By G-Kamboj on
ENTERTAINMENT, INDIAN NEWS, News, Punjabi Movies

ਨਵੀਂ ਦਿੱਲੀ, 30 ਜੂਨ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬੀ ਦੇ ਉੱਘੇ ਗਾਇਕ ਦਿਲਜੀਤ ਦੋਸਾਂਝ ਦੀ ਫਿਲਮ ’ਸਰਦਾਰ ਜੀ 3’ ਨੂੰ ਲੈ ਕੇ ਖੜ੍ਹੇ ਹੋਏ ਵਿਵਾਦ ਦੇ ਮਾਮਲੇ ਵਿਚ ਗਾਇਕ ਦੀ ਪਿੱਠ ਥਾਪੜਦਿਆਂ ਕਿਹਾ ਹੈ ਕਿ ਦਸਤਾਰਧਾਰੀ ਗਾਇਕ ਨੂੰ ਬਦਨਾਮ ਕਰਨ ਦਾ ਯਤਨ ਨਹੀਂ ਹੋਣਾ ਚਾਹੀਦਾ। ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ […]
By G-Kamboj on
INDIAN NEWS, News

ਰਿਆਸੀ, 30 ਜੂਨ : ਜੰਮੂ ਅਤੇ ਕਸ਼ਮੀਰ ਵਿਚ ਭਾਰੀ ਮੀਂਹ ਪੈ ਰਹੇ ਹਨ ਜਿਸ ਕਾਰਨ ਚਨਾਬ ਵਿਚ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ। ਜੰਮੂ-ਕਸ਼ਮੀਰ ਦੇ ਰਾਮਬਨ ਜ਼ਿਲ੍ਹੇ ਵਿੱਚ ਬਗਲੀਹਾਰ ਡੈਮ ਦੇ ਤਿੰਨ ਗੇਟ ਅੱਜ ਖੋਲ੍ਹ ਦਿੱਤੇ ਗਏ ਹਨ ਕਿਉਂਕਿ ਖੇਤਰ ਵਿੱਚ ਲਗਾਤਾਰ ਮੀਂਹ ਪੈਣ ਕਾਰਨ ਚਨਾਬ ਵਿੱਚ ਪਾਣੀ ਦਾ ਪੱਧਰ ਲਗਾਤਾਰ ਵਧਦਾ ਜਾ ਰਿਹਾ […]
By G-Kamboj on
News, World News

ਕੀਵ, 29 ਜੂਨ : ਰੂਸ ਨੇ ਲੰਘੀ ਰਾਤ ਯੂਕਰੇਨ ’ਤੇ ਆਪਣਾ ਹੁਣ ਤੱਕ ਦਾ ਸਭ ਤੋਂ ਵੱਡਾ ਹਵਾਈ ਹਮਲਾ ਕੀਤਾ। ਯੂਕਰੇਨ ਦੇ ਇੱਕ ਅਧਿਕਾਰੀ ਨੇ ਅੱਜ ਇਹ ਜਾਣਕਾਰੀ ਦਿੱਤੀ। ਇਸ ਹਮਲੇ ਨਾਲ ਤਿੰਨ ਸਾਲਾਂ ਤੋਂ ਚੱਲ ਰਹੀ ਜੰਗ ਨੂੰ ਖ਼ਤਮ ਕਰਨ ਦੀਆਂ ਕੋਸ਼ਿਸ਼ਾਂ ਨੂੰ ਝਟਕਾ ਲੱਗਾ ਹੈ। ਯੂਕਰੇਨ ਦੀ ਹਵਾਈ ਫੌਜ ਨੇ ਦੱਸਿਆ ਕਿ ਰੂਸ […]
By G-Kamboj on
INDIAN NEWS, News

ਬਨੂੜ, 29 ਜੂਨ : ਬਨੂੜ ਖੇਤਰ ਵਿੱਚੋਂ ਲੰਘਦੇ ਘੱਗਰ ਦਰਿਆ ਵਿੱਚ ਅੱਜ ਸਵੇਰੇ ਅਚਾਨਕ ਪਾਣੀ ਦਾ ਪੱਧਰ ਕਾਫੀ ਵਧ ਗਿਆ। ਦਰਿਆ ਕਿਨਾਰੇ ਵਸੇ ਪਿੰਡਾਂ ਦੇ ਵਸਨੀਕਾਂ ਦੇ ਦੱਸਣ ਅਨੁਸਾਰ ਸਵੇਰੇ 6:00 ਵਜੇ ਪਾਣੀ ਵਧਣਾ ਸ਼ੁਰੂ ਹੋਇਆ। ਗਿਆਰਾਂ ਵਜੇ ਤੱਕ ਪਾਣੀ ਲਗਾਤਾਰ ਵਧਦਾ ਰਿਹਾ ਤੇ 12: 00 ਵਜੇ ਪਾਣੀ ਘਟਣਾ ਸ਼ੁਰੂ ਹੋ ਗਿਆ। ਦਰਿਆ ਕਿਨਾਰੇ ਵਸੇ […]
By G-Kamboj on
INDIAN NEWS, News, World News

ਦੁਬਈ, 29 ਜੂਨ : ਇਰਾਨ ਦੀ ਨਿਆਂਪਾਲਿਕਾ ਨੇ ਅੱਜ ਦੱਸਿਆ ਕਿ ਲੰਘੇ ਸੋਮਵਾਰ ਨੂੰ ਤਹਿਰਾਨ ਦੀ ਏਵਿਨ ਜੇਲ੍ਹ (Evin prison) ’ਤੇ ਇਜ਼ਰਾਈਲੀ ਹਮਲੇ ਵਿੱਚ ਘੱਟੋ-ਘੱਟ 71 ਲੋਕ ਮਾਰੇ ਗਏ ਸਨ। ਇਸ ਜੇਲ੍ਹ ’ਚ ਕਈ ਰਾਜਨੀਤਕ ਕੈਦੀਆਂ ਤੇ ਬਾਗ਼ੀਆਂ political prisoners and dissidents ਨੂੰ ਰੱਖਿਆ ਗਿਆ ਹੈ। ਸਰਕਾਰੀ ਨਿਊਜ਼ ਏਜੰਸੀ ਮਿਜ਼ਾਨ (Mizan news agency) ਦੀ ਵੈੱਬਸਾਈਟ ’ਤੇ […]