬੰਦ

ਚੰਡੀਗੜ੍ਹ, 6 ਜੁਲਾਈ : ਕੌਮਾਂਤਰੀ ਨਿਊਜ਼ ਏਜੰਸੀ ਰਾਇਟਰਜ਼ ਦੇ ਅਧਿਕਾਰਤ X (ਪਹਿਲਾਂ ਟਵਿੱਟਰ) ਖਾਤੇ ਨੂੰ ਭਾਰਤ ਵਿੱਚ ਰੋਕ ਦਿੱਤਾ ਗਿਆ ਹੈ। ਇਹ ਖਾਤਾ ਇੱਕ ਕਾਨੂੰਨੀ ਮੰਗ ਦੇ ਜਵਾਬ ਵਿੱਚ ਰੋਕਿਆ ਗਿਆ ਹੈ ਤੇ ਹੁਣ ਤੱਕ ਰਾਇਟਰਜ਼ ਨੇ ਪਾਬੰਦੀ ਬਾਰੇ ਕੋਈ ਬਿਆਨ ਜਾਰੀ ਨਹੀਂ ਕੀਤਾ ਹੈ। ਇਸ ਦੇ ਖਾਤੇ ’ਤੇ ਇਹ ਸੰਦੇਸ਼ ਪ੍ਰਦਰਸ਼ਤ ਹੋ ਰਿਹਾ ਹੈ […]

ਮਹਿਲਾਵਾਂ ਦੀ 5000 ਮੀਟਰ ਅਤੇ 1500 ਮੀਟਰ ਦੌੜ ’ਚ ਨਵੇਂ ਵਿਸ਼ਵ ਰਿਕਾਰਡ

ਮਹਿਲਾਵਾਂ ਦੀ 5000 ਮੀਟਰ ਅਤੇ 1500 ਮੀਟਰ ਦੌੜ ’ਚ ਨਵੇਂ ਵਿਸ਼ਵ ਰਿਕਾਰਡ

ਯੂਜੀਨ (ਅਮਰੀਕਾ), 6 ਜੁਲਾਈ : ਕੀਨੀਆ ਦੀ ਬੀਟ੍ਰਾਈਸ ਚੇਬੇਟ Beatrice Chebet ਨੇ ਪ੍ਰੀਫੋਂਟੇਨ ਕਲਾਸਿਕ ਅਥਲੈਟਿਕ ਮੁਕਾਬਲੇ ਵਿੱਚ ਮਹਿਲਾਵਾਂ ਦੀ 5000 ਮੀਟਰ ਦੌੜ 13 ਮਿੰਟ 58.06 ਸੈਕਿੰਡ ਨਾਲ ਜਿੱਤ ਕੇ ਵਿਸ਼ਵ ਰਿਕਾਰਡ ਬਣਾਇਆ। ਚੇਬੇਟ ਇਸ ਮੁਕਾਬਲੇ ਵਿੱਚ 14 ਮਿੰਟ ਤੋਂ ਘੱਟ ਸਮਾਂ ਕੱਢਣ ਵਾਲੀ ਪਹਿਲੀ ਮਹਿਲਾ ਅਥਲੀਟ ਬਣ ਗਈ ਹੈ। ਉਸ ਨੇ ਇਥੋਪੀਆ ਦੀ ਗੁਡਾਫ਼ ਤਸੇਗੇ Gudaf […]

ਅਦਾਲਤ ਨੇ ਬਿਕਰਮ ਮਜੀਠੀਆ ਨੂੰ ਜੁਡੀਸ਼ੀਅਲ ਰਿਮਾਂਡ ’ਤੇ ਭੇਜਿਆ

ਅਦਾਲਤ ਨੇ ਬਿਕਰਮ ਮਜੀਠੀਆ ਨੂੰ ਜੁਡੀਸ਼ੀਅਲ ਰਿਮਾਂਡ ’ਤੇ ਭੇਜਿਆ

ਮੁਹਾਲੀ, 6 ਜੁਲਾਈ : ਅਕਾਲੀ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਮੁਹਾਲੀ ਅਦਾਲਤ ਵਿਚ ਪੇਸ਼ੀ ਭੁਗਤੀ। ਮੁਹਾਲੀ ਅਦਾਲਤ ਵੱਲੋਂ ਬਿਕਰਮ ਮਜੀਠੀਆ ਨੂੰ ਜ਼ੁਡੀਸ਼ੀਅਲ ਰਿਮਾਂਡ ’ਤੇ ਭੇਜਿਆ ਗਿਆ ਹੈ। ਅਦਾਲਤ ਨੇ ਅਕਾਲੀ ਆਗੂ ਦਾ 14 ਦਿਨਾ ਰਿਮਾਂਡ ਦੇ ਦਿੱਤਾ ਹੈ। ਮਜੀਠੀਆ ਨੂੰ ਨਿਊ ਨਾਭਾ ਜੇਲ੍ਹ ਭੇਜਿਆ ਗਿਆ ਹੈ। ਵਿਜੀਲੈਂਸ ਬਿਊਰੋ ਨੇ ਮਜੀਠੀਆ ਨੂੰ 25 […]