By G-Kamboj on
INDIAN NEWS, News

ਅਬੋਹਰ, 19 ਅਗਸਤ : ਮਿਸ ਯੂਨੀਵਰਸ ਇੰਡੀਆ 2025 ਦਾ ਤਾਜ ਐਤਕੀਂ ਮਨਿਕਾ ਵਿਸ਼ਵਕਰਮਾ ਦੇ ਸਿਰ ਸਜਿਆ ਹੈ। ਮਨਿਕਾ ਸ੍ਰੀਗੰਗਾਨਗਰ ਦੀ ਵਸਨੀਕ ਹੈ ਤੇ ਉਸ ਦੇ ਮਾਪੇ ਕਮਲ ਕਾਂਤ ਸੁਥਾਰ ਅਤੇ ਸ਼ਕੁੰਤਲਾ ਸੁਥਾਰ ਇਥੇ ਚੈਤਾਲੀ ਕਲੋਨੀ ਵਿਚ ਰਹਿੰਦੇ ਹਨ। ਮਨਿਕਾ ਦੀ ਇਹ ਉਪਲੱਬਧੀ ਸ੍ਰੀਗੰਗਾਨਗਰ ਲਈ ਵੱਡੇ ਮਾਣ ਵਾਲੀ ਗੱਲ ਹੈ। ਮਿਸ ਯੂਨੀਵਰਸ ਇੰਡੀਆ 2025 ਦਾ ਗ੍ਰੈਂਡ […]
By G-Kamboj on
INDIAN NEWS, News

ਚੰਡੀਗੜ੍ਹ, 19 ਅਗਸਤ: ਇਸ ਸਾਉਣੀ ਦੇ ਮਾਰਕੀਟਿੰਗ ਸੀਜ਼ਨ ਦੌਰਾਨ ਪੰਜਾਬ ਵਿੱਚ ਝੋਨੇ ਦੀ ਖਰੀਦ ਨੂੰ ਲੈ ਕੇ ਸੰਕਟ ਦੇਖਣ ਨੂੰ ਮਿਲ ਰਿਹਾ ਹੈ। ਪਿਛਲੇ ਸਾਲ ਵਾਂਗ, ਰਾਜ ਦੇ ਚੌਲ ਮਿੱਲਰਾਂ ਨੇ ਐਲਾਨ ਕੀਤਾ ਹੈ ਕਿ ਉਹ ਝੋਨੇ ਦੀਆਂ ਹਾਈਬ੍ਰਿਡ ਕਿਸਮਾਂ ਦੀ ਮਿੱਲਿੰਗ ਨਹੀਂ ਕਰਨਗੇ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੋਮਵਾਰ ਨੂੰ ਅਜਿਹੀਆਂ ਕਿਸਮਾਂ ’ਤੇ […]
By G-Kamboj on
INDIAN NEWS, News

ਚੰਡੀਗੜ੍ਹ, 18 ਅਗਸਤ : ਕੇਂਦਰੀ ਜਲ ਕਮਿਸ਼ਨ (CWC) ਨੇ ਯਮੁਨਾ ਨਦੀ ਵਿਚ 19 ਅਗਸਤ ਤੱਕ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਟੱਪਣ ਦੀ ਪੇਸ਼ੀਨਗੋਈ ਕੀਤੀ ਹੈ। ਕਮਿਸ਼ਨ ਨੇ ਕਿਹਾ ਕਿ ਮੰਗਲਵਾਰ ਤੱਕ ਪਾਣੀ ਦਾ ਪੱਧਰ 206 ਮੀਟਰ ਤੱਕ ਪਹੁੰਚਣ ਦੀ ਸੰਭਾਵਨਾ ਹੈ ਜਦੋਂਕਿ ਖ਼ਤਰੇ ਦਾ ਨਿਸ਼ਾਨ 205.33 ਮੀਟਰ ਹੈ। ਕਮਿਸ਼ਨ ਇਹਤਿਆਤੀ ਉਪਰਾਲੇ ਵਜੋਂ ਪਾਣੀ […]
By G-Kamboj on
INDIAN NEWS, News

ਅੰਮ੍ਰਿਤਸਰ, 18 ਅਗਸਤ : ਹਾੜਾਂ ਵਿੱਚ ਭਾਰੀ ਮੀਂਹ ਅਤੇ ਡੈਮਾਂ ਤੋਂ ਪਾਣੀ ਛੱਡੇ ਜਾਣ ਕਾਰਨ ਦਰਿਆ ਚੜੇ ਹੋਏ ਹਨ। ‘ਉਝ’ ਦਰਿਆ ਵਿੱਚ ਪਾਣੀ ਛੱਡੇ ਜਾਣ ਤੋਂ ਬਾਅਦ ਇੱਥੇ ਰਾਵੀ ਦਰਿਆ ਵਿੱਚ ਵੀ ਪਾਣੀ ਦਾ ਵਹਾਅ ਤੇਜ਼ ਹੋ ਗਿਆ ਹੈ ਅਤੇ ਪੱਧਰ ਵੱਧ ਗਿਆ ਹੈ। ਇਸ ਸਬੰਧ ਵਿੱਚ ਅੱਜ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਰਾਵੀ ਦਰਿਆ […]
By G-Kamboj on
INDIAN NEWS, News

ਨਵੀਂ ਦਿੱਲੀ, 18 ਅਗਸਤ : ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਵੱਲੋਂ ਪ੍ਰੈੱਸ ਕਾਨਫਰੰਸ ਕਰਕੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਅਤੇ ਹੋਰਾਂ ਨੂੰ, ਜੋ ਵੋਟ ਚੋਰੀ ਦੇ ਦੋਸ਼ ਲਗਾ ਰਹੇ ਹਨ, ਇੱਕ ਹਫ਼ਤੇ ਦੇ ਅੰਦਰ ਸਬੂਤ ਪੇਸ਼ ਕਰਨ ਜਾਂ ਮੁਆਫ਼ੀ ਮੰਗਣ ਲਈ ਕਹਿਣ ਤੋਂ ਇੱਕ ਦਿਨ ਬਾਅਦ ਇੰਡੀਆ ਬਲਾਕ ਨੇ ਸੋਮਵਾਰ ਨੂੰ ਇੱਥੇ ਕੁਮਾਰ ਨੂੰ […]