By G-Kamboj on
News, World News

ਪੇੲਚਿੰਗ, 22 ਜੁਲਾਈ :ਚੀਨ ਨੇ ਅਰੁਣਾਚਲ ਪ੍ਰਦੇਸ਼ ’ਚ ਭਾਰਤੀ ਸਰਹੱਦ ਨੇੜੇ ਤਿੱਬਤ ਵਿੱਚ ਬ੍ਰਹਮਪੁੱਤਰ ’ਤੇ 167.8 ਬਿਲੀਅਨ ਡਾਲਰ ਦੇ ਬੰਨ੍ਹ ਦਾ ਨਿਰਮਾਣ ਅੱਜ ਸ਼ੁਰੂ ਕਰ ਦਿੱਤਾ ਹੈ।ਚੀਨ ਦੇ ਪ੍ਰਧਾਨ ਮੰਤਰੀ ਨੇ ਬ੍ਰਹਮਪੁੱਤਰ ਦੇ ਹੇਠਲੇ ਯਾਰਲੁੰਗ ਜ਼ਾਂਗਬੋ ਵਿੱਚ ਨੀਂਹ ਪੱਥਰ ਰੱਖ ਕੇ ਡੈਮ ਦੀ ਉਸਾਰੀ ਦਾ ਐਲਾਨ ਕੀਤਾ। ਇਸ ਪਣ-ਬਿਜਲੀ ਪ੍ਰਾਜੈਕਟ ਕਾਰਨ ਭਾਰਤ ਤੇ ਬੰਗਲਾਦੇਸ਼ ਦੀਆਂ […]
By G-Kamboj on
INDIAN NEWS, News

ਮਾਨਸਾ,22 ਜੁਲਾਈ : ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਜੀਵਨ ’ਤੇ ਆਧਾਰਿਤ ਦਸਤਾਵੇਜ਼ੀ ‘ਦ ਕਿੱਲੰਗ ਕਾਲ’ ਮਾਮਲੇ ’ਚ ਅਗਲੀ ਸੁਣਵਾਈ ਹੁਣ 21 ਅਗਸਤ ਨੂੰ ਹੋਵੇਗੀ। ਕੋਰਟ ਵਿਚ ਬੀਬੀਸੀ ਵਲੋਂ ਸੀਨੀਅਰ ਵਕੀਲ ਬਲਵੰਤ ਭਾਟੀਆ, ਐਂਕਰ ਇਸ਼ਲੀਨ ਕੌਰ ਤੇ ਅੰਕੁਰ ਜੈਨ ਵਲੋਂ ਐਡਵੋਕੇਟ ਗੁਰਦਾਸ ਸਿੰਘ ਮਾਨ ਪੇਸ਼ ਹੋਏ। ਜ਼ਿਕਰਯੋਗ ਹੈ ਕਿ ਪਿਛਲੀ ਪੇਸ਼ੀ ’ਤੇ ਬੀਬੀਸੀ ਧਿਰ ਨੇ ਮੁੱਖ […]
By G-Kamboj on
INDIAN NEWS, News

ਇੱਕ ਰੁਟੀਨ ਫੀਲਡ ਰਿਪੋਰਟਿੰਗ ਦੌਰਾਨ ਬਰਾਜ਼ੀਲ ਦੇ ਬਾਕਾਬਲ ਵਿੱਚ ਇੱਕ ਹੈਰਾਨ ਕਰ ਦੇਣ ਵਾਲਾ ਵਾਕਿਆ ਸਾਹਮਣੇ ਆਇਆ, ਜਦੋਂ ਪੱਤਰਕਾਰ ਲੇਨਿਲਡੋ ਫਰਾਜ਼ਾਓ (Lenildo Frazao) ਨੇ ਮੀਅਰਿਮ ਦਰਿਆ (Mearim river) ਵਿੱਚ ਗਲਤੀ ਨਾਲ ਉਸ ਕੁੜੀ ਦੀ ਲਾਸ਼ ’ਤੇ ਪੈਰ ਰੱਖ ਦਿੱਤਾ, ਜਿਸ ਦੇ ਲਾਪਤਾ ਹੋਣ ਦੀ ਕਵਰੇਜ ਕਰਨ ਉਹ ਦਰਿਆ ਵਿਚ ਵੜਿਆ ਸੀ। ਇਹ ਮ੍ਰਿਤਕ ਦੇਹ 13-ਸਾਲਾ […]
By G-Kamboj on
INDIAN NEWS, News

ਚੰਡੀਗਡ਼੍ਹ : ਇੱਕ 158 ਸਾਲ ਪੁਰਾਣੀ ਯੂਕੇ ਟਰਾਂਸਪੋਰਟ ਕੰਪਨੀ ‘KNP LOGISTICS’ ਉੱਤੇ ਰੈਨਸਮਵੇਅਰ ਅਟੈਕ ਹੋਇਆ, ਜਿਸ ਕਰ ਕੇ ਕੰਪਨੀ ਬੰਦ ਹੋ ਗਈ ਅਤੇ 700 ਵਿਅਕਤੀਆਂ ਦਾ ਰੁਜ਼ਗਾਰ ਖੁੱਸ ਗਿਆ। ਰਿਪੋਰਟ ਅਨੁਸਾਰ ਅਕੀਰਾ ਹੈਕਰ ਗਰੁੱਪ ਨੇ ਕਥਿਤ ਤੌਰ ‘ਤੇ ਇੱਕ ਕਰਮਚਾਰੀ ਦੇ ਪਾਸਵਰਡ ਦਾ ਅੰਦਾਜ਼ਾ ਲਗਾ ਕੇ ਕੰਪਨੀ ਦੇ ਡੇਟਾ ਨੂੰ ਐਨਕ੍ਰਿਪਟ ਕੀਤਾ ਅਤੇ ਅੰਦਾਜ਼ਨ 50 […]
By G-Kamboj on
INDIAN NEWS, News

ਨਵੀਂ ਦਿੱਲੀ : ਮੰਗਲਵਾਰ ਦੁਪਹਿਰ ਨੂੰ ਦਿੱਲੀ ਹਵਾਈ ਅੱਡੇ ‘ਤੇ ਉਤਰਨ ਤੋਂ ਬਾਅਦ ਏਅਰ ਇੰਡੀਆ ਦੇ ਇੱਕ ਜਹਾਜ਼ ਦੇ ਸਹਾਇਕ ਪਾਵਰ ਯੂਨਿਟ ਨੂੰ ਅੱਗ ਲੱਗ ਗਈ। ਇਸ ਦੌਰਾਨ ਸਾਰੇ ਮੁਸਾਫ਼ਰ ਅਤੇ ਚਾਲਕ ਦਲ ਦੇ ਮੈਂਬਰ ਸੁਰੱਖਿਅਤ ਹਨ। ਏਅਰਲਾਈਨ ਦੇ ਬੁਲਾਰੇ ਨੇ ਇੱਕ ਬਿਆਨ ਵਿੱਚ ਕਿਹਾ, “22 ਜੁਲਾਈ 2025 ਨੂੰ ਹਾਂਗਕਾਂਗ ਤੋਂ ਦਿੱਲੀ ਜਾ ਰਹੀ ਫਲਾਈਟ […]