By G-Kamboj on
INDIAN NEWS, News, World News

ਵੈਨਕੂਵਰ, 20 ਜੂਨ : ਟੋਰਾਂਟੋ ਪੁਲੀਸ ਨੇ ਪ੍ਰੋਜੈਕਟ ਫੇਅਰ ਤਹਿਤ ਜਾਂਚ ਕਰਕ ਉਪਰੰਤ ਪੰਜ ਭਾਰਤੀਆਂ ਸਮੇਤ 11 ਵਿਅਕਤੀਆਂ ਨੂੰ ਧੋਖਾਧੜੀ ਦੇ ਦੋਸ਼ਾਂ ਹੇਠ ਗ੍ਰਿਫਤਾਰ ਕੀਤਾ ਹੈ। ਇਹ ਵਿਅਕਤੀ ਆਪਣੀ ਟੈਕਸੀ ਵਿੱਚ ਸਫਰ ਕਰ ਰਹੀ ਸਵਾਰੀ ਤੋਂ ਕਿਰਾਇਆ ਲੈਂਦੇ ਸਮੇਂ ਉਸ ਦਾ ਏਟੀਐੱਮ ਕਾਰਡ ਬਦਲ ਲੈਂਦੇ ਤੇ ਬਾਅਦ ਵਿੱਚ ਉਸਦੀ ਵਰਤੋਂ ਕਰਦਿਆਂ ਰਾਸ਼ੀ ਉਡਾ ਦਿੰਦੇ ਸਨ।ਪੁਲੀਸ […]
By G-Kamboj on
INDIAN NEWS, News, World News

ਨਵੀਂ ਦਿੱਲੀ, 20 ਜੂਨ : ਨਾਸਾ ਨੇ 22 ਜੂਨ ਨੂੰ ਅੰਤਰਰਾਸ਼ਟਰੀ ਪੁਲਾੜ ਸਟੇਸ਼ਨ (ISS) ਲਈ ਐਕਸੀਓਮ-4 ਮਿਸ਼ਨ ਦੀ ਲਾਂਚਿੰਗ ਇੱਕ ਵਾਰ ਫੇਰ ਮੁਲਤਵੀ ਕਰ ਦਿੱਤੀ ਹੈ। ਇਸ ਮਿਸ਼ਨ ਵਿੱਚ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਸਮੇਤ ਤਿੰਨ ਹੋਰ ਪੁਲਾੜ ਯਾਤਰੀਆਂ ਨੇ ਜਾਣਾ ਸੀ। ਨਾਸਾ ਨੇ ਕਿਹਾ ਹੈ ਕਿ ਹਾਲ ਹੀ ਵਿੱਚ ISS ਦੇ ਰੂਸੀ ਹਿੱਸੇ ਵਿੱਚ […]
By G-Kamboj on
INDIAN NEWS, News

ਮੁੰਬਈ, 20 ਜੂਨ : ਏਅਰ ਇੰਡੀਆ ਨੇ ਸ਼ੁੱਕਰਵਾਰ ਨੂੰ ਮੁਰੰਮਤ ਅਤੇ ਸੰਚਾਲਨ ਕਾਰਨਾਂ ਦੇ ਹਵਾਲੇ ਨਾਲ ਚਾਰ ਕੌਮਾਂਤਰੀ ਫਲਾਈਟਾਂ ਸਣੇ ਕੁੱਲ ਅੱਠ ਉਡਾਣਾਂ ਰੱਦ ਕਰ ਦਿੱਤੀਆਂ ਹਨ। ਏਅਰ ਇੰਡੀਆ ਨੇ ਕਿਹਾ ਕਿ ਜ਼ਮੀਨ ’ਤੇ ਮੌਜੂਦ ਉਸ ਦੀਆਂ ਟੀਮਾਂ ਯਾਤਰੀਆਂ ਨੂੰ ਉਨ੍ਹਾਂ ਦੀਆਂ ਸਬੰਧਤ ਮੰਜ਼ਿਲਾਂ ’ਤੇ ਜਲਦੀ ਤੋਂ ਜਲਦੀ ਪਹੁੰਚਾਉਣ ਲਈ ਬਦਲਵੇਂ ਪ੍ਰਬੰਧ ਕਰ ਰਹੀਆਂ ਹਨ।ਏਅਰਲਾਈਨ […]
By G-Kamboj on
INDIAN NEWS, News, World News

ਬੀਰਸ਼ੇਬਾ(ਇਜ਼ਰਾਈਲ), 20 ਜੂਨ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਕਿ ਇਜ਼ਰਾਈਲ ਤੇ ਇਰਾਨ ਵਿਚਾਲੇ ਚੱਲ ਰਹੇ ਟਕਰਾਅ ਵਿਚ ਅਮਰੀਕੀ ਫੌਜ ਦੀ ਸਿੱਧੀ ਸ਼ਮੂਲੀਅਤ ਸਬੰਧੀ ਉਹ ਅਗਲੇ ਦੋ ਹਫ਼ਤਿਆਂ ਵਿਚ ਫੈਸਲਾ ਲੈਣਗੇ। ਟਰੰਪ ਨੇ ਕਿਹਾ ਕਿ ਤਹਿਰਾਨ ਦੇ ਪ੍ਰਮਾਣੂ ਪ੍ਰੋਗਰਾਮ ਬਾਰੇ ਨਵੇਂ ਸਿਰੇ ਤੋਂ ਗੱਲਬਾਤ ਲਈ ‘ਬਹੁਤ ਸਾਰੇ ਮੌਕੇ’ ਹਨ। ਇਸ ਦੌਰਾਨ ਦੋਵਾਂ ਧਿਰਾਂ (ਇਜ਼ਰਾਈਲ […]
By G-Kamboj on
INDIAN NEWS, News

ਨਵੀਂ ਦਿੱਲੀ, 19 ਜੂਨ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਸ਼ੀਲ ਨਾਗੂ ਦੀ ਅਗਵਾਈ ਵਾਲੇ ਤਿੰਨ ਜੱਜਾਂ ਦੇ ਪੈਨਲ ਦੀ ਜਾਂਚ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਹਾਈ ਕੋਰਟ ਦੇ ਜੱਜ ਯਸ਼ਵੰਤ ਵਰਮਾ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦਾ ਉਸ ਸਟੋਰ ਰੂਮ ’ਤੇ ‘ਗੁਪਤ ਜਾਂ ਸਰਗਰਮ ਕੰਟਰੋਲ’ ਸੀ ਜਿੱਥੇ ਵੱਡੀ ਮਾਤਰਾ ਵਿੱਚ […]