By G-Kamboj on
INDIAN NEWS, News

ਮੁੰਬਈ, 28 ਜੂਨ :‘ਕਾਂਟਾ ਲੱਗਾ’ ਗੀਤ ਨਾਲ ਮਸ਼ਹੂਰ ਹੋਈ ਅਦਾਕਾਰਾ ਸ਼ੇਫਾਲੀ ਜਰੀਵਾਲਾ ਦਾ 42 ਸਾਲ ਦੀ ਉਮਰ ਵਿੱਚ ਸ਼ੁੱਕਰਵਾਰ ਰਾਤ ਨੂੰ ਦੇਹਾਂਤ ਹੋ ਗਿਆ। ਹਸਪਤਾਲ ਦੇ ਇੱਕ ਸੂਤਰ ਨੇ ਦੱਸਿਆ ਜਰੀਵਾਲਾ ਨੂੰ ਉਨ੍ਹਾਂ ਦੇ ਪਤੀ ਅਦਾਕਾਰ ਪਰਾਗ ਤਿਆਗੀ ਵੱਲੋਂ ਮੁੰਬਈ ਦੇ ਉਪਨਗਰ ਵਿੱਚ ਸਥਿਤ ਬੇਲੇਵਿਊ ਮਲਟੀਸਪੈਸ਼ਲਿਟੀ ਹਸਪਤਾਲ ਲਿਆਂਦਾ ਗਿਆ ਸੀ। ਉਨ੍ਹਾਂ ਦੱਸਿਆ, “ਉਨ੍ਹਾਂ ਨੂੰ ਰਾਤ […]
By G-Kamboj on
INDIAN NEWS, News

ਮੁਹਾਲੀ, 28 ਜੂਨ : ਪੁਲੀਸ ਨੇ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਵਿਜੈ ਸਿੰਗਲਾ ਨੂੰ ਭ੍ਰਿਸ਼ਟਾਚਾਰ ਮਾਮਲੇ ਵਿੱਚ ਕਲੀਨ ਚਿੱਟ ਦੇ ਦਿੱਤੀ ਹੈ ਜਦੋਂਕਿ ਉਨ੍ਹਾਂ ਦੇ ਓਐਸਡੀ ਪ੍ਰਦੀਪ ਕੁਮਾਰ ਖਿਲਾਫ ਜਾਂਚ ਅਜੇ ਵੀ ਜਾਰੀ ਹੈ। ਪੁਲੀਸ ਨੇ ਮੁਹਾਲੀ ਅਦਾਲਤ ਵਿੱਚ ਕਲੋਜ਼ਰ ਰਿਪੋਰਟ ਦਾਖ਼ਲ ਕਰ ਦਿੱਤੀ ਹੈ ਤੇ ਅਦਾਲਤ ਵੱਲੋਂ ਇਸ ਬਾਰੇ 14 ਜੁਲਾਈ ਨੂੰ ਫੈਸਲਾ ਲਿਆ […]
By G-Kamboj on
INDIAN NEWS, News

ਕੋਲਕਾਤਾ, 27 ਜੂਨ : ਕੋਲਕਾਤਾ ਦੇ ਇੱਕ ਲਾਅ ਕਾਲਜ ਵਿਚ ਇਕ ਵਿਦਿਆਰਥਣ ਨਾਲ ਇੱਕ ਸਾਬਕਾ ਵਿਦਿਆਰਥੀ ਵੱਲੋਂ ਸੰਸਥਾ ਦੇ ਅੰਦਰ ਕਥਿਤ ਤੌਰ ‘ਤੇ ਜਬਰ-ਜਨਾਹ ਕੀਤਾ ਗਿਆ, ਜਦੋਂ ਕਿ ਵਿਦਿਅਕ ਸੰਸਥਾ ਦੇ ਦੋ ਸੀਨੀਅਰ ਵਿਦਿਆਰਥੀਆਂ ਨੇ ਇਸ ਕਾਰੇ ਵਿਚ ਮੁੱਖ ਮੁਲਜ਼ਮ ਦੀ ਮਦਦ ਕੀਤੀ। ਇਹ ਜਾਣਕਾਰੀ ਇੱਕ ਪੁਲੀਸ ਅਧਿਕਾਰੀ ਨੇ ਸ਼ੁੱਕਰਵਾਰ ਨੂੰ ਦਿੱਤੀ ਹੈ। ਪੁਲੀਸ ਵੱਲੋਂ […]
By G-Kamboj on
INDIAN NEWS, News, World News

ਨਵੀਂ ਦਿੱਲੀ, 27 ਜੂਨ : ਅਹਿਮਦਾਬਾਦ ਵਿੱਚ 12 ਜੂਨ ਨੂੰ ਵਾਪਰੇ ਏਅਰ ਇੰਡੀਆ ਜਹਾਜ਼ ਹਾਦਸੇ ਦੀ ਜਾਂਚ ਵਿੱਚ ਭਾਰਤ ਨੇ ਸੰਯੁਕਤ ਰਾਸ਼ਟਰ ਦੇ ਇੱਕ ਜਾਂਚਕਰਤਾ ਨੂੰ ਸ਼ਾਮਲ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਹੈ। ਇਸ ਜਾਂਚ ਵਿਚ ਕੁਝ ਸੁਰੱਖਿਆ ਮਾਹਰਾਂ ਨੇ ਅਹਿਮ ਬਲੈਕ ਬਾਕਸ ਡਾਟਾ ਦੇ ਵਿਸ਼ਲੇਸ਼ਣ ਵਿੱਚ ਦੇਰੀ ਲਈ ਆਲੋਚਨਾ ਕੀਤੀ ਸੀ। ਇਸ ਬਾਰੇ ਦੋ […]
By G-Kamboj on
INDIAN NEWS, News

ਮੁਹਾਲੀ, 27 ਜੂਨ : ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ਵਿਚ ਬਰਖਾਸਤ ਡੀਐੱਸਪੀ ਗੁਰਸ਼ੇਰ ਸਿੰਘ ਸੰਧੂ ਅਤੇ ਉਨ੍ਹਾਂ ਦੀ ਮਾਤਾ ਸੁਖਵੰਤ ਕੌਰ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਕੇਸ ਦਰਜ ਕੀਤਾ ਗਿਆ ਹੈ। ਕੇਸ ਵਿਜੀਲੈਂਸ ਬਿਊਰੋ ਦੀ ਮੁਹਾਲੀ ਫਲਾਇੰਗ ਸਕੁਐਡ ਟੀਮ ਵੱਲੋਂ ਦਰਜ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਇਹ ਮਾਮਲਾ ਈਓਡਬਲਿਊ ਦੀ ਸ਼ਿਕਾਇਤ ’ਤੇ ਕੀਤਾ ਗਿਆ, ਜੋ […]