By G-Kamboj on
INDIAN NEWS, News

ਕੋਲਕਾਤਾ, 13 ਦਸੰਬਰ : ਇੱਥੇ ਸਾਲਟ ਲੇਕ ਸਟੇਡੀਅਮ ਵਿੱਚ ਹਫੜਾ-ਦਫੜੀ ਮਚ ਗਈ, ਜਦੋਂ ਅਰਜਨਟੀਨਾ ਦੇ ਫੁੱਟਬਾਲ ਆਈਕਨ ਲਿਓਨਲ ਮੈਸੀ ਨੂੰ ਦੇਖਣ ਲਈ ਟਿਕਟਾਂ ‘ਤੇ ਮੋਟੀਆਂ ਰਕਮਾਂ ਖਰਚ ਕਰਨ ਵਾਲੇ ਦਰਸ਼ਕਾਂ ਨੇ ਫੁੱਟਬਾਲ ਖਿਡਾਰੀ ਦੀ ਸਾਫ਼ ਝਲਕ ਨਾ ਮਿਲਣ ’ਤੇ ਰੋਸ ਪ੍ਰਦਰਸ਼ਨ ਕੀਤਾ। ਲਿਓਨਲ ਮੈਸੀ ਦੇ ਸਾਲਟ ਲੇਕ ਸਟੇਡੀਅਮ ਈਵੈਂਟ ਦੇ ਮੁੱਖ ਪ੍ਰਬੰਧਕ ਸਤਦਰੂ ਦੱਤਾ ਨੂੰ […]
By G-Kamboj on
INDIAN NEWS, News

ਨਾਭਾ, 13 ਦਸੰਬਰ : ਭਾਸ਼ਾ ਵਿਭਾਗ ਵੱਲੋਂ ਸਾਲ 2023 ਦੇ ਇਸ਼ਤਿਹਾਰ ਤਹਿਤ ਕੀਤੀ 22 ਖੋਜ ਸਹਾਇਕਾਂ ਦੀ ਭਰਤੀ ਨੂੰ ਅਧੀਨ ਸੇਵਾਵਾਂ ਚੋਣ ਬੋਰਡ ਨੇ ਰੱਦ ਕਰ ਦਿੱਤਾ ਹੈ। ਚੋਣ ਬੋਰਡ ਨੇ ਆਪਣੀ ਵੈੱਬਸਾਈਟ ਉੱਪਰ ਜਨਤਕ ਸੂਚਨਾ ਜਾਰੀ ਕਰਦੇ ਹੋਏ ਲਿਖਿਆ ਹੈ ਕਿ ਉਕਤ ਖੋਜ ਸਹਾਇਕਾਂ ਦੀ ਭਰਤੀ ਲਈ ਚਾਲੂ ਪ੍ਰਕਿਰਿਆ ਨੂੰ ਕਾਨੂੰਨੀ ਅਤੇ ਪ੍ਰਬੰਧਕੀ ਕਾਰਨਾਂ […]
By G-Kamboj on
INDIAN NEWS, News

Punjab News: ਗੁੰਮ ਹੋਏ ਭਰਾ ਦੀ ਭਾਲ ਵਿੱਚ ਰੂਸ ਗਿਆ ਗੁਰਾਇਆ ਦਾ ਰਹਿਣ ਵਾਲਾ ਜਗਦੀਪ ਕੁਮਾਰ ਲਗਪਗ ਤਿੰਨ ਮਹੀਨੇ ਬਾਅਦ ਵੀ ਉੱਥੇ ਹੀ ਹੈ। ਇਹ ਜਗਦੀਪ ਦੀ ਰੂਸ ਦੀ ਦੂਜੀ ਯਾਤਰਾ ਹੈ। ਜਗਦੀਪ ਨੇ ਆਖਰੀ ਵਾਰ ਆਪਣੇ ਭਰਾ ਮਨਦੀਪ ਕੁਮਾਰ ਨਾਲ 3 ਮਾਰਚ, 2023 ਨੂੰ ਗੱਲ ਕੀਤੀ ਸੀ। ਉਸ ਨੇ ਕਿਹਾ, “ਉਦੋਂ ਤੋਂ ਮਨਦੀਪ ਦੇ […]
By G-Kamboj on
INDIAN NEWS, News, SPORTS NEWS

ਦੱਖਣੀ ਅਫਰੀਕਾ ਨੇ ਭਾਰਤ ਨੂੰ ਲੜੀ ਦੇ ਤੀਜੇ ਇੱਕ ਰੋਜ਼ਾ ਮੈਚ ਵਿੱਚ ਜਿੱਤਣ ਲਈ 271 ਦੌੜਾਂ ਦਾ ਟੀਚਾ ਦਿੱਤਾ। ਵਿਸ਼ਾਖਾਪਟਨਮ ਦੇ ਵਾਈਐਸ ਰਾਜਸ਼ੇਖਰ ਰੈਡੀ ਸਟੇਡੀਅਮ ਵਿੱਚ ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ।ਦੱਖਣੀ ਅਫਰੀਕਾ ਦੀ ਟੀਮ 47.5 ਓਵਰਾਂ ਵਿੱਚ 270 ਦੌੜਾਂ ’ਤੇ ਆਲ ਆਊਟ ਹੋ ਗਈ। ਭਾਰਤ ਲਈ ਕੁਲਦੀਪ ਯਾਦਵ ਅਤੇ ਪ੍ਰਸਿਧ […]
By G-Kamboj on
INDIAN NEWS, News

ਇਥੇ ਥਾਣਾ ਨਿਹਾਲ ਸਿੰਘ ਵਾਲਾ ਅਧੀਨ ਪਿੰਡ ਮਾਛੀਕੇ ਵਿਚ ਅੱਜ ਸ਼ਨਿੱਚਰਵਾਰ ਸਵੇਰੇ ਭਾਰਤੀ ਮੂਲ ਦੇ ਅਮਰੀਕਾ ਨਾਗਰਿਕ ਨੇ ਜ਼ਮੀਨੀ ਵਿਵਾਦ ਕਾਰਨ ਖੇਤਾਂ ਵਿਚ ਆਪਣੇ ਸਕੇ ਭਤੀਜੇ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ।ਡੀ ਐੱਸ ਪੀ ਨਿਹਾਲ ਸਿੰਘ ਵਾਲਾ ਅਨਵਰ ਅਲੀ ਅਤੇ ਥਾਣਾ ਨਿਹਾਲ ਸਿੰਘ ਵਾਲਾ ਮੁਖੀ ਪੂਰਨ ਸਿੰਘ ਧਾਲੀਵਾਲ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ […]