By G-Kamboj on
INDIAN NEWS, News

ਨਵੀਂ ਦਿੱਲੀ, 3 ਜੁਲਾਈ : ਦੇਸ਼ ਦੀ ਸਰਵਉਚ ਅਦਾਲਤ ਨੇ ਕਿਹਾ ਹੈ ਕਿ ਲਾਪ੍ਰਵਾਹੀ ਤੇ ਕਾਹਲੀ ਨਾਲ ਵਾਹਨ ਚਲਾਉਣ ਤੇ ਹਾਦਸੇ ਵਿਚ ਮਰਨ ਵਾਲੇ ਵਿਅਕਤੀਆਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਲਈ ਬੀਮਾ ਕੰਪਨੀਆਂ ਜਵਾਬਦੇਹ ਨਹੀਂ ਹਨ। ਜਸਟਿਸ ਪੀਐਸ ਨਰਸਿਮਹਾ ਅਤੇ ਜਸਟਿਸ ਆਰ ਮਹਾਦੇਵਨ ਦੇ ਬੈਂਚ ਨੇ ਤੇਜ਼ ਰਫ਼ਤਾਰ ਨਾਲ ਕਾਰ ਚਲਾਉਣ ਤੇ ਹਾਦਸੇ ਵਿਚ ਮਰਨ ਵਾਲੇ […]
By G-Kamboj on
ENTERTAINMENT, INDIAN NEWS, News

ਕਰਾਚੀ, 1 ਜੁਲਾਈ : ਦਿਲਜੀਤ ਦੋਸਾਂਝ ਅਤੇ ਪਾਕਿਸਤਾਨੀ ਅਦਾਕਾਰਾ ਹਾਨੀਆ ਆਮਿਰ ਦੀ ਪੰਜਾਬੀ ਫਿਲਮ ‘ਸਰਦਾਰ ਜੀ 3’ ਨੇ ਬੌਲੀਵੁੱਡ ਫਿਲਮਾਂ ਦੇ ਪਿਛਲੇ ਬਾਕਸ ਆਫਿਸ ਰਿਕਾਰਡਾਂ ਨੂੰ ਪਛਾੜਦਿਆਂ ਪਾਕਿਸਤਾਨ ਵਿੱਚ ਰਿਕਾਰਡ ਤੋੜ ਸ਼ੁਰੂਆਤ ਕੀਤੀ ਹੈ। 27 ਜੂਨ ਨੂੰ ਦੇਸ਼ ਤੇ ਵਿਦੇਸ਼ ਵਿਚ ਰਿਲੀਜ਼ ਹੋਈ ਇਸ ਫਿਲਮ ਨੇ ਆਪਣੇ ਸ਼ੁਰੂਆਤੀ ਹਫਤੇ ਦੇ ਅੰਤ ਵਿੱਚ ਪਾਕਿਸਤਾਨ ਵਿੱਚ ਲਗਪਗ […]
By G-Kamboj on
INDIAN NEWS, News

ਸ਼ਿਮਲਾ, 1 ਜੁਲਾਈ : ਹਿਮਾਚਲ ਪ੍ਰਦੇਸ਼ ਵਿੱਚ ਸੋਮਵਾਰ ਤੋਂ ਪੈ ਰਹੇ ਭਾਰੀ ਮੀਂਹ ਕਰਕੇ ਚੰਬਾ, ਮੰਡੀ, ਹਮੀਰਪੁਰ, ਸ਼ਿਮਲਾ, ਸਿਰਮੌਰ ਅਤੇ ਸੋਲਨ ਜ਼ਿਲ੍ਹਿਆਂ ਵਿਚ ਅਗਲੇ 24 ਘੰਟਿਆਂ ਲਈ ਹੜ੍ਹਾਂ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਭਾਰੀ ਮੀਂਹ ਕਰਕੇ ਸ਼ਿਮਲਾ ਜ਼ਿਲ੍ਹੇ ਦੇ ਕਿੰਗਲ ਅਤੇ ਬਿਠਲ ਨੇੜੇ ਕਈ ਥਾਵਾਂ ’ਤੇ ਕੌਮੀ ਸ਼ਾਹਰਾਹ 5 ਵੀ ਬੰਦ ਹੋ ਗਿਆ ਹੈ, […]
By G-Kamboj on
INDIAN NEWS, News, World News

ਮਾਸਕੋ, 1 ਜੁਲਾਈ : ਰਾਸ਼ਟਰਪਤੀ ਵਲਾਦੀਮੀਰ ਪੁਤਿਨ ਵੱਲੋਂ ਫਰਵਰੀ 2022 ਵਿੱਚ ਹਜ਼ਾਰਾਂ ਫੌਜੀਆਂ ਨੂੰ ਯੂਕਰੇਨ ਭੇਜਣ ਤੋਂ ਤਿੰਨ ਸਾਲ ਤੋਂ ਵੱਧ ਸਮੇਂ ਬਾਅਦ ਰੂਸ ਨੇ ਯੂਕਰੇਨ ਦੇ ਪੂਰਬੀ ਲੁਹਾਨਸਕ ਖੇਤਰ ’ਤੇ ਪੂਰਾ ਕੰਟਰੋਲ ਕਰ ਲਿਆ ਹੈ। ਇਹ ਦਾਅਵਾ ਰੂਸੀ-ਸਮਰਥਿਤ ਖੇਤਰੀ ਮੁਖੀ ਨੇ ਰੂਸ ਦੇ ਸਰਕਾਰੀ ਟੈਲੀਵਿਜ਼ਨ ’ਤੇ ਕੀਤਾ ਹੈ। ਲੁਹਾਨਸਕ ਰੂਸ ਵੱਲੋਂ 2014 ਵਿੱਚ ਕ੍ਰੀਮੀਆ […]
By G-Kamboj on
INDIAN NEWS, News

ਮੰਡੀ, 1 ਜੁਲਾਈ : ਹਿਮਾਚਲ ਪ੍ਰਦੇਸ਼ ਵਿਚ ਸੋਮਵਾਰ ਰਾਤ ਤੋਂ ਜਾਰੀ ਭਾਰੀ ਮੀਂਹ, ਹੜ੍ਹਾਂ ਤੇ ਬੱਦਲ ਫਟਣ ਦੀਆਂ ਘਟਨਾਵਾਂ ਕਰਕੇ ਮੰਡੀ ਜ਼ਿਲ੍ਹੇ ਵਿਚ ਵੱਡੇ ਪੱਧਰ ’ਤੇ ਤਬਾਹੀ ਮਚਾਈ ਹੈ। ਇਕ ਵਿਅਕਤੀ ਦੇ ਮਾਰੇ ਜਾਣ ਦੀ ਪੁਸ਼ਟੀ ਕੀਤੀ ਗਈ ਹੈ ਜਦੋਂਕਿ 18 ਵਿਅਕਤੀ ਲਾਪਤਾ ਦੱਸੇ ਜਾਂਦੇ ਹਨ। ਜ਼ਿਲ੍ਹਾ ਪ੍ਰਸ਼ਾਸਨ ਤੇ ਐੱਸਡੀਆਰਐੱਫ ਦੀਆਂ ਟੀਮਾਂ ਨੇ ਵੱਖ ਵੱਖ […]