By G-Kamboj on
INDIAN NEWS, News

ਨਵੀਂ ਦਿੱਲੀ, 12 ਸਤੰਬਰ : ਯੂਨੀਸੈਫ ਇੰਡੀਆ ਦੇ ਮਾਹਿਰਾਂ ਨੇ ਅੱਜ ਇਹ ਖੁਲਾਸਾ ਕੀਤਾ ਹੈ ਕਿ ਦੇਸ਼ ਭਰ ਵਿੱਚ ਲਗਾਤਾਰ ਬੈਠੇ ਰਹਿਣ ਵਾਲੀ ਜੀਵਨ ਸ਼ੈਲੀ ਅਤੇ ultra-processed ਭੋਜਨਾਂ ਦੀ ਵਧੇਰੇ ਖਪਤ ਕਾਰਨ ਹਰ ਉਮਰ ਵਰਗ ਦੇ ਲੋਕਾਂ ਵਿੱਚ ਮੋਟਾਪਾ ਤੇਜ਼ੀ ਨਾਲ ਵਧ ਰਿਹਾ ਹੈ।ਯੂਨੀਸੈਫ ਵੱਲੋਂ ਅੱਜ ਜਾਰੀ ਕੀਤੀ ਗਈ ਚਾਈਲਡ ਨਿਊਟ੍ਰੀਸ਼ਨ ਗਲੋਬਲ ਰਿਪੋਰਟ 2025 ਮੁਤਾਬਕ ਮੋਟਾਪਾ, […]
By G-Kamboj on
INDIAN NEWS, News

ਵੈਨਕੂਵਰ, 12 ਸਤੰਬਰ : ਬ੍ਰਿਟਿਸ਼ ਕੋਲੰਬੀਆ ਵਿੱਚ ਪੁਲੀਸ ਨੇ ਚਾਰ ਦਿਨ ਪਹਿਲਾਂ ਲੈਂਗਲੀ ਵਿੱਚ ਗੈਂਗਵਾਰ ਦੌਰਾਨ ਮਾਰੇ ਗਏ ਵਿਅਕਤੀ ਦੀ ਪਛਾਣ ਕਰਨ ਪੰਧੇਰ (24) ਵਜੋਂ ਦੱਸੀ ਹੈ। ਪੰਧੇਰ ਨੂੰ 200 ਸਟਰੀਟ ਤੇ 53 ਐਵੇਨਿਊ ਨੇੜੇ ਟੈਕਸੀ ਵਿੱਚ ਬੈਠੇ ਨੂੰ ਗੋਲੀਆਂ ਮਾਰੀਆਂ ਗਈਆਂ ਸੀ। ਪੁਲੀਸ ਦੇ ਬੁਲਾਰੇ ਸੁੱਖੀ ਢੇਸੀ ਨੇ ਦੱਸਿਆ ਕਿ ਜਾਂਚ ਦੌਰਾਨ ਸਾਹਮਣੇ ਆਇਆ […]
By G-Kamboj on
INDIAN NEWS, News

ਨਵੀਂ ਦਿੱਲੀ, 12 ਸਤੰਬਰ : ਸੀਪੀ ਰਾਧਾਕ੍ਰਿਸ਼ਨਨ ਨੇ ਸ਼ੁੱਕਰਵਾਰ ਨੂੰ ਭਾਰਤ ਦੇ 15ਵੇਂ ਉਪ ਰਾਸ਼ਟਰਪਤੀ ਵਜੋਂ ਹਲਫ਼ ਲਿਆ। ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅੱਜ ਸਵੇਰੇ ਰਾਸ਼ਟਰਪਤੀ ਭਵਨ ਵਿਚ ਸੰਖੇਪ ਸਮਾਗਮ ਦੌਰਾਨ 67 ਸਾਲ ਰਾਧਾਕ੍ਰਿਸ਼ਨਲ ਨੂੰ ਅਹੁਦੇ ਦਾ ਹਲਫ਼ ਦਿਵਾਇਆ। ਲਾਲ ਕੁੜਤੇ ਵਿਚ ਨਜ਼ਰ ਆਏ ਰਾਧਾਕ੍ਰਿਸ਼ਨਨ ਨੇ ਭਗਵਾਨ ਦੇ ਨਾਮ ’ਤੇ ਅੰਗਰੇਜ਼ੀ ਵਿਚ ਸਹੁੰ ਚੁੱਕੀ। ਰਾਧਾਕ੍ਰਿਸ਼ਨਨ ਨੇ […]
By G-Kamboj on
INDIAN NEWS, News, SPORTS NEWS

ਨਵੀਂ ਦਿੱਲੀ, 11 ਸਤੰਬਰ : ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ (ਪੀਆਈਐਲ) ਦਾਇਰ ਕੀਤੀ ਗਈ ਹੈ, ਜਿਸ ਵਿੱਚ 14 ਸਤੰਬਰ ਨੂੰ ਦੁਬਈ ਵਿੱਚ ਹੋਣ ਵਾਲੇ ਭਾਰਤ-ਪਾਕਿਸਤਾਨ ਟੀ-20 ਏਸ਼ੀਆ ਕੱਪ ਕ੍ਰਿਕਟ ਮੈਚ ਨੂੰ ਰੱਦ ਕਰਨ ਲਈ ਨਿਰਦੇਸ਼ਾਂ ਦੀ ਮੰਗ ਕੀਤੀ ਗਈ ਹੈ। ਇਸ ਵਿੱਚ ਦਲੀਲ ਦਿੱਤੀ ਗਈ ਹੈ ਕਿ ਕ੍ਰਿਕਟ ਕੌਮੀ ਹਿੱਤਾਂ ਤੋਂ ਉੱਪਰ ਨਹੀਂ ਹੈ।ਉਰਵਸ਼ੀ […]
By G-Kamboj on
INDIAN NEWS, News, World News

ਚੰਡੀਗੜ੍ਹ, 11 ਸਤੰਬਰ : ਭਾਰਤ ਸਰਕਾਰ ਵੱਲੋਂ ਰੂਸੀ ਫ਼ੌਜ ਵਿੱਚ ਭਾਰਤੀਆਂ ਨੂੰ ਭਰਤੀ ਨਾ ਕਰਨ ਦੀ ਅਪੀਲ ਦੇ ਬਾਵਜੂਦ ਰੂਸ ਭਾਰਤੀ ਨੌਜਵਾਨਾਂ, ਜਿਨ੍ਹਾਂ ਵਿੱਚ ਪੰਜਾਬੀ ਵੀ ਸ਼ਾਮਲ ਹਨ, ਨੂੰ ਭਰਤੀ ਕਰ ਰਿਹਾ ਹੈ।ਜਗਦੀਪ ਸਿੰਘ, ਜਿਸ ਦਾ ਭਰਾ ਮਨਦੀਪ ਸਿੰਘ ਜੰਗ ’ਚ ਲਾਪਤਾ ਹੈ, ਨੇ ਕਿਹਾ, “ਇਸ ਸਾਲ ਜੁਲਾਈ ਤੋਂ ਘੱਟੋ-ਘੱਟ 15 ਪੰਜਾਬੀ ਨੌਜਵਾਨ ਰੂਸੀ ਫ਼ੌਜ […]