By G-Kamboj on
INDIAN NEWS, News

ਨਵੀਂ ਦਿੱਲੀ, 15 ਮਾਰਚ- ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਪਾਕਿਸਤਾਨ ਸਥਿਤ ਅਤਿਵਾਦੀਆਂ ਨਾਲ ਸਬੰਧ ਰੱਖਣ ਦੇ ਮਾਮਲੇ ’ਚ ਦਰਜਨ ਦੇ ਕਰੀਬ ਵਿਅਕਤੀਆਂ ਦੀ ਪਛਾਣ ਕਰਨ ਤੋਂ ਬਾਅਦ ਅੱਜ ਜੰਮੂ ਕਸ਼ਮੀਰ ਤੇ ਪੰਜਾਬ ਦੀਆਂ 15 ਥਾਵਾਂ ’ਤੇ ਛਾਪੇ ਮਾਰੇ। ਜੂਨ 2022 ਵਿੱਚ ਐਨਆਈਏ ਦੇ ਬੁਲਾਰੇ ਨੇ ਕਿਹਾ ਕਿ ਜੰਮੂ ਅਤੇ ਕਸ਼ਮੀਰ ਦੇ ਛੇ ਜ਼ਿਲ੍ਹਿਆਂ ਸ੍ਰੀਨਗਰ, ਬਾਰਾਮੂਲਾ, […]
By G-Kamboj on
INDIAN NEWS, News

ਅੰਮ੍ਰਿਤਸਰ, 15 ਮਾਰਚ- ਇਥੋਂ ਦੇ ਇਤਿਹਾਸਕ ਖਾਲਸਾ ਕਾਲਜ ਦੇ ਵਿਹੜੇ ਵਿੱਚ ਅੱਜ ਜੀ-20 ਸੰਮੇਲਨ ਸ਼ੁਰੂ ਹੋ ਗਿਆ, ਜਿਸ ਵਿਚ 28 ਮੁਲਕਾਂ ਦੇ ਪ੍ਰਤੀਨਿਧ ਸ਼ਾਮਲ ਹੋਏ ਹਨ। ਵਿਦਿਅਕ ਮਾਮਲਿਆਂ ਤੇ ਵਿਦਿਅਕ ਖੋਜਾਂ ’ਤੇ ਆਧਾਰਤ ਵਿਸ਼ੇ ਉਪਰ ਸੈਮੀਨਾਰ ਦੀ ਸ਼ੁਰੂਆਤ ਦੀਪ ਜਗਾ ਕੇ ਕੀਤੀ ਗਈ। ਖਾਲਸਾ ਕਾਲਜ ਦੇ ਹਾਲ ਵਿਚ ਚੱਲ ਰਹੇ ਸੈਮੀਨਾਰ ਵਿੱਚ ਸ਼ਾਮਲ ਹੋਣ ਲਈ […]
By G-Kamboj on
INDIAN NEWS, News

ਮਾਨਸਾ, 15 ਮਾਰਚ- ਨਾਮੀਂ ਗੈਂਗਸਟਰ ਲਾਰੈਂਸ ਬਿਸ਼ਨੋਈ ਵਲੋਂ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲੇ ਦੇ ਕਤਲ ਦਾ ਇਕਬਾਲ ਨਿੱਜੀ ਚੈਨਲ ਕੋਲ ਕਰਨ ਤੋਂ ਬਾਅਦ ਅੱਜ ਅਚਾਨਕ ਮੂਸੇਵਾਲਾ ਦੇ ਘਰ ਕਤਲ ਕਾਂਡ ਲਈ ਪੰਜਾਬ ਸਰਕਾਰ ਵੱਲੋਂ ਬਣਾਈ ਵਿਸ਼ੇਸ਼ ਜਾਂਚ ਟੀਮ (ਸਿਟ) ਦੇ ਮੁੱਖੀ ਜਸਕਰਨ ਸਿੰਘ ਪੁੱਜੇ ਹਨ। ਉਨ੍ਹਾਂ ਨਾਲ ਮਾਨਸਾ ਦੇ ਸੀਨੀਅਰ ਕਪਤਾਨ ਪੁਲੀਸ ਡਾ. ਨਾਨਕ ਸਿੰਘ […]
By G-Kamboj on
News, World News

ਦੀਦਾਰ ਸਿੰਘ ਪ੍ਰਦੇਸੀ, ਚੰਨੀ ਸਿੰਘ ਓ ਬੀ ਈ, ਸ਼ਿਵਚਰਨ ਜੱਗੀ ਕੁੱਸਾ ਤੇ ਅਮਰ ਜਯੋਤੀ ਸਨਮਾਨਿਤ ਯੂਕੇ ਦੇ ਸਭ ਤੋਂ ਛੋਟੀ ਉਮਰ ਦੇ ਬਾਲ ਗਾਇਕ ਹਿੰਮਤ ਖੁਰਮੀ ਦਾ ਵਿਸ਼ੇਸ਼ ਸਨਮਾਨ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ) ਮਿੰਨੀ ਪੰਜਾਬ ਵਜੋਂ ਜਾਣੇ ਜਾਂਦੇ ਸਾਊਥਾਲ ਵਿਖੇ ਸ਼ਿਵਚਰਨ ਸਿੰਘ ਗਿੱਲ ਮੈਮੋਰੀਅਲ ਟਰੱਸਟ ਯੂਕੇ ਵੱਲੋਂ ਸਲਾਨਾ ਸਾਹਿਤਕ ਅਤੇ ਇਨਾਮ ਵੰਡ ਸਮਾਗਮ ਕਰਵਾਇਆ ਗਿਆ। […]
By G-Kamboj on
INDIAN NEWS, News, World News

ਸਕਾਟਲੈਂਡ ਵਿੱਚ ਹੋਏ ਸਮਾਗਮ ਨੇ ਰਚਿਆ ਨਵਾਂ ਇਤਿਹਾਸ 1000 ਬੱਚੇ ਦੀ ਸਮਰੱਥਾ ਵਾਲੇ ਸਕੂਲ ਦੇ ਨਿਰਮਾਣ ਲਈ ਭਾਈਚਾਰੇ ਨੇ ਕੀਤੀ ਦਿਲ ਖੋਲ੍ਹ ਕੇ ਮਦਦ ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)- ਕਹਿੰਦੇ ਹਨ ਕਿਸੇ ਨੂੰ ਪੈਸਾ ਦਾਨ ਦੇਣ ਦੀ ਬਜਾਏ ਉੱਤਮ ਦਾਨ ਵਿੱਦਿਆ ਦਾ ਦਾਨ ਦੇ ਦਿਉ। ਜਿਸ ਨੂੰ ਹਾਸਲ ਕਰਕੇ ਵਿੱਦਿਆ ਦਾਨ ਲੈਣ ਵਾਲਾ ਕਮਾਊ ਹੱਥ ਬਣ […]