By G-Kamboj on
INDIAN NEWS, News

ਬਠਿੰਡਾ, 4 ਅਗਸਤ : ਲੈਂਡ ਪੂਲਿੰਗ ਮਾਮਲੇ ਨੂੰ ਲੈ ਕੇ ਅਕਾਲੀ ਦਲ ਵੱਲੋਂ ਬਠਿੰਡਾ ਦੇ ਜਿਲ੍ਹਾ ਪ੍ਰਬੰਧਕੀ ਕਪਲੈਕਸ ਅੱਗੇ ਸੋਮਵਾਰ ਨੂੰ ਰੋਸ ਧਰਨਾ ਦਿੱਤਾ ਗਿਆ। ਇਸ ਧਰਨੇ ਦੀ ਅਗਵਾਈ ਪਾਰਟੀ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕੀਤੀ। ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੀ ਜਨਤਾ ਸ਼੍ਰੋਮਣੀ ਅਕਾਲੀ ਦਲ ਨਾਲ ਹੈ। […]
By G-Kamboj on
INDIAN NEWS, News

ਅੰਮ੍ਰਿਤਸਰ, 4 ਅਗਸਤ : ਪੰਜਾਬ ਸਰਕਾਰ ਵੱਲੋਂ ਸ੍ਰੀਨਗਰ (ਜੰਮੂ-ਕਸ਼ਮੀਰ) ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹੀਦੀ ਸ਼ਤਾਬਦੀ ਸਬੰਧੀ ਕਰਵਾਏ ਗਏ ਸਮਾਗਮ ਵਿੱਚ ਮਰਿਆਦਾ ਦੀ ਉਲੰਘਣਾ ਸਬੰਧੀ ਦੋਸ਼ਾਂ ਦੇ ਮਾਮਲੇ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਸ੍ਰੀ ਅਕਾਲ ਤਖਤ ਵਿਖੇ 6 ਅਗਸਤ ਨੂੰ ਆਪਣਾ ਪੱਖ ਰੱਖਣ ਵਾਸਤੇ ਸੱਦਿਆ ਗਿਆ ਹੈ।ਇਸ ਤੋਂ ਪਹਿਲਾਂ ਸ੍ਰੀ ਅਕਾਲ […]
By G-Kamboj on
INDIAN NEWS, News, SPORTS NEWS

ਲੰਡਨ, 4 ਅਗਸਤ : ਭਾਰਤੀ ਟੀਮ ਨੇ ਇੱਕ ਘੰਟੇ ਤੋਂ ਵੀ ਘੱਟ ਸਮੇਂ ਵਿੱਚ ਆਖਰੀ ਚਾਰ ਵਿਕਟਾਂ ਲੈ ਕੇ ਇੰਗਲੈਂਡ ਨੂੰ 367 ਦੌੜਾਂ ’ਤੇ ਆਊਟ ਕਰ ਦਿੱਤਾ ਅਤੇ ਓਵਲ ਵਿੱਚ ਇੱਕ ਸ਼ਾਨਦਾਰ ਤਰੀਕੇ ਨਾਲ ਆਖਰੀ ਟੈਸਟ ਛੇ ਦੌੜਾਂ ਨਾਲ ਜਿੱਤ ਕੇ ਸੀਰੀਜ਼ ਡਰਾਅ ਕਰ ਲਈ। ਤੇਜ਼ ਗੇਂਦਬਾਜ਼ ਮੁਹੰਮਦ ਸਿਰਾਜ ਭਾਰਤ ਦਾ ਹੀਰੋ ਰਿਹਾ, ਉਸ ਨੇ […]
By G-Kamboj on
INDIAN NEWS, News

ਮੋਹਾਲੀ , 2 ਅਗਸਤ : ਮੋਹਾਲੀ ਅਦਾਲਤ ਨੇ 1993 ‘ਚ ਤਰਨਤਾਰਨ ‘ਚ ਹੋਏ ਇਕ ਫੇਕ ਐਨਕਾਊਂਟਰ ਦੇ ਮਾਮਲੇ ਵਿੱਚ ਪੰਜ ਤਤਕਾਲੀ ਪੁਲਸ ਅਧਿਕਾਰੀਆਂ ਨੂੰ ਦੋਸ਼ੀ ਕਰਾਰ ਦਿੱਤਾ ਹੈ। ਇਹ ਫੈਸਲਾ 32 ਸਾਲਾਂ ਬਾਅਦ ਆਇਆ ਹੈ। ਅਦਾਲਤ ਵੱਲੋਂ ਤਤਕਾਲੀ ਐਸਐਸਪੀ ਭੁਪਿੰਦਰਜੀਤ ਸਿੰਘ, ਤਤਕਾਲੀ ਡੀਐਸਪੀ ਦਵਿੰਦਰ ਸਿੰਘ, ਤਤਕਾਲੀ ਇੰਸਪੈਕਟਰ ਸੂਬਾ ਸਿੰਘ, ਥਾਣੇਦਾਰ ਗੁਲਬਰਗ ਸਿੰਘ ਅਤੇ ਥਾਣੇਦਾਰ ਰਘਬੀਰ […]
By G-Kamboj on
INDIAN NEWS, News

ਵਾਸ਼ਿੰਗਟਨ ਡੀ.ਸੀ., 2 ਅਗਸਤ : ਭਾਰਤੀ ਤੇਲ ਰਿਫਾਇਨਰੀਆਂ ਰੂਸੀ ਸਪਲਾਇਰਾਂ ਤੋਂ ਤੇਲ ਦੀ ਖਰੀਦ ਜਾਰੀ ਰੱਖ ਰਹੀਆਂ ਹਨ। ਸੂਤਰਾਂ ਨੇ ਖ਼ਬਰ ਏਜੰਸੀ ਏਐੱਨਆਈ ਕੋਲ ਖੁਲਾਸਾ ਕੀਤਾ ਕਿ ਉਨ੍ਹਾਂ ਦੇ ਸਪਲਾਈ ਸੰਬੰਧੀ ਫੈਸਲੇ ਕੀਮਤ, ਕੱਚੇ ਤੇਲ ਦੀ ਗੁਣਵੱਤਾ, ਭੰਡਾਰ, ਲੌਜਿਸਟਿਕਸ ਅਤੇ ਹੋਰ ਆਰਥਿਕ ਕਾਰਕਾਂ ਦੁਆਰਾ ਨਿਰਦੇਸ਼ਿਤ ਹੁੰਦੇ ਹਨ।ਭਾਰਤ ਦੇ ਰੂਸੀ ਸਪਲਾਇਰਾਂ ਤੋਂ ਤੇਲ ਦੀ ਖਰੀਦ ਜਾਰੀ […]