By G-Kamboj on
INDIAN NEWS, News

ਮੋਗਾ , 18 ਮਾਰਚ : ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨੂੰ ਪੁਲਸ ਨੇ ਹਿਰਾਸਤ ਵਿਚ ਲੈ ਲਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਅੰਮ੍ਰਿਤਪਾਲ ਸਿੰਘ ਜ਼ਿਲ੍ਹਾ ਜਲੰਧਰ ਦੇ ਸ਼ਾਹਕੋਟ ਨੂੰ ਜਾ ਰਹੇ ਸਨ। ਇਸ ਦੌਰਾਨ ਪਹਿਲਾਂ ਤੋਂ ਪੂਰੀ ਤਿਆਰੀ ਵਿਚ ਖੜ੍ਹੀ ਪੰਜਾਬ ਪੁਲਸ ਨੇ ਅੰਮ੍ਰਿਤਪਾਲ ਦੇ ਕਾਫਲੇ ਨੂੰ ਘੇਰਾ ਪਾ […]
By G-Kamboj on
INDIAN NEWS, News

ਜਲੰਧਰ, 18 ਮਾਰਚ : ਪੰਜਾਬ ਵਿਚ ਕਈ ਥਾਵਾਂ ਅਤੇ ਕਈ ਜ਼ਿਲ੍ਹਿਆਂ ਵਿਚ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ। ਦਰਅਸਲ ਪੰਜਾਬ ਪੁਲਸ ਵਲੋਂ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਗਈ ਹੈ। ਜਿਸ ਤਹਿਤ ਪੁਲਸ ਵਲੋਂ ਅੰਮ੍ਰਿਤਪਾਲ ਸਿੰਘ ਦੇ ਛੇ ਸਾਥੀਆਂ ਨੂੰ ਜਲੰਧਰ ਦੇ ਸ਼ਾਹਕੋਟ ਵਿਚ ਹਿਰਾਸਤ ’ਚ ਲੈ ਲਿਆ […]
By G-Kamboj on
INDIAN NEWS, News

ਪਟਿਆਲਾ, 16 ਮਾਰਚ (ਪ. ਪ.)- ਦੇਸ਼ ਆਜ਼ਾ ਹੋਇਆਂ 75 ਸਾਲ ਹੋ ਗਏ ਹਨ। ਭਾਰਤ ਸਰਕਾਰ ਆਜ਼ਾਦੀ ਦਾ 75ਵਾਂ ਸਾਲ ਅਤੇ ਇਸ ਦੀਆਂ ਪ੍ਰਾਪਤੀਆਂ ਦਾ ‘ਆਜ਼ਾਦੀ ਕਾ ਅੰਮ੍ਰਿਤ ਮਹਾਂਉਤਸਵ’ ਮਨਾ ਰਿਹਾ ਹੈ ਅਤੇ ਯਾਦ ਕਰ ਰਿਹਾ ਹੈ। ਇਸੇ ਤਹਿਤ ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਅਤੇ ਇਸ ਦੀ ਖੁਦ ਮੁਖਿਤਆਰ ਸੰਸਥਾ ਨਹਿਰੂ ਯੁਵਾ ਕੇਂਦਰ ਸੰਗਠਨ ਇਕ ਅਪ੍ਰੈਲ […]
By G-Kamboj on
INDIAN NEWS, News

ਮਾਨਸਾ, 16 ਮਾਰਚ- ਪੰਜਾਬੀ ਅਦਾਕਾਰ ਅਮਨ ਧਾਲੀਵਾਲ ਉਤੇ ਵਿਦੇਸ਼ ਵਿਚ ਹਮਲਾ ਕੀਤਾ ਗਿਆ ਹੈ। ਉਂਝ ਉਸ ਦੀ ਹਾਲਤ ਫਿਲਹਾਲ ਠੀਕ ਦੱਸੀ ਗਈ ਹੈ। ਉਸ ਉਪਰ ਇਹ ਹਮਲਾ ਅਮਰੀਕਾ ਵਿਚ ਜਿੰਮ ਵਿਚ ਕਸਰਤ ਕਰਨ ਦੌਰਾਨ ਗੋਰੇ ਵਲੋਂ ਕੀਤਾ ਗਿਆ, ਜਿਸ ਨੂੰ ਕਾਬੂ ਕਰਕੇ ਪੁਲੀਸ ਦੇ ਹਵਾਲੇ ਕਰ ਦਿੱਤਾ ਗਿਆ ਹੈ। ਅਮਨ ਧਾਲੀਵਾਲ ਨੂੰ ਉਸ ਦੇ ਦੋਸਤਾਂ […]
By G-Kamboj on
INDIAN NEWS, News

ਮਾਨਸਾ, 16 ਮਾਰਚ- ਜੇਲ੍ਹ ‘ਚੋਂ ਗੈਂਗਸਟਰ ਲਾਰੈਂਸ ਦੀ ਨਿੱਜੀ ਚੈਨਲ ਉਪਰ ਚਰਚਿਤ ਹੋਈ ਇੰਟਰਵਿਊ ਤੋਂ ਦੋ ਦਿਨ ਬਾਅਦ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਨਾਰਾਜ਼ ਹੋ ਕੇ ਕਿਹਾ ਹੈ ਕਿ ਇਸ ਪਿੱਛੇ ਡੂੰਘੀ ਸਾਜ਼ਿਸ਼ ਹੈ। ਉਨ੍ਹਾਂ ਕਿਹਾ ਕਿ ਗੈਂਗਸਟਰ ਲਾਰੈਂਸ ਦਾ ਇੰਟਰਵਿਊ ਕਰਵਾਉਣ ਦਾ ਮਕਸਦ ਪਹੀਲੀ ਬਰਸੀ ਤੋਂ ਪਹਿਲਾਂ ਸਿੱਧੂ […]